ਆਹ ਦੇਖਲੋ ਪੰਜਾਬ ਚ ਕਲਜੁਗ ਦਾ ਤਾਂਡਵ … . ਕਿੱਧਰ ਨੂੰ ਤੁਰ ਪਏ ਸਾਡੇ ਨੌਜਵਾਨ

ਤਾਜਾ ਵੱਡੀ ਖਬਰ ਪੰਜਾਬ ਤੋਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਹ ਦੇਖਲੋ ਪੰਜਾਬ ਚ ਕਲਜੁਗ ਦਾ ਤਾਂਡਵ … . ਕਿੱਧਰ ਨੂੰ ਤੁਰ ਪਏ ਸਾਡੇ ਨੌਜਵਾਨ

ਮੌੜ ਮੰਡੀ  -ਅੱਜ ਸਥਾਨਕ ਸਕੂਲ ਕੋਲ ਉਸ ਵੇਲੇ ਹੰਗਾਮਾ ਹੋ ਗਿਆ ਜਦ ਕੁਝ ਵਿਅਕਤੀ ਇਕ ਪਰਿਵਾਰ ਦੇ ਕੁਝ ਮੈਂਬਰਾਂ ਦੀ ਕੁੱਟ-ਮਾਰ ਕਰਨ ਤੋਂ ਬਾਅਦ ਇਕ ਲੜਕੀ ਨੂੰ ਜ਼ਬਰਦਸਤੀ ਆਪਣੀ ਕਾਰ ‘ਚ ਬਿਠਾ ਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਸੇਮ ਚੰਦ ਨੇ ਦੱਸਿਆ ਕਿ ਮੌੜ ਮੰਡੀ ਦੇ ਹੀ ਇਕ ਪਰਿਵਾਰ ਦੀ ਲੜਕੀ ਆਪਣੇ ਮਾਪਿਆਂ ਦੀ ਮਰਜ਼ੀ ਦੇ ਖਿਲਾਫ ਉਸ ਦੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਉਹ ਲੜਕੀ ਪਹਿਲਾਂ ਵੀ ਕਈ ਵਾਰ ਸਾਡੇ ਘਰ ਆਈ ਤੇ ਸਾਡੇ ਲੜਕੇ ਗਗਨਦੀਪ ਨੂੰ ਕਹਿੰਦੀ ਰਹੀ ਕਿ ਉਹ ਉਸ ਨਾਲ ਅਦਾਲਤ ‘ਚ ਵਿਆਹ ਕਰਵਾ ਲਵੇ ਪਰ ਸਾਡੇ ਲੜਕੇ ਦਾ ਕਹਿਣਾ ਸੀ ਕਿ ਉਹ ਉਸ ਦੇ ਮਾਪਿਆਂ ਦੀ ਮਰਜ਼ੀ ਨਾਲ ਹੀ ਉਸ ਨਾਲ ਵਿਆਹ ਕਰਵਾਏਗਾ। ਉਨ੍ਹਾਂ ਦੱਸਿਆ ਕਿ ਅੱਜ ਉਹ ਸਵੇਰ ਸਮੇਂ ਫੈਕਟਰੀ ਗਿਆ ਹੋਇਆ ਸੀ ਅਤੇ ਲੜਕੀ ਸਵੇਰ ਦੇ ਸਮੇਂ ਹੀ ਸਾਡੇ ਘਰ ਆ ਗਈ ਤੇ ਮੇਰੀ ਪਤਨੀ ਨੂੰ ਕਹਿਣ ਲੱਗੀ   ਮੈਂ ਅੱਜ ਤੁਹਾਡੇ ਲੜਕੇ ਨਾਲ ਵਿਆਹ ਕਰਵਾ ਕੇ ਹੀ ਘਰ ਵਾਪਸ ਜਾਵਾਂਗੀ। ਮੇਰੀ ਪਤਨੀ ਤੇ ਬੇਟਾ ਉਸ ਨੂੰ ਘਰ ਵਾਪਸ ਜਾਣ ਸਬੰਧੀ ਸਮਝਾ ਹੀ ਰਹੇ ਸਨ ਕਿ ਇੰਨੇ ਸਮੇਂ ‘ਚ ਹੀ ਲੜਕੀ ਦੇ ਮਾਪੇ ਕੁਝ ਵਿਅਕਤੀਆਂ ……..ਨੂੰ ਨਾਲ ਲੈ ਕੇ ਆਏ ਅਤੇ ਮੇਰੀ ਪਤਨੀ ਤੇ ਮੇਰੇ ਬੇਟੇ ਦੀ ਕੁੱਟ-ਮਾਰ ਕਰਨ ਤੋਂ ਬਾਅਦ ਆਪਣੀ ਲੜਕੀ ਨੂੰ ਘੜੀਸਦੇ ਹੋਏ ਆਪਣੀ ਕਾਰ ‘ਚ ਬਿਠਾ ਕੇ ਲੈ ਗਏ। ਇਸ ਉਪਰੰਤ ਉਸ ਨੇ ਆਪਣੀ ਪਤਨੀ ਤੇ ਬੇਟੇ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ।
ਕੀ ਕਹਿੰਦੇ ਹਨ ਲੜਕੀ ਦੇ ਮਾਪੇ
ਉਧਰ ਦੂਜੇ ਪਾਸੇ ਲੜਕੀ ਦੀ ਮਾਤਾ ਵੱਲੋਂ ਵੀ ਥਾਣਾ ਮੌੜ ਵਿਖੇ ਲੜਕੇ, ਉਸ ਦੇ ਪਿਤਾ, ਕੌਂਸਲਰ ਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਦਰਖਾਸਤ ਦਿੱਤੀ ਹੈ ਕਿ ਉਹ ਉਨ੍ਹਾਂ ਦੇ ਘਰ ਜ਼ਬਰਦਸਤੀ ਆਏ ਤੇ ਸਾਡੇ ਨਾਲ ਧੱਕੇਸ਼ਾਹੀ ਕਰਦੇ ਹੋਏ ਜ਼ਬਰਦਸਤੀ ਮੇਰੀ ਲੜਕੀ ਨੂੰ ਘਰੋਂ ਚੁੱਕ ਕੇ ਲੈ ਗਏ ਜੋ ਬਾਅਦ ‘ਚ ਸਾਨੂੰ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਇਸ ਸਬੰਧੀ ਥਾਣਾ ਮੌੜ ਦੇ ਜਗਦੇਵ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਵੱਲੋਂ ਦਰਖਾਸਤਾਂ ਮਿਲੀਆਂ ਹਨ ਤੇ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਕੀ ਕਹਿਣੈ ਥਾਣਾ ਮੁਖੀ ਦਾ
ਇਸ ਸਬੰਧ ‘ਚ ਥਾਣਾ ਮੌੜ ਦੇ ਜਗਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਸ਼ਿਕਾਇਤਾਂ ਮਿਲੀਆਂ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਲੜਕੇ ਤੇ ਲੜਕੀ ਦਾ ਹੈ ਜਿਸ ਦੀ ਗਹਿਰਾਈ ਨਾਲ ਜਾਂਚ ਹੋਵੇਗੀ ਅਤੇ ਕਸੂਰਵਾਰ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਹ ਦੇਖਲੋ ਕਲਜੁਗ ਦਾ ਤਾਂਡਵ … . ਪੰਜਾਬ ਚ ਦੇਖੋ ਕੀ ਕਰਤੂਤਾਂ ਹੋ ਰਹੀਆਂ

ਤਾਜਾ ਵੱਡੀ ਖਬਰ ਪੰਜਾਬ ਤੋਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਹ ਦੇਖਲੋ ਕਲਜੁਗ ਦਾ ਤਾਂਡਵ। … . ਪੰਜਾਬ ਚ ਦੇਖੋ ਕੀ ਕਰਤੂਤਾਂ ਹੋ ਰਹੀਆਂ

ਮੌੜ ਮੰਡੀ  -ਅੱਜ ਸਥਾਨਕ ਸਕੂਲ ਕੋਲ ਉਸ ਵੇਲੇ ਹੰਗਾਮਾ ਹੋ ਗਿਆ ਜਦ ਕੁਝ ਵਿਅਕਤੀ ਇਕ ਪਰਿਵਾਰ ਦੇ ਕੁਝ ਮੈਂਬਰਾਂ ਦੀ ਕੁੱਟ-ਮਾਰ ਕਰਨ ਤੋਂ ਬਾਅਦ ਇਕ ਲੜਕੀ ਨੂੰ ਜ਼ਬਰਦਸਤੀ ਆਪਣੀ ਕਾਰ ‘ਚ ਬਿਠਾ ਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਸੇਮ ਚੰਦ ਨੇ ਦੱਸਿਆ ਕਿ ਮੌੜ ਮੰਡੀ ਦੇ ਹੀ ਇਕ ਪਰਿਵਾਰ ਦੀ ਲੜਕੀ ਆਪਣੇ ਮਾਪਿਆਂ ਦੀ ਮਰਜ਼ੀ ਦੇ ਖਿਲਾਫ ਉਸ ਦੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਉਹ ਲੜਕੀ ਪਹਿਲਾਂ ਵੀ ਕਈ ਵਾਰ ਸਾਡੇ ਘਰ ਆਈ ਤੇ ਸਾਡੇ ਲੜਕੇ ਗਗਨਦੀਪ ਨੂੰ ਕਹਿੰਦੀ ਰਹੀ ਕਿ ਉਹ ਉਸ ਨਾਲ ਅਦਾਲਤ ‘ਚ ਵਿਆਹ ਕਰਵਾ ਲਵੇ ਪਰ ਸਾਡੇ ਲੜਕੇ ਦਾ ਕਹਿਣਾ ਸੀ ਕਿ ਉਹ ਉਸ ਦੇ ਮਾਪਿਆਂ ਦੀ ਮਰਜ਼ੀ ਨਾਲ ਹੀ ਉਸ ਨਾਲ ਵਿਆਹ ਕਰਵਾਏਗਾ। ਉਨ੍ਹਾਂ ਦੱਸਿਆ ਕਿ ਅੱਜ ਉਹ ਸਵੇਰ ਸਮੇਂ ਫੈਕਟਰੀ ਗਿਆ ਹੋਇਆ ਸੀ ਅਤੇ ਲੜਕੀ ਸਵੇਰ ਦੇ ਸਮੇਂ ਹੀ ਸਾਡੇ ਘਰ ਆ ਗਈ ਤੇ ਮੇਰੀ ਪਤਨੀ ਨੂੰ ਕਹਿਣ ਲੱਗੀ   ਮੈਂ ਅੱਜ ਤੁਹਾਡੇ ਲੜਕੇ ਨਾਲ ਵਿਆਹ ਕਰਵਾ ਕੇ ਹੀ ਘਰ ਵਾਪਸ ਜਾਵਾਂਗੀ। ਮੇਰੀ ਪਤਨੀ ਤੇ ਬੇਟਾ ਉਸ ਨੂੰ ਘਰ ਵਾਪਸ ਜਾਣ ਸਬੰਧੀ ਸਮਝਾ ਹੀ ਰਹੇ ਸਨ ਕਿ ਇੰਨੇ ਸਮੇਂ ‘ਚ ਹੀ ਲੜਕੀ ਦੇ ਮਾਪੇ ਕੁਝ ਵਿਅਕਤੀਆਂ ……..ਨੂੰ ਨਾਲ ਲੈ ਕੇ ਆਏ ਅਤੇ ਮੇਰੀ ਪਤਨੀ ਤੇ ਮੇਰੇ ਬੇਟੇ ਦੀ ਕੁੱਟ-ਮਾਰ ਕਰਨ ਤੋਂ ਬਾਅਦ ਆਪਣੀ ਲੜਕੀ ਨੂੰ ਘੜੀਸਦੇ ਹੋਏ ਆਪਣੀ ਕਾਰ ‘ਚ ਬਿਠਾ ਕੇ ਲੈ ਗਏ। ਇਸ ਉਪਰੰਤ ਉਸ ਨੇ ਆਪਣੀ ਪਤਨੀ ਤੇ ਬੇਟੇ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ।
ਕੀ ਕਹਿੰਦੇ ਹਨ ਲੜਕੀ ਦੇ ਮਾਪੇ
ਉਧਰ ਦੂਜੇ ਪਾਸੇ ਲੜਕੀ ਦੀ ਮਾਤਾ ਵੱਲੋਂ ਵੀ ਥਾਣਾ ਮੌੜ ਵਿਖੇ ਲੜਕੇ, ਉਸ ਦੇ ਪਿਤਾ, ਕੌਂਸਲਰ ਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਦਰਖਾਸਤ ਦਿੱਤੀ ਹੈ ਕਿ ਉਹ ਉਨ੍ਹਾਂ ਦੇ ਘਰ ਜ਼ਬਰਦਸਤੀ ਆਏ ਤੇ ਸਾਡੇ ਨਾਲ ਧੱਕੇਸ਼ਾਹੀ ਕਰਦੇ ਹੋਏ ਜ਼ਬਰਦਸਤੀ ਮੇਰੀ ਲੜਕੀ ਨੂੰ ਘਰੋਂ ਚੁੱਕ ਕੇ ਲੈ ਗਏ ਜੋ ਬਾਅਦ ‘ਚ ਸਾਨੂੰ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਇਸ ਸਬੰਧੀ ਥਾਣਾ ਮੌੜ ਦੇ ਜਗਦੇਵ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਵੱਲੋਂ ਦਰਖਾਸਤਾਂ ਮਿਲੀਆਂ ਹਨ ਤੇ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਕੀ ਕਹਿਣੈ ਥਾਣਾ ਮੁਖੀ ਦਾ
ਇਸ ਸਬੰਧ ‘ਚ ਥਾਣਾ ਮੌੜ ਦੇ ਜਗਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਸ਼ਿਕਾਇਤਾਂ ਮਿਲੀਆਂ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਲੜਕੇ ਤੇ ਲੜਕੀ ਦਾ ਹੈ ਜਿਸ ਦੀ ਗਹਿਰਾਈ ਨਾਲ ਜਾਂਚ ਹੋਵੇਗੀ ਅਤੇ ਕਸੂਰਵਾਰ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਘਰ ‘ਚ ਵੜਕੇ ਕੀਤਾ ਕਤਲ, ਜੱਲਾਦ ਵੀ ਇੰਨੇ ਬੇਰਹਿਮ ਨਹੀਂ ਹੁੰਦੇ… ਮਾਮਲਾ ਤੁਹਾਡੇ ਹੋਸ਼ ਉਡਾ ਦੇਵੇਗਾ !

ਜੱਲਾਦ ਵੀ ਇੰਨੇ ਬੇਰਹਿਮ ਨਹੀਂ ਹੁੰਦੇ…

ਵੀਡੀਓ ਥਲੇ ਜਾ ਕੇ ਅਖੀਰ ਵਿਚ ਦੇਖੋ

In this video clip you can watch a very sad video clip.Aah dekho Ki Ho Giaa (video).i full hope you not like this video  . i also hope you full enjoy this video clip . thanks for watching this video clip . so watch this video clip   .

i full hope you no like this video clip. if you like this video clip kindly shear this video clip with your own friends i hope your all friends like this video clip. Thanks for watching this video clip .

Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us .

ਘਰ ‘ਚ ਵੜਕੇ ਕੀਤਾ ਕਤਲ, ਜੱਲਾਦ ਵੀ ਇੰਨੇ ਬੇਰਹਿਮ ਨਹੀਂ ਹੁੰਦੇ… ਮਾਮਲਾ ਤੁਹਾਡੇ ਹੋਸ਼ ਉਡਾ ਦੇਵੇਗਾ !

ਇਸ ਔਰਤ ਦਾ ਹਾਲ ਦੇਖੋ – ਪੀਂਦੀ ਹੈ ਕੁੱਤੇ ਦਾ ਪਿਸ਼ਾਬ ਇਸ ਕਰਕੇ

ਕੁੱਤੇ ਦਾ ਪਿਸ਼ਾਬ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਪਣੇ ਆਪ ਨੂੰ ਸੁੰਦਰ ਬਣਾਉਣ ਲਈ ਲੋਕ ਪਤਾ ਨੀ ਕੀ ਕੁੱਝ ਕਰਦੇ ਹਨ । ਕਦੇ ਕੈਮੀਕਲ ਦਾ ਸਹਾਰਾ ਲੈਂਦੇ ਹਨ ਜਾਂ ਫਿਰ ਸਰਜਰੀ ਦੇ ਸਹਾਰੇ ਆਪਣੇ ਆਪ ਨੂੰ ਖੂਬਸੂਰਤ ਬਣਾ ਲੈਂਦੀਆਂ ਹਨ । ਇਸ ਤੋਂ ਇਲਾਵਾ ਚਿਹਰੇ ‘ਤੋਂ ਕਿਲ ਫਿਨਸੀਆਂ ਅਤੇ ਬੇਦਾਗ਼ ਚਮੜੀ ਦੇ ਚਲਦਿਆਂ ਲੋਕ ਪਸ਼ੂਆਂ ਦਾ ਵੀ ਇਸਤੇਮਾਲ ਕਰ ਰਹੇ ਹਨ । ਕਿਤੇ ਕੋਈ ਉਨ੍ਹਾਂ ਦਾ ਖੂਨ ਇਸਤੇਮਾਲ ਕਰਦਾ ਹੈ ਤਾਂ ਕੋਈ ਉਨ੍ਹਾਂ ਦੀ ਪੇਸ਼ਾਬ ਪੀ ਰਿਹਾ ਹੈ

ਜੀ ਹਾਂ , ਅਜਿਹਾ ਹੀ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਜੋ ਥੋੜ੍ਹਾ ਅਜੀਬ ਹੈ । ਦਰਅਸਲ , ਅਮਰੀਕੀ ‘ਚ ਰਹਿਣ ਵਾਲੀ Lynn Lew ਡਾਗ ਲਵਰ ਹਨ ਅਤੇ ਉਨ੍ਹਾਂ ਦਾ ਇਹ ਮੰਨਣਾ ਹੈ ਕਿ ਆਪਣੇ ਕੁੱਤੇ ਦੀ ਪੇਸ਼ਾਬ ਪੀਣ ਨਾਲ ਚਿਹਰੇ ਦੇ ਦਾਗ ਧੱਬੇ ਖਤਮ ਹੁੰਦੇ ਹਨ ਅਤੇ ਚਿਹਰਾ ਨਿੱਖਰ ਜਾਂਦਾ ਹੈ । ਇਸ ਨੂੰ ਚਲਦੇ ਉਹ ਆਪਣੇ ਡਾਗ ਦਾ ਪੇਸ਼ਾਬ ਪੀ ਰਹੀ ਹੈ । ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ Lynn ਅਜਿਹਾ ਹੀ ਕਰਦੀ ਹੋਈ ਵਿਖਾਈ ਦੇ ਰਹੀ ਹੈ । ਇਸ ਵੀਡੀਓ Lynn Lew ਨੇ ਹੀ ਆਪਣੇ ਫੇਸਬੁੱਕ ‘ਤੇ ਸ਼ੇਅਰ ਕੀਤਾ ਹੈ ਜੋ ਹੁਣ ਕਾਫ਼ੀ ਵਾਇਰਲ ਹੋ ਰਹੀ ਹੈ ।

ਲੀਨ ਆਪਣੇ ਕੁੱਤੇ ਨੂੰ ਪਾਰਕ ਵਿੱਚ ਲਿਜਾਂਦੀ ਹੈ ਅਤੇ ਉਸ ਤੋਂ ਬਾਅਦ ਉਸਦੇ ਪੇਸ਼ਾਬ ਨੂੰ ਸਟੋਰ ਕਰਦੀ ਹੈ ਅਤੇ ਉਸਦੇ ਬਾਅਦ ਉਸਨੂੰ ਬੇਝਿਜਕ ਪੀ ਜਾਂਦੀ ਹੈ । ਇੰਨਾ ਹੀ ਨਹੀਂ ਉਹ ਕਹਿੰਦੀ ਹੈ ਸਾਰੇ ਉਨ੍ਹਾਂ ਨੂੰ ਇਹ ਸਵਾਲ ਕਰਦੇ ਹੈ ਕਿ ਉਨ੍ਹਾਂ ਦੇ ਚਿਹਰੇ ‘ਤੇ ਹਮੇਸ਼ਾ ਇੰਨਾ ਗਲੋਂ ਕਿਉਂ ਰਹਿੰਦਾ ਹੈ ਜੋ ਨੈਚੁਰਲ ਹੁੰਦਾ ਹੈ । ਇਸ ‘ਤੇ ਉਹ ਕਹਿੰਦੀ ਹੈ ਹਮੇਸ਼ਾ ਹੀ ਉਹ ਇੱਕ ਕਪ ਆਪਣੇ ਕੁੱਤੇ ਦਾ ਪਿਸ਼ਾਬ ਪੀਂਦੀ ਹੈ । Lynn ਕਹਿੰਦੀ ਹੈ ਕੁੱਤੇ ਦੇ ਪੇਸ਼ਾਬ ਵਿੱਚ ਵਿਟਾਮਿਨ ਏ ਅਤੇ ਵਿਟਾਮਿਨ ਈ ਅਤੇ 10 ਗਰਾਮ ਕੈਲਸ਼ੀਅਮ ਹੁੰਦਾ ਹੈ ਜੋ ਕੈਂਸਰ ਦੇ ਇਲਾਜ ‘ਚ ਮਦਦ ਕਰਦਾ ਹੈ । ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਗੋਰਿਆਂ ਦੀ ਸੇਵਾ ਭਾਵਨਾ ਦੇਖੋ- ਵਿਦੇਸ਼ੀ ਗੋਰਿਆਂ ਨੇ ਸੰਗਤ ਨੂੰ ਠੰਡਾ ਜਲ ਛਕਾਇਆ..ਸਭ ਨਾਲ ਵੱਧ ਤੋਂ ਵੱਧ ਸ਼ੇਅਰ ਕਰੋ

ਚੰਗੇ ਦੇ ਨਾਲ ਚੰਗੇ ਬਣ ਕੇ ਰਹੋ ਪਰ ਕਦੇ ਵੀ ਮਾੜੇ ਨਾਲ ਰੱਲ ਕੇ ਮਾੜਾ ਨਹੀਂ ਬਣੀਦਾ…. ਕਿਉਂਕਿ ਪਾਣੀ ਨਾਲ ਖੂਨ ਸਾਫ਼ ਹੋ ਸੱਕਦਾ ਹੈ ਪਰ ਖੂਨ ਨਾਲ ਖੂਨ ਕਦੇ ਵੀ ..ਨਹੀਂ….!!!!video-
ਘੁੰਮਦੀ ਘੁਮਾਉਦੀ ਜੇ ਵੀਡੀਉ ਏਹ ਪਰਵਾਰ ਵੇਖੂ ਤਾਂ ਅੰਦਾਜ਼ਾ ਲਾਉ ਕਿੰਨਾ ਖੁਸ਼ ਹੋਵੇਗਾ ਕਿ ਉਨਾ ਦੇ ਪਿਆਰ ਬਦਲੇ ਪੰਜਾਬੀਆਂ ਨੇ ਕਿੰਨਾ ਧੰਨਵਾਦ ਕੀਤਾ ਉਸ ਪਰਵਾਰ ਦਾ ਕ੍ਰਿਪਾ ਕਰਕੇ ਸ਼ੇਅਰ ਜਰੂਰ ਕਰ ਦਿਓ ਜੀ । ਗੁਰਬਾਣੀ ਅਨੁਸਾਰ ਸੇਵਾ ਦਾ ਭਾਵ ਉਹ ਕੰਮ ਹੈ ਜੋ….. ਆਪਣੀ ਖੁਸ਼ੀ ਨਾਲ ਕਿਸੇ ਮਾਲੀ ਲਾਭ, ਅਤੇ ਇਨਾਮ ਜਾਂ ਸ਼ਲਾਘਾ ਦੀ ਆਸ ਤੋਂ ਬਿਨਾਂ ਨਿਮਰਤਾ ਸਹਿਤ ਕੀਤਾ ਜਾਵੇ। ਸੇਵਾ ਹਮੇਸ਼ਾ ਕਿਸੇ ਪਹਿਲੇ ਬਣਾਈ ਵਿਉਂਤ ਅਨੁਸਾਰ ਹੀ ਨਹੀਂ ਕੀਤੀ ਜਾਂਦੀ ਸਗੋਂ ਕਈ ਵਾਰ ਅਚਾਨਕ ਹੀ …..  ਸੇਵਾ ਕਰਣ ਦਾ ਅਵਸਰ ਮਿਲ ਜਾਂਦਾ ਹੈ। ਜਿਵੇਂ ਕਿ ਸੈਰ ਤੇ ਜਾਂਦੇ ਸਮੇਂ ਕਿਸੇ ਨੂੰ ਕਿਸੇ ਦੁਰਘਟਨਾ ਦਾ ਸ਼ਿਕਾਰ ਕੋਈ ਵਿਅਕਤੀ ਮਿਲ ਜਾਂਦਾ ਹੈ। Image result for water sewaਕਈ ਤਾਂ ਉਸ ਦੀ ਪਰਵਾਹ ਨਹੀਂ ਕਰਦੇ ਤੇ ਆਪਣੀ ਸੈਰ ਜਾਰੀ ਰਖਦੇ ਹਨ, ਪਰ ਇੱਕ ਸੇਵਾ ਭਾਵ ਵਾਲਾ ਵਿਅਕਤੀ ਜੋ ਹਰ ਇੱਕ ਦਾ ਭਲਾ ਮੰਗਦਾ ਹੈ, ਜਿਥੋਂ ਤਕ ਕਰ ਸਕਦਾ ਹੈ ਉਸ ਦੀ ਸਹਾਇਤਾ ਕਰਦਾ ਹੈ ਤੇ ਇਸ ਦੇ ਬਦਲੇ ਕਿਸੇ ਇਨਾਮ ਜਾਂ ਸ਼ਲਾਘਾ ਦੀ ਆਸ ਨਹੀਂ ਕਰਦਾ। ……… ਉਹ ਇਸ ਬਾਰੇ ਦੂਜਿਆਂ ਨੂੰ ਦੱਸ ਕੇ ਆਪਣੀ ਵਡਿਆਈ ਵੀ ਨਹੀਂ ਕਰਦਾ। ਸੇਵਾ ਦੀ ਰੁਚੀ ਇੱਕ ਕੁਦਰਤੀ ਦਾਤ ਹੈ।Image result for water sewa
ਸੇਵਾ ਕਈ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ, ਜਿਵੇਂ ਕਿ ਜਿਥੇ ਲੋੜ ਹੋਵੇ ਉਥੇ ਲੋੜੀਂਦੀ ਸਮਗਰੀ ਪਹੁੰਚਾਉਣਾ, ਲੋੜਵੰਦਾਂ, ਨਿਘਰਿਆਂ ਤੇ ਅੰਗਹੀਣਾਂ ਦੀ ਸਹਾਇਤਾ ਤੇ …….. ਗ਼ਰੀਬ ਵਿਦਆਰਥੀਆਂ ਨੂੰ ਪੜ੍ਹਾਉਣਾ ਆਦਿ। ਇਸ ਗਲ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇ ਕਿ ਕੇਵਲ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ ਜਿਹੜੇ ਕੰਮ ਕਰਣ ਤੋਂ ਅਸਮਰਥ ਹਨ। ਪੇਸ਼ਾਵਰ ਭਿਖਾਰੀਆਂ ਦੀ ਸਹਾਇਤਾ ਕਰਣ ਦੀ ਕੋਈ ਲੋੜ ਨਹੀਂ। ਉਹ ਦੂਜਿਆਂ ਦੀ ਕਮਾਈ ਤੇ ਗੁਜ਼ਾਰਾ ਕਰਦੇ ਹਨ ਤੇ ਕਈ ਭੇਖ ਧਾਰਨ ਕਰਦੇ ਹਨ। ਇਨ੍ਹਾਂ ਬਾਰੇ ਗੁਰੂ ਨਾਨਕ ਦੇਵ ਜੀ ਕਹਿੰਦੇ ਹਨ:-Image result for water sewa
ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ।। ਉਦਰੈ ਕਾਰਣਿ ਆਪਣੇ ਬਹਲੇ ਭੇਖਿ ਕਰੇਨਿ।। ਪੰਨਾ ੯੪੯
ਭਾਵ ਉਨ੍ਹਾਂ ਮਨੁੱਖਾਂ ਨੂੰ ਸਾਧੂ ਨਹੀਂ ਕਹਿਣਾ ਚਾਹੀਦਾ ਜੋ ਲੋਕਾਂ ਤੋਂ ਮੰਗ ਕੇ ਰੋਟੀ ਖਾਂਦੇ ਹਨ ਅਤੇ ਆਪਣੇ ਪੇਟ ਦੀ ਖਾਤਰ ਕਈ ਭੇਖ ਕਰਦੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਿੰਮੇਵਾਰ ਆਖਰ ਕੌਣ ਨਸ਼ਿਆਂ ਦੀ ਦਲਦਲ ਚ ਧੱਸਦੀ ਪੰਜਾਬ ਜਵਾਨੀ ਆਖਰ ਕਦੋਂ ਰੁਕੇਗੀ(ਨੌਜਵਾਨ ਦੀ ਹਾਲਤ ਦੇਖੋ )

ਨਸ਼ਿਆਂ ਦੀ ਦਲਦਲ ਚ ਧੱਸਦੀ ਪੰਜਾਬ ਜਵਾਨੀ ਆਖਰ ਕਦੋਂ ਰੁਕੇਗੀ(ਦੇਖੋ ਨੌਜਵਾਨ ਦੀ ਹਾਲਤ)65 ਫੀਸਦੀ, ਸਮੈਕ, ਵਰਤਣ ਵਾਲਿਆਂ ਵਿੱਚ ਜ਼ਿਆਦਾਤਰ 18 ਤੋਂ 30 ਸਾਲ ਉਮਰ ਵਾਲੇ ਹਨ। ਸਮੈਕ ਜਿਹਾ ਮਹਿੰਗਾ ਨਸ਼ਾ 500-600 ਰੁਪਏ ਦਾ ਇੱਕ ਗ੍ਰਾਮ ਮਿਲਦਾ ਹੈ…….. । ਨਸ਼ਈ ਇਹ 2-3 ਗ੍ਰਾਮ ਰੋਜ਼ਾਨਾ ਵਰਤਦੇ ਹਨ। ਹਰ ਰੋਜ਼ ਦਾ 1500-2000 ਰੁਪਏ ਦਾ ਖਰਚ ਨਸ਼ਈ ਕਿੱਥੋਂ ਕਰਦੇ ਹਨ?ਜਿਹੜੀਆਂ ਅਸੀਂ ਰੋਜ਼ਾਨਾ ਮਾਰਧਾੜ ਚੋਰੀਆਂ, ਬੈਂਕ ਲੁੱਟਣ ਜਿਹੀਆਂ ਘਟਨਾਵਾਂ ਹਰ ਰੋਜ਼ ਅਖਬਾਰਾਂ ਵਿੱਚ ਪੜ੍ਹਦੇ ਹਾਂ।ਉਹ ਜ਼ਿਆਦਾਤਰ ਇਨ੍ਹਾਂ ਨਸ਼ਈਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਕੀਤੇ ਜਾਂਦੇ ਹਨ। ਦੁਖਾਂਤਕ ਪੱਖ ਇਹ ਵੀ ਹੈ ਕਿ ਸਮੈਕ ਦੀ ਵਰਤੋਂ ਕਰਨ ਵਾਲੇ ਵੱਧ ਤੋਂ ਵੱਧ 6-7 ਸਾਲ ਦੀ ਉਮਰ ਭੋਗਦੇ ਹਨ। ਜੇ ਨੌਜੁਆਨ ਪੀੜ੍ਹੀ ਇਸ ਤਰ੍ਹਾਂ ਹੀ ਨਸ਼ਾ ਧੜਾ-ਧੜ ਕਰਦੀ ਰਹੀ ਤਾਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਰੋਜ਼ਾਨਾ 10-20 ਨਸ਼ਈ ਨੌਜਵਾਨਾਂ ਦੇ ਸਿਵੇ ਬਲਣਗੇ।ਸਰਵੇਖਣ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਲਜਾਂ ਯੂਨੀਵਰਸਿਟੀਆਂ ਵਿੱਚ ਹਰ 10 ਵਿਦਿਆਰਥੀਆਂ ਵਿੱਚੋਂ ਤੀਜਾ ਵਿਦਿਆਰਥੀ ਅਤੇ ਹਰ ਵਿਦਿਆਰਥਣਾਂ ਵਿੱਚੋਂ ਸੱਤਵੀਂ ਵਿਦਿਆਰਥਣ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਨਸ਼ਿਆਂ ਦੇ ਸਮਾਜਿਕ ਦੁਰਪ੍ਰਭਾਵ-ਨੌਜਵਾਨ ਵਰਗ ਦੇ ਵੱਡੀ ਪੱਧਰ ‘ਤੇ ਨਸ਼ੇ ਦੀ ਗਸ਼ਤ ਵਿੱਚ ਆਉਣ ਕਾਰਨ ਪਰਿਵਾਰ ਟੁੱਟ ਰਹੇ ਹਨ। ਠੱਗੀ, ਚੋਰੀ ਵੱਧ ਰਹੀ ਹੈ ਅਤੇ ਨਿੱਕੇ-ਨਿੱਕੇ ਲੜਾਈ-ਝਗੜਿਆਂ ਤੋਂ ਨੌਬਤ ਕਤਲੋਗਾਰਤ ਤੱਕ ਪਹੁੰਚ ਰਹੀ ਹੈ। ਜਿਸ ਨਾਲ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪੰਜਾਬ ਉੱਤੇ ਪੱਛਮੀ ਸੱਭਿਆਚਾਰ ਦਾ ਪ੍ਰਭਾਵ ਪ੍ਰਤੱਖ ਵਿਖਾਈ ਦੇ ਰਿਹਾ ਹੈ, ਜਿਸਦੀ ਤਾਜਾ ਉਦਾਹਰਣ ਪੰਜਾਬ ਦੇ ਵੱਡੇ-ਵੱਡੇ ਸ਼ਹਿਰਾਂ, ਕਲੱਬਾਂ ਅਤੇ ਪਲਾਜ਼ਿਆਂ ਦਾ ਹ ੋਰਿਹਾ ਬੇਸ਼ੁਮਾਰ ਵਾਧਾ ਹੈ।ਪੰਜਾਬ ਵਿੱਚ ਹਰ ਸਾਲ ਕੋਈ ਨਾ ਕੋਈ ਚੋਣ ਆਉਂਦੀਹੀ ਰਹਿੰਦੀ  । ਹਰ ਪ੍ਰਕਾਰ ਦੀਆਂ ਚੋਣਾਂ ਵਿੱਚ ਖੁੱਲ੍ਹ ਕੇ ਨਸ਼ਿਆਂ ਦੀ ਵੰਡ ਰਾਜਨੀਤਕ ਪਾਰਟੀਆਂ ਕਰਦੀਆਂ ਹਨ, ਉਹ ਕਿਹੜਾ ਨਸ਼ਾ ਹੈ ਜੋ ਵੋਟਰਾਂ ਨੂੰ ਭਰਮਾਉਣ ਲਈ ਉਸ ਤੱਕ ਨਹੀਂ ਪਹੁੰਚਾਇਆ ਜਾਂਦਾ।ਸਰਕਾਰ ਬਣਾਉਣ ਲਈ ਵੋਟਾਂ ਪ੍ਰਾਪਤ ਕਰਨ ਦਾ ਸਭ ਤੋਂ ਅਸਾਨ ਤਰੀਕਾ ਨਸ਼ੇ ਵੰਡ ਕੇ ਵੋਟਾਂ ਲੈਣਾ …….. ਹੈ।ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚਨਸ਼ਾ ਰਿਉੜੀਆਂ ਦੀ ਤਰ੍ਹਾਂ ਵੰਡਿਆ ਜਾ ਰਹਾ ਹੈ।ਕੀ ਸਰਕਾਰਾਂ ਸੱਚਮੁੱਚ ਹੀ ਨਸ਼ਿਆਂ ਦੀ ਰੋਕਥਾਮ ਲਈ ਕਦਮ ਉਠਾ ਰਹੀਆਂ ਹਨ? ਅੱਜ-ਕੱਲ੍ਹ ਇੱਕ ਮੋਟੇ ਅਨੁਮਾਨ ਅਨੁਸਾਰ ਪੰਜਾਬ ਵਿੱਚੋਂ ਸ਼ਰਾਬ ਦੀ ਵਿਕਰੀ ਤੋਂ ਪ੍ਰਾਪਤ ਹੋ ਰਿਹਾ ਹੈ, ਫਿਰ ਸਰਕਾਰ ਇਸ ਦੀ ਰੋਕਥਾਮ ਕਿਉਂ ਕਰੇਗੀ। ਉਂਝ ਤਾਂ ਨਸ਼ਿਆਂ ਤੋਂ ਸੁਚੇਤ ਕਰਨ ਲਈ ਸੈਮੀਨਾਰ ਆਯੋਜਿਤ ਕੀਤੇ ਜਾਂਦੇ ਹਨ। ਲੰਮੇ ਚੌੜੇ ਭਾਸ਼ਣ ਵੀ ਹੁੰਦੇ ਹਨ, ਪਰ ਕਹੀਆਂ ਗੱਲਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਗਾਂਹ ਆਉਣ ਵਾਲੀਆਂ ਸਖਸ਼ੀਅਤਾਂ ਵਿਰਲੀਆਂ ਹੁੰਦੀਆਂ ਹਨ। ਅਸੀਂ ਮੁਰਝਾ ਰਹੇ ਬੂਟੇ ਨੂੰ ਵੇਖ ਕੇ ਉਸ ਦੇ ਪੱਤਿਆਂ ਤੇ ਛਿੜਕਾਅ ਕਰਦੇ ਹਾਂ, ਪਰ ਜੜ੍ਹਾਂ ਨੂੰ ਖਾ ਰਹੇ ਕੀੜਿਆਂ ਵੱਲ ਧਿਆਨ ਨਹੀਂ ਦੇ ਰਹੇ।

ਬੱਸ ਇੰਝ ਹੀ ਨਸ਼ਿਆਂ ਨੂੰ ਜੜ੍ਹਾਂ ਤੋਂ ਪੁੱਟਣ ਲਈ ਕਾਰਨ ਲੱਭ ਕੇ ਸਾਰਥਿਕ ਯਤਨ ਕਰਨ ਦੀਲੋੜ ਹੈ।ਨਸ਼ੇ ਦੇ ਇਸ ਵਪਾਰ ਨੂੰ ਰੋਕਣ ਲਈ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਨਾਰਕੋਟਿਕਸ ਟੈਰੇਰਿਜ਼ਮ ਤੋਂ ਬਚਾਇਆ ਜਾ ਸਕੇ। ਦੱਸਣਯੋਗ ਹੈਕਿ ਕੁੱਝ ਹੀ ਮਹੀਨੇ ਪਹਿਲਾਂ ਪੰਜਾਬ ਵਿਚ ਅਰਬਾਂ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਫੜੇਗਏ ਸਨ ਅਤੇ ਇਨ੍ਹਾਂ ਵਿਚ ਰਾਜਨੇਤਾਵਾਂ ਦੇ ਨਾਮ ਆਉਣ ਨਾਲ ਰਾਜਨੀਤੀ ਬਹੁਤ ਹੀ ਗਰਮਾ ਗਈ ਸੀਅਤੇ ਕਾਂਗਰਸ ਦੇ ਨੇਤਾਵਾਂ ਵਲੋਂ ਰਾਜ ਦੇ ਕੈਬਨਿਟ ਮੰਤਰੀ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਵੀ ਕੀਤੇ ਗਏ ਸਨ ਅਤੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਦੇਸ਼ ਵਿਚ ਚੋਣਾਂ ਦਾ 5 ਮਾਰਚ ਨੂੰ ਐਲਾਨ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆਸੀ।5 ਮਾਰਚ ਤੋਂ ਹੁਣ ਤੱਕ ਰਾਜ ਦੇ ਵੱਖ-ਵੱਖ ਇਲਾਕਿਆਂ ਵਿਚ ਇੰਨਾ ਨਸ਼ਾ ਫੜਿਆ ਜਾ ਚੁੱਕਿਆ ਹੈ ਕਿ ਜਿਸ ਦੀ ਚੋਣ ਕਮਿਸ਼ਨ ਵਲੋਂ ਕੀਮਤ 732 ਕਰੋੜ ਰੁਪਏ ਮਿੱਥੀ ਗਈ ਹੈ। ਫੜੇ ਗਏ ਨਸ਼ੇ ਵਿਚ 16090 ਕਿੱਲੋ ਭੁੱਕੀ, 91 ਕਿੱਲੋ ਅਫ਼ੀਮ, 145.47 ਕਿੱਲੋ ਹੈਰੋਇਨ, 21 ਕਿੱਲੋ ਚਰਸ ਅਤੇ 49 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ ਹੈ।ਇਸ ਤੋਂ ਇਲਾਵਾ 2.68 ਲੱਖ ਲੀਟਰ ਨਾਜਾਇਜ਼ ਸ਼ਰਾਬ ਅਤੇ 6.11 ਲੱਖ ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਲਈ ਸਰਕਾਰ, ਸਮਾਜ ਸੇਵੀ ਸੰਸਥਾਵਾਂ, ਬੁੱਧੀਜੀਵੀ ਵਰਗ ਸਭ ਨੂੰ ਰਲ ਕੇ ਹੰਭਲਾ ਮਾਰਨਾ ਪਵੇਗਾ।ਜੇਕਰ ਅਜਿਹਾ ਨਾ ਹੋਇਆਤਾਂ ਆਰਥਿਕ, ਸੱਭਿਆਚਾਰਕ ਅਤੇ ਨੈਤਿਕ ਪਤਨ ਦੇ ਨਾਲ-ਨਾਲ ਪੰਜਾਬ ਦੀ ਸਥਿਤੀ ਉਸ ਦਰੱਖਤ ਵਾਂਗ ਹੋਵੇਗੀ, ਜਿਹੜਾ ਤਪਦੇ ਮਾਰੂਥਲ ਵਿੱਚ ਰੁੰਡ-ਮਰੁੰਡ ਖੜ੍ਹੋਤਾ ਹੋਵੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੱਡੀ ਦੁਖਦਾਈ ਖ਼ਬਰ : ਪੰਜਾਬ ਚ ਵਾਪਰਿਆ ਵੱਡਾ ਭਾਣਾ ਤੇ ਉੱਜੜੇ !! (ਵੇਖੋ Photos)

ਤਾਜਾ ਵੱਡੀ ਖਬਰ ਪੰਜਾਬ ਤੋਂ ………

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿੱਚ ਵਾਪਰਿਆ ਵੱਡਾ ਭਾਣਾ ਤੇ ਉੱਜੜੇ !! (ਵੇਖੋ Photos)ਇਸ ਵੇਲੇ ਵੱਡੀ ਦੁੱਖਭਰੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਜਿੱਥੇ ਨਸ਼ੇ ਦੇ ਟੀਕੇ ਲਾਉਣ ਕਰਕੇ ਦੋ ਜਵਾਨ ਮੁੰਡੇ ਜ਼ਿੰਦਗੀ ਤੋਂ ਹੱਥ ਧੋ ਬੈਠੇ ਤੇ ਦੋ ਪਰਿਵਾਰਾਂ ਦੇ ਚਿਰਾਗ ਬੁੱਝਣ ਕਰਕੇ ਘਰ ਉੱਜੜ ਗਏ। ਰੋਜ਼ਾਨਾ ਅਜੀਤ ਦੀ ਰਿਪੋਟ ਅਨੁਸਾਰ ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਮੋਤੀ ਲਾਲ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਘਰ ਗਿਆ ਸੀ ਅਤੇ ਘਰ ਵਿਚ ਉਸ ਦਾ ਪੁੱਤਰ ਕਰਣ ਪਾਸੀ ਘਰ ਇਕੱਲਾ ਸੀ। ਇਸ ਦੌਰਾਨ ਸ਼ਾਮ ਨੂੰ ਉਸ ਦਾ ਦੋਸਤ ਹਰਪ੍ਰੀਤ ਸਿੰਘ ਉਸ ਦੇ ਘਰ ਆਇਆ। ਇਸ ਤੋਂ ਬਾਅਦ ਨਸ਼ੇ ਦੇ ਟੀਕੇ ਲਾਉਣ ਕਾਰਨ ਦੋਹਾਂ ਦੀ ਮੌਤ ਹੋ ਗਈ। ਵੀਰਵਾਰ ਰਾਤ ਨੂੰ ਘਰ ਅੰਦਰੋਂ ਬਦਬੂ ਆਉਣ ‘ਤੇ ਗੁਆਂਢ ‘ਚ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਮ੍ਰਿਤਕ ਨੌਜਵਾਨ ਦੇ ਚਾਚੇ ਨੂੰ ਦਿੱਤੀ।

ਇਸ ਤੋਂ ਬਾਅਦ ਜਦੋਂ ਗੇਟ ‘ਤੇ ਲੱਗੀ ਫਾਇਬਰ ਨੂੰ ਤੋੜ ਕੇ ਅੰਦਰੋਂ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦੋਹਾਂ ਨੌਜਵਾਨਾਂ ਦੀਆਂ ਲਾਸ਼ਾ ਅੰਦਰ ਪਈਆਂ ਸਨ। ਫਿਲਹਾਲ ਪੁਲਿਸ ਨੇ ਦੋਹਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਰਿਪੋਟ ਅਨੁਸਾਰ ਅੰਮ੍ਰਿਤਸਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਰਨ ਅਤੇ ਹਰਪ੍ਰੀਤ ਦੋਸਤ ਸਨ ਅਤੇ ਕਰਨ ਦੇ……  ਪਿਤਾ ਕੁਝ ਦਿਨਾਂ ਲਈ ਘਰੋਂ ਬਾਹਰ ਗਏ ਹੋਏ ਸਨ। ਇਸ ਦੌਰਾਨ ਕਰਨ ਨੇ ਆਪਣੇ ਦੋਸਤ ਹਰਪ੍ਰੀਤ ਨੂੰ ਬੁੱਧਵਾਰ ਛੇਹਰਟਾ ਸਥਿਤ ਆਪਣੇ ਘਰ ਬੁਲਾਇਆ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਦੋਵਾਂ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰੇ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਘਰ ‘ਚੋਂ ਬਦਬੂ ਆਉਣ ਲੱਗੀ। ਇਸ ਦੌਰਾਨ ਲੋਕਾਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਜਦੋਂ ਪੁਲਸ ਨੇ ਅੰਦਰ ਜਾ ਕੇ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਪਈਆਂ ਸਨ। ਪੁਲਸ ਮੁਤਾਬਕ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦੀ ਪਤਨੀ ਨਿਊਜ਼ੀਲੈਂਡ ਰਹਿੰਦੀ ਹੈ  ਤੇ ਉਹ ਵੀ ਕੁਝ ਦਿਨਾਂ ‘ਚ ਨਿਊਜ਼ੀਲੈਂਡ ਜਾਣਾ ਵਾਲਾ ਸੀ।

20 ਸਾਲਾ ਰਣਕੀਰਤ ਸਿੰਘ ਦੀ ਮਹਿਲਾ ਦੋਸਤ ਨੇ ਦੱਸੀ ਸਾਰੀ ਕਹਾਣੀ, ਜਾਰੀ ਕੀਤੀ ਵੀਡੀਓ

ਹੁਣੇ ਹੁਣੇ ਆਈ ਤਾਜਾ ਵੀਡੀਓ……..

ਵੀਡੀਓ ਥਲੇ ਜਾ ਕੇ ਅਖੀਰ ਵਿਚ ਦੇਖੋ

ਰਣਕੀਰਤ ਸਿੰਘ, 20 ਜੋ ਕਿ ਬਰੈਂਪਟਨ ਬੇਸਬਾਲ ਬੱਲਿਆਂ  ਨਾਲ ਸਬੰਧਤ ਹਮਲੇ ਦੇ ਸੰਬੰਧ ਵਿਚ ਵਾਂਟੇਡ ਹੈ, ਦੀ ਮਹਿਲਾ ਦੋਸਤ, ਰਵਨੀਤ ਨੇ ਸੋਸ਼ਲ ਮੀਡੀਆ ਸਾਈਟ ‘ਤੇ ਵੀਡੀਓ ਪਾ ਕੇ ਆਪਣਾ ਪੱਖ ਰੱਖਿਆ ਹੈ।

ਉਸਦਾ ਕਹਿਣਾ ਹੈ ਕਿ ਇਹ ਲੜ੍ਹਾਈ ਉਸ ਸਮੇਂ ਸ਼ੁਰੂ ਹੋਈ ਜਦੋਂ ਉਸਨੇ ਕੀਜੀਜੀ ਨਾਮੀ ਐਪ ‘ਤੇ ਘਰ ਲੱਭਿਆ ਅਤੇ ਉਸ ਘਰ ਨੂੰ ਕਿਰਾਏ ‘ਤੇ ਲੈ ਲਿਆ। ਵੀਡੀਓ ਦੀ ਮੰਨੀਏ ਤਾਂ ਲੜਕੀ ਦਾ ਕਹਿਣਾ ਹੈ ਕਿ ਰੀਅਲ ਇਸਟੇਟ ਏਜੰਟ ਨੂੰ ਜਦ ਹੀ ਪਤਾ ਲੱਗਿਆ ਕਿ ਉਹ ਇਸ ਘਰ ਵਿੱਚ ਇਕੱਲੀ ਰਹੇਗੀ ਤਾਂ ਉਸਨੇ ਇਤਰਾਜ਼ਯੋਗ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ। ਪਹਿਲਾਂ ਲੜਕੀ ਨੇ ਇਸ ‘ਤੇ ਧਿਆਨ ਨਾ ਦੇਣਾ ਠੀਕ ਸਮਝਿਆ ਪਰ ਫਿਰ ਵੀ ਮਕਾਨ ਮਾਲਕ ਮੈਸੇਜ ਭੇਜਣ ਤੋਂ ਨਹੀਂ ਹਟਿਆ ਅਤੇ ਉਸਨੂੰ ਮਿਲਣ ਲਈ ਬੁਲਾਉਣ ਲੱਗਿਆ।

ਸਵੇਰੇ ਰੀਅਲ ਇਸਟੇਟ ਏਜੰਟ ਨੇ ਕਿਹਾ ਕਿ ਉਸਨੇ ਸ਼ਰਾਬ ਦੇ ਨਸ਼ੇ ‘ਚ ਅਜਿਹਾ ਕੀਤਾ ਹੈ।

ਜਦੋਂ ਰਵਨੀਤ ਨੇ ਸਾਰੀ ਗੱਲ ਆਪਣੇ ਦੋਸਤ ਰਣਕੀਰਤ ਨੂੰ ਦੱਸੀ ਤਾਂ ਫੋਨ ‘ਤੇ ਉਹਨਾਂ ਦੀ ਬਹਿਸ ਹੋਣ ਦਾ ਨਤੀਜਾ ਇਹ ਨਿਕਲਿਆ ਕਿ ਰੀਅਲ ਇਸਟੇਟ ਏਜੰਟ ਰਾਤ ਨੂੰ ਹੀ ….. ਉਸਨੂੰ ਚੈੱਕ ਵਾਪਸ ਲੈਣ ਲਈ ਜ਼ੋਰ ਪਾਉਣ ਲੱਗਿਆ।

ਇਸ ‘ਤੇ ਜਦੋਂ ਰਣਕੀਰਤ ਉਸਨੂੰ ਮਿਲਣ ਗਿਆ ਤਾਂ ਇਹ ਮੁਲਾਕਾਤ ਲੜ੍ਹਾਈ ‘ਚ ਤਬਦੀਲ ਹੋ ਗਈ, ਜਿਸ ਵਿਚ ਤਿੰਨ ਲੋਕ ਜ਼ਖ਼ਮੀ ਹੋਏ ਹਨ…..। ਸਾਰੇ ਤਿੰਨ ਪੀੜਤ ਬ੍ਰੈਂਪਟਨ ਖੇਤਰ ਦੇ ਹਨ।

ਦੱਸ ਦੇਈਏ ਕਿ ਇਸ ਮਾਮਲੇ ‘ਚ ਪੁਲਿਸ ਨੇ ਦੋਸ਼ੀਆਂ ਨੂੰ ਵਕੀਲ ਨਾਲ ਸੰਪਰਕ ਕਰਨ ਅਤੇ ਜਾਂਚਕਰਤਾਵਾਂ ਨੂੰ ਆਪਣੇ ਸੁਰੱਖਿਅਤ ਸਮਰਪਣ ਦੀ ਵਿਵਸਥਾ ਕਰਨ ਲਈ ਬੇਨਤੀ ਕੀਤੀ ……….।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦੇਖੋ ਨਿੱਕੀ ਜਿਹੀ ਕੁੜੀ ਦਾ ਕਿਵੇਂ ਵਿਆਹ ਕਰੀ ਜਾ ਰਹੇ ਨੇ .. ਕੀ ਬਣੂ ਦੁਨੀਆ ਦਾ ..

ਦੇਖਲੋ ਸਾਡਾ ਦੇਸ਼ ਅਜੇ ਵੀ ਕਿਥੇ ਖੜਾ ਹੈ ..ਰਾਜਸਥਾਨ ਵਿਚ ਹੋ ਰਹੇ ਬਾਲ ਵਿਆਹ ਦੀ ਵੀਡੀਓ ਹੋਈ ਵਾਇਰਲ ਇਸ ਰਿਪੋਰਟ ਅਨੁਸਾਰ ਭਾਰਤ ਵਿੱਚ 20 ਸਾਲ ਤੋਂ 49 ਸਾਲ ਦੀਆਂ ਕਰੀਬ 27 ਫੀਸਦੀ ਔਰਤਾਂ ਦਾ ਵਿਆਹ 15 ਸਾਲ ਤੋਂ ਘੱਟ ਉਮਰ ਵਿੱਚ ਹੋ ਗਿਆ ਸੀ, ਜਦ ਕਿ 31 ਫੀਸਦੀ ਔਰਤਾਂ ਦਾ ਵਿਆਹ 15 ਸਾਲ ਤੋਂ ਬਾਅਦ, ਪਰ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਗਿਆ ਸੀ। ਭਾਰਤ ਵਿੱਚ ਅਮੀਰ ਤਬਕੇ ਦੀਆਂ ਔਰਤਾਂ ਤੋਂ ਗਰੀਬ ਤਬਕੇ ਦੀਆਂ ਔਰਤਾਂ ਦੇ ਵਿਆਹ ਚਾਰ ਸਾਲ ਪਹਿਲਾਂ ਹੋ ਜਾਂਦੇ  ……….। ਇਸ ਰਿਪੋਰਟ ਅਨੁਸਾਰ ਭਾਰਤ ਵਿੱਚ ਲਗਭਗ 23 ਕਰੋੜ ਲੜਕੀਆਂ ਦੇ ਵਿਆਹ ਬਾਲ ਉਮਰੇ ਹੋ ਗਏ ਹਨ। ਬਾਲ ਉਮਰ ਦੇ ਵਿਆਹ ਲੜਕੀਆਂ ਦੇ ਸਰਬਪੱਖੀ ਵਿਕਾਸ ਨੂੰ ਰੋਕਦੇ ਹਨ। ਛੋਟੀ ਉਮਰ ਵਿੱਚ ਵਿਆਹ ਹੋਣ ਨਾਲ ਇਹ ਕੁੜੀਆਂ ਛੋਟੀ ਉਮਰ ਵਿੱਚ ਹੀ ਮਾਵਾਂ ਬਣ ਜਾਂਦੀਆਂ ਹਨ। ਕੱਚੀ ਉਮਰ ਵਿੱਚ ਮਾਂ ਬਣਨ ਕਰ ਕੇ ਬਹੁਤੀਆਂ ਲੜਕੀਆਂ ਜਣੇਪੇ ਸਮੇਂ ਮਰ ਜਾਂਦੀਆਂ ਹਨ।

ਇਸੇ ਕਰ ਕੇ ਹੀ ਸ਼ਾਇਦ ਭਾਰਤ ਵਿੱਚ ਜੱਚਗੀ ਦੌਰਾਨ ਸੱਠ ਹਜ਼ਾਰ ਔਰਤਾਂ ਮਰ ਜਾਂਦੀਆਂ ਹਨ। ਯੂਨਾਈਟਿਡ ਨੇਸ਼ਨਜ਼ ਪਾਪੂਲੇਸ਼ਨ ਫਰੰਟ ਵੱਲੋਂ ਜਾਰੀ ‘ਬਾਲ ਉਮਰ ਮਾਂ’ ਰਿਪੋਰਟ ਵਿੱਚ ਕਿਹਾ ਗਿਆ ਹੈ   ਗਰੀਬ ਦੇਸ਼ਾਂ ਵਿੱਚ ਹਰ ਸਾਲ 20 ਲੱਖ ਲੜਕੀਆਂ 14 ਸਾਲ ਜਾਂ ਇਸ ਤੋਂ ਵੀ ਘੱਟ ਉਮਰ ਸਿਹਤ ਸਮੱਸਿਆਵਾਂ ਨਾਲ ਜੂਝਦੀਆਂ ਰਹਿੰਦੀਆਂ ਹਨ  ਤੇ ਸਮਾਜਕ ਅਤੇ ਆਰਥਿਕ ਤੌਰ ਉਤੇ ਵਿਚਾਰੀਆਂ ਬਣੀਆਂ ਰਹਿੰਦੀਆਂ ਹਨ। ਭਾਰਤ ਵਿੱਚ ਹਰ ਸਾਲ 10 ਮਿੰਟ ਬਾਅਦ ਇੱਕ ਔਰਤ ਜੱਯਗੀ ਦੌਰਾਨ ਮਰ ਜਾਂਦੀ ਹੈ। ਸਟੇਟਸ ਆਫ ਵਰਲਡ ਮਦਰ ਦੀ ਰਿਪੋਰਟ ਜੱਚਾ ਅਤੇ ਬੱਚਾ ਦੇ ਦੇਖਭਾਲ ਵਿੱਚ ਭਾਰਤ ਦਾ ਸਥਾਨ 178 ਦੇਸ਼ਾਂ ਵਿੱਚੋਂ 137ਵਾਂ ਹੈ।

ਦੁਨੀਆ ਦਾ ਸਭ ਤੋਂ ਵਧੀਆ ਦੇਸ਼ ਫਿਨਲੈਂਡ ਹੈ ਜਿੱਥੇ ਜੱਚਗੀ ਸਮੇਂ ਬਾਰਾਂ ਹਜ਼ਾਰ ਔਰਤਾਂ ਵਿੱਚੋਂ ਸਿਰਫ ਇੱਕ ਔਰਤ ਦੀ ਮੌਤ ਹੁੰਦੀ ਹੈ, ਪਰ ਭਾਰਤ ਵਿੱਚ 171 ਔਰਤਾਂ ਵਿੱਚੋਂ 1 ਦੀ ਮੌਤ ਹੋ ਜਾਂਦੀ ਹੈ। ਛੋਟੀ ਉਮਰ ਵਿੱਚ ਮਾਂ ਬਣਨ ਨਾਲ ਬਹੁਤੀਆਂ ਲੜਕੀਆਂ ਸੰਸਾਰ ਨੂੰ ਵੀ ਛੇਤੀ ਅਲਵਿਦਾ ਕਹਿ ਜਾਂਦੀਆਂ ਹਨ। ਇੱਕ ਖੋਜ ਅਨੁਸਾਰ ਬਾਲ ਮਾਵਾਂ ਦੀ ਜੱਚਗੀ ਸਮੇਂ ਮੌਤ ਦੀ ਦਰ 20 ਸਾਲ ਤੋਂ ਉਪਰ ਮਾਂ ਬਣਨ ਵਾਲੀਆਂ ਔਰਤਾਂ ਨਾਲੋਂ ਪੰਜ ਗੁਣਾ ਵੱਧ ਜਾਂਦੀ ਹੈ। ਬਾਲ ਮਾਵਾਂ ਤੋਂ ਹੋਣ ਵਾਲੇ ਬੱਚੇ ਵੀ ਤੰਦਰੁਸਤ ਨਹੀਂ ਹੁੰਦੇ ਕਿਉਂਕਿ ਬਾਲ ਮਾਵਾਂ ਦੇ ਸਰੀਰ ਇੰਨੇ ਵਿਕਸਿਤ ਨਹੀਂ ਹੋਏ ਹੁੰਦੇ ਕਿ ਉਹ ਬੱਚੇ ਦਾ ਭਾਰ ਸੰਭਾਲ ਸਕਣ ਅਤੇ ਇਨ੍ਹਾਂ ਬੱਚਿਆਂ ਦੀ ਮੌਤ ਦਰ ਵੀ ਦੂਜੇ ਬੱਚਿਆਂ ਨਾਲੋਂ ਜ਼ਿਆਦਾ ਹੰੁਦੀ ਹੈ। ਬਾਲ ਉਮਰ ਹੋਣ ਕਰ ਕੇ ਲੜਕੀਆਂ ਪੜ੍ਹਨ ਲਿਖਣ ਅਤੇ ਚੰਗੀ ਸਿਹਤ ਦੇ ਅਧਿਕਾਰ ਤੋਂ ਵੀ ਵਾਂਝੀਆਂ ਰਹਿ ਜਾਂਦੀਆਂ ਹਨ। ਲੜਕੀਆਂ ਦੀ ਸਾਖਰਤਾ ਦਰ ਵੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਉਨ੍ਹਾਂ ਦੀ ਵਿਆਹ ਵੇਲੇ ਦੀ ਉਮਰ ਨੂੰ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ। ਤੀਜੇ ਨੈਸ਼ਨਲ ਫੈਮਿਲੀ ਸਰਵੇ ਅਨੁਸਾਰ ਅਨਪੜ੍ਹ ਲੜਕੀਆਂ ਵਿੱਚ ਕੁੜੀਆਂ ਦੀ ਵਿਆਹ ਵੇਲੇ ਦੀ ਔਸਤਨ ਉਮਰ 15 ਸਾਲ ਹੈ, ਜਦ ਕਿ ਲੜਕੀਆਂ ਨੇ ਦਸ ਤੋਂ ਬਾਰਾਂ ਸਾਲ ਤੱਕ ਪੜ੍ਹਾਈ ਕੀਤੀ ਹੈ ਉਨ੍ਹਾਂ ਦੀ ਉਮਰ 19 ਸਾਲ ਆਂਕੀ ਗਈ ਹੈ।

ਸਾਡੇ ਦੇਸ਼ ਵਿੱਚ ਭਾਵੇਂ ਲੜਕੀਆਂ ਵਿੱਚ ਸਾਲ 2011 ਦੀ ਜਨਗਣਨਾ ਦੇ ਅੰਕੜਿਆਂ ਅਨੁਸਾਰ ਸਾਖਰਤਾ ਦੀ ਦਰ ਵਧੀ ਹੈ, ਪਰ ਹਾਲੇ ਵੀ 34.54 ਫੀਸਦੀ ਲੜਕੀਆਂ ਦੇ ਵਿਆਹ ਦੀ ਉਮਰ 18 ਸਾਲ ਹੈ, ਪਰ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ ਆਦਿ ਰਾਜਾਂ ਵਿੱਚ ਇਹ ਉਮਰ 16 ਤੋਂ 17 ਸਾਲ ਦੇ ਵਿਚਕਾਰ ਹੈ ਅਤੇ ਇਨ੍ਹਾਂ ਰਾਜਾਂ ਵਿੱਚ ਲੜਕੀਆਂ ਦੀ ਸਾਖਰਤਾ ਦਰ ਵੀ ਸਿਰਫ 52.66 (ਰਾਜਸਥਾਨ) ਤੋਂ 59.74 ਫੀਸਦੀ (ਆਂਧਰਾ ਪ੍ਰਦੇਸ਼) ਤੱਕ ,,,,,,,,,,,। ਇਥੇ 40 ਫੀਸਦੀ ਤੋਂ ਵੱਧ ਲੜਕੀਆਂ ਅਨਪੜ੍ਹ ਹਨ। ਇਨ੍ਹਾਂ ਰਾਜਾਂ ਦੇ ਪੇਂਡੂ ਖੇਤਰਾਂ ਵਿੱਚ ਸਾਖਰਤਾ ਦਰ ਹੋਰ ਵੀ ਘੱਟ ਹੈ, ਜੋ ਲੜਕੀਆਂ ਦੇ ਵਿਆਹ ਦੀ ਉਮਰ ਨੂੰ ਹੋਰ ਥੱਲੇ ਲੈ ਜਾਂਦੀ ਹੈ। ਲੜਕੀਆਂ ਦੀ ਵਿਆਹ ਦੀ ਉਮਰ ਆਰਥਿਕ ਸਥਿਤੀ ਨੂੰ ਵੀ ਪ੍ਰਭਾਵਤ ਕਰਦੀ ਹੈ। ਜਿਨ੍ਹਾਂ ਦੀ ਆਰਥਿਕ ਸਥਿਤੀ ਦਾ ਦਰਜਾ ਨੀਵਾਂ ਹੁੰਦਾ ਹੈ ਉਨ੍ਹਾਂ ਵਿੱਚ ਲੜਕੀਆਂ ਦੀ ਵਿਆਹ ਦੀ ਔਸਤਨ ਉਮਰ 15 ਸਾਲ ਜਦ ਕਿ ਆਰਥਿਕ ਪੱਖੋਂ ਤਕੜੇ ਪਰਵਾਰਾਂ ਵਿੱਚ ਵਿਆਹ ਦੀ ਉਮਰ 19 ਸਾਲ ਹੈ.

ਇਸ ਤੋਂ ਪਤਾ ਲੱਗਦਾ ਹੈ ਕਿ ਕਿਸੇ ਪਰਵਾਰ ਦੀ ਆਰਥਿਕ ਸਥਿਤੀ ਦਾ ਚੰਗਾ ਜਾਂ ਮਾੜਾ ਪ੍ਰਭਾਵ ਸਭ ਤੋਂ ਵੱਧ ਉਮਰ ਪਰਵਾਰ ਦੀਆਂ ਲੜਕੀਆਂ ਉਤੇ ਪੈੈਂਦਾ ਹੈ। ਸਾਡੇ ਦੇਸ਼ ਵਿੱਚ ਲੜਕੀਆਂ ਦੇ ਛੋਟੀ ਉਮਰ ਵਿੱਚ ਵਿਆਹ ਗਰੀਬੀ ਤੇ ਅਨਪੜ੍ਹਤਾ ਕਰਕੇ ਹੁੰਦੇ ਹਨ। ਲੜਕੀਆਂ ਦੇ ਵਿਆਹ ਵੇਲੇ ਦੀ ਉਮਰ ਉਨ੍ਹਾਂ ਦੀ ਸਾਖਰਤਾ ਦਰ ਅਤੇ ਮਾਪਿਆਂ ਦੀ ਆਰਥਿਕ ਸਥਿਤੀ ਉਤੇ ਨਿਰਭਰ ਕਰਦੀ ਹੈ। ਬਾਲ ਵਿਆਹਾਂ ਨੂੰ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਲੜਕੀਆਂ ਨੂੰ ਮੁਢਲੀ ਸਿਖਿਆ ਤੋਂ ਯੂਨੀਵਰਸਿਟੀ ਤੱਕ ਸਿਖਿਆ ਮੁਫਤ ਦੇਵੇ। ਸਰਕਾਰ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਕਰਨ ਜਾਂ ਉਨ੍ਹਾਂ ਦੀ ਵਿਆਹਾਂ ‘ਤੇ ਸ਼ਗਨ ਦੇਣ ਦੀ ਸਕੀਮ ਦੀ ਥਾਂ ਉਨ੍ਹਾਂ ਦੀ ਪੜ੍ਹਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਸੁਤੰਤਰ ਬਣਾਉਣ ਲਈ ਰੁਜ਼ਗਾਰ ਵੀ ਯਕੀਨੀ ਤੌਰ ਉਤੇ ਮੁਹੱਈਆ ਕਰਵਾਏ।

ਅਸਲ ਵਿੱਚ ਬਾਲ ਵਿਆਹ ਦੀ ਸਮੱਸਿਆ ਕੋਈ ਨਵੀਂ ਨਹੀਂ ਬਲ ਕਿ ਪੁਰਾਣੇ ਸਮਿਆਂ ਤੋਂ ਜਾਰੀ ਹੈ ਅਤੇ ਸਰਕਾਰਾਂ ਵੱਲੋਂ ਸਖਤ ਕਾਨੂੰਨ ਬਣਾਏ ਜਾਣ ਦੇ ਬਾਵਜੂਦ ਅੱਜ ਵੀ ਬਾਲ ਵਿਆਹ ਲਗਾਤਾਰ ਜਾਰੀ ਹਨ। ਸਮੱਸਿਆ ਇਹ ਹੈ ਕਿ ਸਭ ਤੋਂ ਵੱਡੀ ਭਾਰਤ ਵਰਗੇ ਦੇਸ਼ ਦੀ ਵਧਦੀ ਵਸੋਂ, ਗਰੀਬੀ ਅਤੇ ਬੇਰੁਜ਼ਗਾਰੀ ਹੈ। ਅੱਜ ਵੀ ਬਹੁਤ ਸਾਰੇ ਸੂਬੇ ਹਨ ਜਿਨ੍ਹਾਂ ਦੇ ਦੂਰ ਦੁਰਾਡੇ ਖੇਤਰਾਂ ਵਿੱਚ ਬਾਲ ਵਿਆਹਾਂ ਦਾ ਦੌਰ ਹੈ। ਭਾਵੇਂ ਪਿਛਲੇ ਕੁਝ ਸਮੇਂ ਤੋਂ ਸਰਕਾਰ ਦੀ ਚੌਕਸੀ ਕਾਰਨ ਤੇ ਕੁਝ ਸਵੈ ਸੇਵੀ ਸੰਸਥਾਵਾਂ ਵੱਲੋਂ ਬਾਲੜੀਆਂ ਨੂੰ ਇਸ ਸਮੱਸਿਆ ਤੋਂ ਮੁਕਤੀ ਦਿਵਾਉਣ ਲਈ ਸਭ ਤੋਂ ਵੱਧ ਜ਼ੋਰ ਇਸ ਪਹਿਲੂ ‘ਤੇ ਦਿੱਤਾ ਜਾ ਰਿਹਾ ਹੈ ਕਿ ਧੀਆਂ ਨੂੰ ਨਾ ਕੇਵਲ ਮੁਢਲੀ ਸਿਖਿਆ ਹੀ ਦਿਓ ਸਗੋਂ ਉਸ ਨੂੰ ਹਾਈ ਜਾਂ ਹਾਇਰ ਸੈਕੰਡਰੀ ਪੱਧਰ ਤੱਕ ਦੀ ਸਿਖਿਆ ਵੀ ਜ਼ਰੂਰ ਹੀ ਦਿਓ ਤਾਂ ਕਿ ਉਹ ਖੁਦ ਇਸ ਭਿਆਨਕ ਸਮੱਸਿਆ ਤੋਂ ਕੁਝ ਕੁਝ ਜਾਣੂ ਹੋ ਸਕੇ।

ਲੜਕੀਆਂ ਦਾ ਵਿਆਹ ਛੋਟੀ ਉਮਰ ਵਿੱਚ ਕਰਨ ਤੋਂ ਰੋਕਣ ਲਈ ਧਾਰਮਿਕ ਲੀਡਰ, ਸਰਕਾਰ ਅਤੇ ਸਮਾਜਕ ਕਾਰਜਕਰਤਾ ਆਮ ਲੋਕਾਂ ਨੂੰ ਜਾਗਰੂਕ ਕਰਨ ਕਿਉਂਕਿ ਬਾਲ ਵਿਆਹਾਂ ਨਾਲ ਲੜਕੀਆਂ ਦਾ ਹਰ ਖੇਤਰ ਵਿੱਚ ਵਿਕਾਸ ਤਾਂ ਰੁਕਦਾ ਹੀ ਹੈ ਅਤੇ ਇਸ ਦੇ ਨਾਲ ਨਾਲ ਜਦੋਂ ਉਹ ਆਪਣੇ ਬਾਲਪੁਣੇ ਦੀ ਉਮਰ ਵਿੱਚ ਮਾਵਾਂ ਬਣ ਜਾਂਦੀਆਂ ਹਨ ਤਾਂ ਕਮਜ਼ੋਰ ਬੱਚਿਆਂ ਵਿੱਚ ਵਿਆਹੁਣ ਦੀ ਥਾਂ ਉਨ੍ਹਾਂ ਨੂੰ ਪੜ੍ਹਨ ਦਾ ਮੌਕਾ ਦਿਓ ਅਤੇ ਉਚਿਤ ਉਮਰ ਵਿੱਚ ਵਿਆਹ ਕਰੋ। ਪੜ੍ਹੀਆਂ ਲਿਖੀਆਂ ਅਤੇ ਤੰਦਰੁਸਤ ਲੜਕੀਆਂ ਹੀ ਤੰਦਰੁਸਤ ਔਲਾਦ ਪੈਦਾ ਕਰ ਕੇ ਦੇਸ਼ ਨੂੰ ਨਰੋਆ ਅਤੇ ਸ਼ਕਤੀਸ਼ਾਲੀ ਸਮਾਜ ਪ੍ਰਦਾਨ ਕਰ ਸਕਦੀਆਂ ਹਨ ਅਤੇ ਅੱਗੇ ਚੱਲ ਕੇ ਤੰਦਰੁਸਤ ਬੱਚੇ ਦੇਸ਼ ਦੇ ਆਰਥਿਕ ਅਤੇ ਸਮਾਜਕ ਵਿਕਾਸ ਵਿੱਚ ਚੰਗਾ ਯੋਗਦਾਨ ਪਾ ਸਕਦੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦੇਖ ਲਵੋ ਆਹ ਹੱਦ ਹੋ ਗਈ ਇਸ ਬੀਬੀ ਨੇ ਹੋਕੇ ਨਸ਼ੇ ਚ ਟੁੰਨ ਕੀਤਾ ਵੱਡਾ ਹੰਗਾਮਾ ਸ਼ਰੇਆਮ ਬੋਲੇ ਅਪਸ਼ਬਦ

ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼  ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ! ਆਹ ਦੇਖ ਲਵੋ ਹੱਦ ਕਰ ਦਿੱਤੀ ਇਸ ਬੀਬੀ ਨੇ ਨਸ਼ੇ ਨਾਲ ਟੁੰਨ ਹੋ ਕੇ ਕੀ ਕਹੀ ਜਾਂਦੀ ..ਨਸ਼ੇ ਨਾਲ ਦੇਖੋ ਕਿੰਨਾ ਬੁਰਾ ਹਾਲ ਹੋਇਆ ਪਿਆ ..ਕਿੰਨੀਆ ਗਾਲਾਂ ਕੱਢ ਰਹੀ ਮਸਲਾ ਪਤਾ ਨਹੀਂ ਕੀ ਆ ਪਰ ਨਸ਼ੇ ਤੋਂ ਦੂਰ ਰਹੋ ਜੀ…. ..Video 65 ਫੀਸਦੀ, ਸਮੈਕ, ਵਰਤਣ ਵਾਲਿਆਂ ਵਿੱਚ ਜ਼ਿਆਦਾਤਰ 18 ਤੋਂ 30 ਸਾਲ ਉਮਰ ਵਾਲੇ ਹਨ। ਸਮੈਕ ਜਿਹਾ ਮਹਿੰਗਾ ਨਸ਼ਾ 500-600 ਰੁਪਏ ਦਾ ਇੱਕ ਗ੍ਰਾਮ ਮਿਲਦਾ ਹੈ। ਨਸ਼ਈ ਇਹ 2-3 ਗ੍ਰਾਮ ਰੋਜ਼ਾਨਾ ਵਰਤਦੇ ਹਨ। ਹਰ ਰੋਜ਼ ਦਾ 1500-2000 ਰੁਪਏ ਦਾ ਖਰਚ ਨਸ਼ਈ ਕਿੱਥੋਂ ਕਰਦੇ ਹਨ? ਜਿਹੜੀਆਂ ਅਸੀਂ ਰੋਜ਼ਾਨਾ ਮਾਰਧਾੜ ਚੋਰੀਆਂ, ਬੈਂਕ ਲੁੱਟਣ ਜਿਹੀਆਂ ਘਟਨਾਵਾਂ ਹਰ ਰੋਜ਼ ਅਖਬਾਰਾਂ ਵਿੱਚ ਪੜ੍ਹਦੇ ਹਾਂ।ਉਹ ਜ਼ਿਆਦਾਤਰ ਇਨ੍ਹਾਂ ਨਸ਼ਈਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਕੀਤੇ ਜਾਂਦੇ   ਦੁਖਾਂਤਕ ਪੱਖ ਇਹ ਵੀ ਹੈ ਕਿ ਸਮੈਕ ਦੀ ਵਰਤੋਂ ਕਰਨ ਵਾਲੇ ਵੱਧ ਤੋਂ ਵੱਧ 6-7 ਸਾਲ ਦੀ ਉਮਰ ਭੋਗਦੇ ਹਨ। ਜੇ ਨੌਜੁਆਨ ਪੀੜ੍ਹੀ ਇਸ ਤਰ੍ਹਾਂ ਹੀ ਨਸ਼ਾ ਧੜਾ-ਧੜ ਕਰਦੀ ਰਹੀ ਤਾਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰਵਿੱਚ ਰੋਜ਼ਾਨਾ 10-12 ਨਸ਼ਈ ਨੌਜਵਾਨਾਂ ਦੇ ਸਿਵੇ ਬਲਣਗੇ। 
ਸਰਵੇਖਣ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਲਜਾਂ ਯੂਨੀਵਰਸਿਟੀਆਂ ਵਿੱਚ ਹਰ 10 ਵਿਦਿਆਰਥੀਆਂ ਵਿੱਚੋਂ ਤੀਜਾ ਵਿਦਿਆਰਥੀ ਅਤੇ ਹਰ ਵਿਦਿਆਰਥਣਾਂ ਵਿੱਚੋਂ ਸੱਤਵੀਂ ਵਿਦਿਆਰਥਣ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ  …….. ਨਸ਼ਿਆਂ ਦੇ ਸਮਾਜਿਕ ਦੁਰਪ੍ਰਭਾਵ-ਨੌਜਵਾਨ ਵਰਗ ਦੇ ਵੱਡੀ ਪੱਧਰ ‘ਤੇ ਨਸ਼ੇ ਦੀ ਗਸ਼ਤ ਵਿੱਚ ਆਉਣ ਕਾਰਨ ਪਰਿਵਾਰ ਟੁੱਟ ਰਹੇ ਹਨ। ਠੱਗੀ, ਚੋਰੀ ਵੱਧ ਰਹੀ ਹੈ ਅਤੇ ਨਿੱਕੇ-ਨਿੱਕੇ ਲੜਾਈ-ਝਗੜਿਆਂ ਤੋਂ ਨੌਬਤ ਕਤਲੋਗਾਰਤ ਤੱਕ ਪਹੁੰਚ ਰਹੀ ਹੈ। ਜਿਸ ਨਾਲ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪੰਜਾਬ ਉੱਤੇ ਪੱਛਮੀ ਸੱਭਿਆਚਾਰ ਦਾ ਪ੍ਰਭਾਵ ਪ੍ਰਤੱਖ ਵਿਖਾਈ ਦੇ ਰਿਹਾ ਹੈ, ਜਿਸਦੀ ਤਾਜਾ ਉਦਾਹਰਣ ਪੰਜਾਬ ਦੇ ਵੱਡੇ-ਵੱਡੇ ਸ਼ਹਿਰਾਂ, ਕਲੱਬਾਂ ਅਤੇ ਪਲਾਜ਼ਿਆਂ ਦਾ ਹ ੋਰਿਹਾ ਬੇਸ਼ੁਮਾਰ ਵਾਧਾ ਹੈ। ਪੰਜਾਬ ਵਿੱਚ ਹਰ ਸਾਲ ਕੋਈ ਨਾ ਕੋਈ ਚੋਣ ਆਉਂਦੀਹੀ ਰਹਿੰਦੀ ਹੈ। ਹਰ ਪ੍ਰਕਾਰ ਦੀਆਂ ਚੋਣਾਂ ਵਿੱਚ ਖੁੱਲ੍ਹ ਕੇ ਨਸ਼ਿਆਂ ਦੀ ਵੰਡ ਰਾਜਨੀਤਕ ਪਾਰਟੀਆਂ ਕਰਦੀਆਂ ਹਨ, ਉਹ ਕਿਹੜਾ ਨਸ਼ਾ ਹੈ ਜੋ ਵੋਟਰਾਂ ਨੂੰ ਭਰਮਾਉਣ ਲਈ ਉਸ ਤੱਕ ਨਹੀਂ ਪਹੁੰਚਾਇਆ ਜਾਂਦਾ।ਸਰਕਾਰ ਬਣਾਉਣ ਲਈ ਵੋਟਾਂ ਪ੍ਰਾਪਤ ਕਰਨ ਦਾ ਸਭ ਤੋਂ ਅਸਾਨ ਤਰੀਕਾ ਨਸ਼ੇ ਵੰਡ ਕੇ ਵੋਟਾਂ ਲੈਣਾ ਹੈ। ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚਨਸ਼ਾ ਰਿਉੜੀਆਂ ਦੀ ਤਰ੍ਹਾਂ ਵੰਡਿਆ ਜਾ ਰਹਾ …….. ।ਕੀ ਸਰਕਾਰਾਂ ਸੱਚਮੁੱਚ ਹੀ ਨਸ਼ਿਆਂ ਦੀ ਰੋਕਥਾਮ ਲਈ ਕਦਮ ਉਠਾ ਰਹੀਆਂ ਹਨ? ਅੱਜ-ਕੱਲ੍ਹ ਇੱਕ ਮੋਟੇ ਅਨੁਮਾਨ ਅਨੁਸਾਰ ਪੰਜਾਬ ਵਿੱਚੋਂ ਸ਼ਰਾਬ ਦੀ ਵਿਕਰੀ ਤੋਂ ਪ੍ਰਾਪਤ ਹੋ ਰਿਹਾ ਹੈ, ਫਿਰ ਸਰਕਾਰ ਇਸ ਦੀ ਰੋਕਥਾਮ ਕਿਉਂ ਕਰੇਗੀ। ਉਂਝ ਤਾਂ ਨਸ਼ਿਆਂ ਤੋਂ ਸੁਚੇਤ ਕਰਨ ਲਈ ਸੈਮੀਨਾਰ ਆਯੋਜਿਤ ਕੀਤੇ ਜਾਂਦੇ ਹਨ। ਲੰਮੇ ਚੌੜੇ ਭਾਸ਼ਣ ਵੀ ਹੁੰਦੇ ਹਨ, ਪਰ ਕਹੀਆਂ ਗੱਲਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਗਾਂਹ ਆਉਣ ਵਾਲੀਆਂ ਸਖਸ਼ੀਅਤਾਂ ਵਿਰਲੀਆਂ ਹੁੰਦੀਆਂ ਹਨ। ਅਸੀਂ ਮੁਰਝਾ ਰਹੇ ਬੂਟੇ ਨੂੰ ਵੇਖ ਕੇ ਉਸ ਦੇ ਪੱਤਿਆਂ ਤੇ ਛਿੜਕਾਅ ਕਰਦੇ ਹਾਂ, ਪਰ ਜੜ੍ਹਾਂ ਨੂੰ ਖਾ ਰਹੇ ਕੀੜਿਆਂ ਵੱਲ ਧਿਆਨ ਨਹੀਂ ਦੇ ਰਹੇ। ਬੱਸ ਇੰਝ ਹੀ ਨਸ਼ਿਆਂ ਨੂੰ ਜੜ੍ਹਾਂ ਤੋਂ ਪੁੱਟਣ ਲਈ ਕਾਰਨ ਲੱਭ ਕੇ ਸਾਰਥਿਕ ਯਤਨ ਕਰਨ ਦੀਲੋੜ ਹੈ।ਨਸ਼ੇ ਦੇ ਇਸ ਵਪਾਰ ਨੂੰ ਰੋਕਣ ਲਈ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਨਾਰਕੋਟਿਕਸ ਟੈਰੇਰਿਜ਼ਮ ਤੋਂ ਬਚਾਇਆ ਜਾ ਸਕੇ। ਦੱਸਣਯੋਗ ਹੈਕਿ ਕੁੱਝ ਹੀ ਮਹੀਨੇ ਪਹਿਲਾਂ ਪੰਜਾਬ ਵਿਚ ਅਰਬਾਂ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਫੜੇਗਏ ਸਨ ਅਤੇ ਇਨ੍ਹਾਂ ਵਿਚ ਰਾਜਨੇਤਾਵਾਂ ਦੇ ਨਾਮ ਆਉਣ ਨਾਲ ਰਾਜਨੀਤੀ ਬਹੁਤ ਹੀ ਗਰਮਾ ਗਈ ਸੀਅਤੇ ਕਾਂਗਰਸ ਦੇ ਨੇਤਾਵਾਂ ਵਲੋਂ ਰਾਜ ਦੇ ਕੈਬਨਿਟ ਮੰਤਰੀ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਵੀ ਕੀਤੇ ਗਏ ਸਨ ਅਤੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਦੇਸ਼ ਵਿਚ ਚੋਣਾਂ ਦਾ 5 ਮਾਰਚ ਨੂੰ ਐਲਾਨ ਕੀਤਾ ਗਿਆ ……….  ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆਸੀ।5 ਮਾਰਚ ਤੋਂ ਹੁਣ ਤੱਕ ਰਾਜ ਦੇ ਵੱਖ-ਵੱਖ ਇਲਾਕਿਆਂ ਵਿਚ ਇੰਨਾ ਨਸ਼ਾ ਫੜਿਆ ਜਾ ਚੁੱਕਿਆ ਹੈ ਕਿ ਜਿਸ ਦੀ ਚੋਣ ਕਮਿਸ਼ਨ ਵਲੋਂ ਕੀਮਤ 732 ਕਰੋੜ ਰੁਪਏ ਮਿੱਥੀ ਗਈ ਹੈ। ਫੜੇ ਗਏ ਨਸ਼ੇ ਵਿਚ 16090 ਕਿੱਲੋ ਭੁੱਕੀ, 91 ਕਿੱਲੋ ਅਫ਼ੀਮ, 145.47 ਕਿੱਲੋ ਹੈਰੋਇਨ, 21 ਕਿੱਲੋ ਚਰਸ ਅਤੇ 49 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 2.68 ਲੱਖ ਲੀਟਰ ਨਾਜਾਇਜ਼ ਸ਼ਰਾਬ ਅਤੇ 6.11 ਲੱਖ ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਲਈ ਸਰਕਾਰ, ਸਮਾਜ ਸੇਵੀ ਸੰਸਥਾਵਾਂ, ………. ਬੁੱਧੀਜੀਵੀ ਵਰਗ ਸਭ ਨੂੰ ਰਲ ਕੇ ਹੰਭਲਾ ਮਾਰਨਾ ਪਵੇਗਾ। ਜੇਕਰ ਅਜਿਹਾ ਨਾ ਹੋਇਆਤਾਂ ਆਰਥਿਕ, ਸੱਭਿਆਚਾਰਕ ਅਤੇ ਨੈਤਿਕ ਪਤਨ ਦੇ ਨਾਲ-ਨਾਲ ਪੰਜਾਬ ਦੀ ਸਥਿਤੀ ਉਸ ਦਰੱਖਤ ਵਾਂਗ ਹੋਵੇਗੀ, ਜਿਹੜਾ ਤਪਦੇ ਮਾਰੂਥਲ ਵਿੱਚ ਰੁੰਡ-ਮਰੁੰਡ ਖੜ੍ਹੋਤਾ ਹੋਵੇ।ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ