ਅਮਰੀਕਾ ਚ ਹੁਣੇ ਹੁਣੇ ਹੋਇਆ ਵੱਡਾ ਹਮਲਾ ਮੌਕੇ ਤੇ ਹੀ ਕਈ ਮਰੇ ਅਤੇ

ਹੁਣੇ ਹੁਣੇ ਅਮਰੀਕਾ ਚ ਹੋਇਆ ਵੱਡਾ ਹਮਲਾ ……..

ਵੀਡੀਓ ਥਲੇ ਜਾ ਕੇ ਅਖੀਰ ਵਿਚ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਅਮਰੀਕਾ ਚ ਹੋਇਆ ਵੱਡਾ ਹਮਲਾ ਮੌਕੇ ਤੇ ਹੀ ਕਈ ਮਰੇ ਅਤੇ

ਮੈਰੀਲੈਂਡ ਦੇ ਐਨਾਪੋਲਿਸ ਸ਼ਹਿਰ ‘ਚ ‘ਦਿ ਕੈਪੀਟਲ ਗਾਜੈਟ’ ਅਖਬਾਰ ਦੀ ਬਿਲਡਿੰਗ ‘ਚ ਗੋਲੀਬਾਰੀ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਗੋਲੀਬਾਰੀ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਸ ਨੇ ਵੀ ਮੌਕੇ ‘ਤੇ ਪਹੁੰਚ ਕੇ ਕੈਪੀਟਲ ਗਾਜੈਟ ਅਖਬਾਰ ਨੂੰ ਬਿਲਡਿੰਗ ਨੂੰ ਘੇਰ ਲਿਆ ਹੈ ਅਤੇ ਜਵਾਬੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


ਅਮਰੀਕਾ ਚ ਹੁਣੇ ਹੁਣੇ ਹੋਇਆ ਵੱਡਾ ਹਮਲਾ……….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: