ਵੱਡੀ ਖਬਰ ….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੱਜ ਦੁਪਹਿਰੇ ਪੰਜਾਬ ਚ ਫਿਰ ਪਿਆ ਡਾਕਾ ਅਤੇ। …..(ਵੱਡੀ ਖਬਰ )
ਦਸੂਹਾ ਦੇ ਨੇੜੇ ਪੈਂਦੇ ਪਿੰਡ ਪੰਡੋਰੀ ਅਰੀਆਂ ਵਿਖੇ ਇੱਕ ਪੈਟਰੋਲ ਪੰਪ ‘ਤੇ ਲੁੱਟ-ਖੋਹ ਹੋਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਪ ਦੇ ਮੈਨੇਜਰ ਰਾਜੂ ਕੁਮਾਰ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 1.45 ਵਜੇ 2 ਮੋਟਰਸਾਈਕਲਾਂ ‘ਤੇ ਸਵਾਰ ਚਾਰ ਨਕਾਬਪੋਸ਼ ਨੌਜਵਾਨ ਪੈਟਰੋਲ ਪੰਪ ‘ਤੇ ਤੇਲ ਪਵਾਉਣ ਲਈ ਆਏ। ਤੇਲ ਪਵਾਉਣ ਤੋਂ ਬਾਅਦ ਉਹ ਮੈਨੇਜਰ ਨਾਲ ਲੜਨ ਲੱਗ ਪਏ। ਇਸ ਪਿੱਛੋਂ ਇੱਕ ਹੋਰ ਮੋਟਰਸਾਈਕਲ ਸਵਾਰ ਪੰਪ ‘ਤੇ ਆਇਆ ਅਤੇ ਉਸ ਨੇ ਤੇ ਉਸ ਦੇ ਸਾਥੀਆਂ ਨੇ ਰਿਵਾਲਵਰ ਕੱਢ ਕੇ ਮੌਜੂਦ ਮੁਲਾਜ਼ਮਾਂ ਦੇ ਸਿਰਾਂ ‘ਤੇ ਰੱਖ ਦਿੱਤੇ। ਫਿਰ ਉਹ ਪੰਪ ‘ਚ ਮੌਜੂਦ 2 ਲੱਖ, 11 ਹਜ਼ਾਰ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਐਸ. ਐਚ. ਓ. ਅਮਰਜੀਤ ਕੌਰ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।