ਆਈ ਹੁਣੇ ਹੁਣੇ ਤਾਜਾ ਵੱਡੀ ਖਬਰ -ਆਹ ਦੇਖੋ ਪੰਜਾਬ ਚ ਕੀ ਕੀ ਹੋਇਆ ……

ਹੁਣੇ ਆਈ ਵੱਡੀ ਤਾਜਾ ਖਬਰ

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਆਈ ਹੁਣੇ ਹੁਣੇ ਤਾਜਾ ਵੱਡੀ ਖਬਰ -ਆਹ ਦੇਖੋ ਪੰਜਾਬ ਚ ਕੀ ਕੀ ਹੋਇਆ ……

 

ਅੱਜ ਤੋਂ 10 ਦਿਨਾਂ ਲਈ ਸ਼ੁਰੂ ਹੋਈ ਕਿਸਾਨਾਂ ਦੀ ਹੜਤਾਲ ਦੌਰਾਨ ਸ਼ੁੱਕਰਵਾਰ ਨੂੰ ਮਾਛੀਵਾੜਾ ਦੀ ਸਬ ਡਵੀਜ਼ਨ ਸਮਰਾਲਾ ਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਜ਼ਬਰਦਸਤ ਹੰਗਾਮਾ ਕਰ ਦਿੱਤਾ।

PunjabKesari

ਹੜਤਾਲ ਕਰ ਰਹੇ ਰਾਜੇਵਾਲ ਯੂਨੀਅਨ ਦੇ ਕਿਸਾਨਾਂ ਨੇ ਸ਼ਹਿਰ ‘ਚ ਦੁੱਧ ਲੈ ਕੇ ਆਏ ਦੋਧੀਆਂ ਦਾ ਦੁੱਧ ਜ਼ਬਰਦਸਤੀ ਰੋੜ੍ਹ ਦਿੱਤਾ ਅਤੇ ……ਕਈ ਕਿਸਾਨਾਂ ਦੀਆਂ ਸਬਜ਼ੀਆਂ ਵੀ ਪਸ਼ੂਆਂ ਨੂੰ ਪਾ ਦਿੱਤੀਆਂ, ਜਿਸ ਤੋਂ ਬਾਅਦ ਹਾਲਾਤ ਕਾਫੀ ਖਰਾਬ ਹੋ ਗਏ।

PunjabKesari
ਮੌਕੇ ‘ਤੇ ਡੀ. ਐੱਸ. ਪੀ. ਸਮਰਾਲਾ ਅਤੇ ਐੱਸ. ਐੱਚ. ਓ. ਮਾਛੀਵਾੜਾ ਨੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਜ਼ਬਰਦਸਤੀ ਕਰ ਰਹੇ ਕਿਸਾਨਾਂ ਨੂੰ ਰੋਕਿਆ।

PunjabKesari

ਫਿਲਹਾਲ ਹਾਲਾਤ ਨੂੰ ਦੇਖਦੇ ਹੋਏ ਇਲਾਕੇ ‘ਚ ਡੇਅਰੀਆਂ ਦੇ ਬਾਹਰ ਪੁਲਸ ਫੋਰਸ ਲਾ ਦਿੱਤੀ ਗਈ ਹੈ ਅਤੇ ਪੁਲਸ ਵਲੋਂ ਇਹ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਕਿਸਾਨ ਕਿਸੇ ਨੂੰ ਦੁੱਧ ਜਾਂ ਸਬਜ਼ੀਆਂ ਵੇਚਣ ‘ਤੇ ਉਸ ਨਾਲ ਜ਼ਬਰਦਸਤੀ ਕਰੇਗਾ ਤਾਂ ਉਸ ਨੂੰ ਪੁਲਸ ਹਿਰਾਸਤ ‘ਚ ਲਿਆ ਜਾਵੇਗਾ।…..

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: