ਆਹ ਦੇਖੋ ਕੀ ਹੋ ਗਿਆ ਫੀਫਾ ਵਿਸ਼ਵ ਕੱਪ ਦੇਖਣ ਲਈ ਆਏ ਲੋਕਾਂ ਨਾਲ

ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫੀਫਾ ਵਿਸ਼ਵ ਕੱਪ ਦੇਖਣ ਲਈ ਸਿਰਫ ਰੂਸ ਦੀ ਰਾਜਧਾਨੀ ਮਾਸਕੋ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਫੁੱਟਬਾਲ ਮੈਚ ਨੂੰ ਵੇਖਣ ਵਾਲਿਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।fifa world cup car rides over 8 people, injures them

ਪਰ ਇਸ ਦੌਰਾਨ ਸਥਿਤੀ ਉਸ ਸਮੇਂ ਤਨਾਅਪੂਰਣ ਹੋ ਗਈ ਜਦੋਂ ਬੀਤੇ ਦਿਨ ਮਾਸਕੋ ਵਿੱਚ ਇੱਕ ਡਰਾਇਵਰ ਵੱਲੋਂ ਆਪਣੀ ਟੈਕਸੀ ਭੀੜ ਦੇ ਉੱਪਰ ਚੜਾ ਦਿੱਤੀ ਗਈ।ਡ੍ਰਾਈਵਰ ਵੱਲੋਂ ਕੀਤੀ ਗਈ ਇਸ ਗਲਤੀ ਕਾਰਨ ਤਕਰੀਬਨ 8 ਲੋਕ ਜ਼ਖਮੀ ਹੋਣ ਦੀ ਖਬਰ ਹੈ।

ਜ਼ਖਮੀਆਂ ਨੂੰ ਮੌਕੇ ‘ਤੇ ਮੈਡੀਕਲ ਸਹਾਇਤਾ ਦਿੱਤੀ ਗਈ ਹੈ। ਗਨੀਮਤ ਰਹੀ ਕਿ ਇਸ ‘ਚ ਕੋਈ ਜਾਨੀ ਨੁਕਸਾਨ ਹੋਣ ਦੀ ਅਜੇ ਤੱਕ ਖਬਰ ਨਹੀਂ ਹੈ। ਇਸ ਹਾਦਸੇ ‘ਚ ਮੈਕਸਿਕੋ ਦੇ 2, ਰੂਸ ਦੇ 2 ਅਤੇ ਯੂਕ੍ਰੇਨ ਦਾ ਇਕ ਨਾਗਰਿਕ ਜ਼ਖਮੀ ਹੋਇਆ ਹੈ। ਦੋਸ਼ੀ ਟੈਕਸੀ ਡ੍ਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
fifa world cup car rides over 8 people, injures themਦੱਸ ਦੇਈਏ ਕਿ ਅਮਰੀਕਾ ਦੀ ਸਰਕਾਰ ਵੱਲੋਂ ਰੂਸ ‘ਚ ਚਲ ਰਹੇ ਫੀਫਾ ਵਿਸ਼ਵ ਕੱਪ ਦੌਰਾਨ ਅੱਤਵਾਦੀ ਹਮਲੇ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।


Posted

in

by

Tags: