ਹਾਰ ਤੋਂ ਬਾਦ ਸੁਖਪਾਲ ਖਹਿਰਾ ਨੇ ਕਿਹਾ ….. ਵੀਡੀਓ ਥਲੇ ਜਾ ਕੇ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵੀਡੀਓ ਥਲੇ ਜਾ ਕੇ ਦੇਖੋ
ਵੀਡੀਓ ਥਲੇ ਜਾ ਕੇ ਦੇਖੋ
ਸ਼ਾਹਕੋਟ ਜ਼ਿਮਨੀ ਚੋਣ ‘ਚ ਮਿਲੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਅਜਿਹਾ ਬਿਆਨ:ਸ਼ਾਹਕੋਟ ‘ਚ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਂਕੜ ਕਲਾਂ ਨੂੰ 1900 ਵੋਟਾਂ ਪ੍ਰਾਪਤ ਹੋਈਆਂ ਹਨ।ਆਪ ਆਗੂ ਸੁਖਪਾਲ ਖਹਿਰਾ ਨੇ ਇਸ ਕਰਾਰੀ ਹਾਰ ਤੋਂ ਬਾਅਦ ਸਾਰਾ ਦੋਸ਼ ਪਾਰਟੀ ਹਾਈਕਮਾਨ ‘ਤੇ ਲਗਾਇਆ ਹੈ।ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਪਾਰਟੀ ਨੇ ਇਸ ਤੇ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੇ ਭਗਵੰਤ ਮਾਨ ਨੂੰ ਵੀ ਚੋਣ ਨਾ ਲੜਨ ਲਈ ਕਿਹਾ ਸੀ।ਖਹਿਰਾ ਨੇ ਦੋਸ਼ ਲਗਾਇਆ ਕਿ ਪਾਰਟੀ ਨੇ ਕੋਈ ਵੀ ਮੀਟਿੰਗ ਸ਼ਾਹਕੋਟ ‘ਚ ਨਹੀਂ ਰੱਖੀ ਅਤੇ ਸਿਰਫ ਆਖਰੀ ਦੋ ਦਿਨ ਹੀ ਪ੍ਰਚਾਰ ਕੀਤਾ।ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਆਪ ਪਾਰਟੀ ਵੱਲੋਂ ਜ਼ਮੀਨੀ ਪੱਧਰ ‘ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ।
ਆਹ ਦੇਖੋ ਸ਼ਾਹਕੋਟ ਦੀ ਹਾਰ ਤੋਂ ਬਾਦ ਸੁਖਪਾਲ ਖਹਿਰਾ ਨੇ ਕੀ ਕੀ ਕਿਹਾ