ਇਸ ਕੁੱਤੀ ਜਨਾਨੀ ਦੀ ਕਰਤੂਤ ਦੇਖਕੇ ਹੋਸ਼ ਉਡ ਜਾਣਗੇ ….. ਤਾਜਾ ਵੱਡੀ ਖਬਰ ਪੰਜਾਬ ਤੋਂ

 

ਹੁਣੇ ਆਈ ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਇਸ ਕੁੱਤੀ ਜਨਾਨੀ ਦੀ ਕਰਤੂਤ ਦੇਖਕੇ ਹੋਸ਼ ਉਡ ਜਾਣਗੇ – ਤਾਜਾ ਵੱਡੀ ਖਬਰ ਪੰਜਾਬ ਤੋਂ ….

ਪ੍ਰੇਮ ਸੰਬੰਧਾਂ ਵਿੱਚ ਅੰਨ੍ਹੀ ਹੋਈ ਇਕ ਵਿਆਹੀ ਔਰਤ ਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਸਹੁਰੇ ਦਾ ਕਤਲ ਕਰ ਦੇਣ ਦੇ ਦੋਸ਼ ਲੱਗੇ ਹਨ। ਜ਼ਿਕਰ-ਏ-ਖਾਸ ਹੈ ਕਿ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਕੋਠੇ ਘੁਰਾਲੇ ਦੀ ਵਸਨੀਕ ਉਕ ਦੋਸ਼ੀ ਔਰਤ ਦੋ ਬੱਚਿਆਂ ਦੀ ਮਾਂ ਹੈ ਅਤੇ ਉਸਦਾ ਪਤੀ ਫੌਜ ਵਿਚ ਨੌਕਰੀ ਕਰਦਾ ਹੈ ਅਤੇ ਦੋ ਦਿਨ ਪਹਿਲਾਂ ਹੀ ਘਰੋਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ਤੇ ……ਪਰਤਿਆ ਸੀ। ਪੁਲਿਸ ਵਲੋਂ ਦੋਸ਼ੀ ਔਰਤ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ ਜਦ ਕਿ ਦੋਸ਼ੀ ਆਸ਼ਕ ਫਰਾਰ ਹੈ ਜਿਸ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਸਾਬਕਾ ਫੌਜੀ ਸੀ ਅਤੇ ਉਸਦਾ ਪੁੱਤਰ ਵੀ ਫੌਜੀ ਹੈ ਜੋ ਕਿ ਡਿਊਟੀ ਤੇ ਗਿਆ ਹੋਇਆ ਹੈ। ਮ੍ਰਿਤਕ ਦੀ ਨੂੰਹ ਦੇ ਨੰਨੂ ਨਾਮ ਦੇ ਸਖਸ਼ ਜੋ ਕਿ ਬਹਿਰਾਮਪੁਰ ਦਾ ਵਾਸੀ ……. ਨਾਲ ਨਜਾਇਜ਼ ਸੰਬੰਧ ਸਨ। ਜਦ ਉਕਤ ਦੋਸ਼ੀ ਆਸ਼ਿਕ ਮ੍ਰਿਤਕ ਦੀ ਨੂੰਹ ਨੂੰ ਮਿਲਣ ਆਇਆ ਤਾਂ ਮ੍ਰਿਤਕ ਨੇ ਇਸ ਗੱਲ ਤੇ ਇਤਰਾਜ਼ ਕੀਤਾ ਤਾਂ ਮ੍ਰਿਤਕ ਦੀ ਨੂੰਹ ਮਨਿੰਦਰ ਕੌਰ ਨੇ ਆਪਣੇ ਆਸ਼ਿਕ ਨੰਨੂ ਨਾਲ ਮਿਲ ਕੇ ਤੇਜ਼ ਧਾਰ ਹਥਿਆਰ ਨਾਲ ਵਾਰ ਕਰਕੇ ਦਲਜੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੋਸ਼ੀ ਨੰਨੂ ਮੌਕੇ ਤੋਂ ਫਰਾਰ ਹੋ ਗਿਆ।
married woman kills father in law with help of boyfriendਇਸ ਸੰਬੰਧ ਵਿਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਕਤਲ ਹੋਇਆ ਹੈ ਅਤੇ ਉਹਨਾਂ ਨੇ ਮੌਕੇ ਤੇ ਆ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਅਰੰਭੀ ਹੈ ਅਤੇ ਇਕ ਮ੍ਰਿਤਕ ਦੀ ਨੂੰਹ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਤਫਤੀਸ਼ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ।

 

 


Posted

in

by

Tags: