ਇਸ ਖਾਨਦਾਨ ਦੀ ਨੂੰਹ ਬਣੇਗੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੁੰਬਈ, 6 ਮਈ – ਰਿਲਾਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ
ਇਸ ਸਾਲ ਦਸੰਬਰ ‘ਚ ਬਿਜ਼ਨਸਮੈਨ ਅਜੈ ਪੀਰਮਲ ਦੇ ਬੇਟੇ
ਆਨੰਦ ਪੀਰਮਲ ਨਾਲ ਵਿਆਹ ਕਰਵਾਉਣ ਜਾ ਰਹੀ ਹੈ । ਈਸ਼ਾ ਅੰਬਾਨੀ ਦਾ ਵਿਆਹ ਭਾਰਤ ‘ਚ ਹੋਵੇਗਾ ।