ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਦਿੱਤੀ ਤੂਫਾਨ ਨੇ ਦਸਤਕ, ਦਿੱਲੀ ‘ਚ ਬਿਜਲੀ ਹੋਈ ਗੁੱਲ (ਵੀਡੀਓ)

ਤਾਜਾ ਵੱਡੀ ਖਬਰ –

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

 

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਤੂਫਾਨ ਅਲਰਟ: ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਦਿੱਤੀ ਤੂਫਾਨ ਨੇ ਦਸਤਕ, ਦਿੱਲੀ- ਗੁਰੂਗ੍ਰਾਮ ‘ਚ ਬਿਜਲੀ ਹੋਈ ਗੁੱਲ (ਵੀਡੀਓ)

ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਤੂਫਾਨ ਨੇ ਦਸਤਕ ਦੇ ਦਿੱਤੀ ਹੈ। ਤੇਜ਼ ਹਨੇਰੀ ਕਾਰਨ ਦਿੱਲੀ ਅਤੇ ਗੁਰੂਗ੍ਰਾਮ ‘ਚ ਬਿਜਲੀ ਗੁੱਲ ਹੋ ਚੁੱਕੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ, ਅੱਜ ਵੀ 15 ਸੂਬਿਆਂ ‘ਚ ਭਾਰੀ ਮੀਂਹ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਦੇਸ਼ ਦੇ ਕਈ ਹਿੱਸਿਆਂ ‘ਚ ਧੂੜ ਭਰੀ ਹਨੇਰੀ ਕਰਕੇ ਵਿਜ਼ੀਬਲਟੀ ਘੱਟ ਹੋ ਗਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਖਰਾਬ ਮੌਸਮ ਦੇ ਅਲਰਟ ਦੇ ਚੱਲਦਿਆਂ ਹਰਿਆਣਾ ‘ਚ ਅੱਜ ਵੀ ਸਕੂਲ ਬੰਦ ਰਹਿਣਗੇ ਪਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਸਕੂਲ਼ ਖੋਲੇ ਜਾਣ ਬਾਰੇ ਕਿਹਾ ਗਿਆ ਹੈ।


Posted

in

by

Tags: