ਕੈਨੇਡਾ ਚ ਪੜ੍ਹਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ- ਇਹ ਐਲਾਨ ਕੀਤਾ ਇੰਮੀਗ੍ਰੇਸ਼ਨ ਨੇ

ਇੰਮੀਗ੍ਰੇਸ਼ਨ ਨੇ ਐਲਾਨ ਕੀਤਾ …….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕੈਨੇਡਾ ਚ ਪੜ੍ਹਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ- ਇਹ ਐਲਾਨ ਕੀਤਾ ਇੰਮੀਗ੍ਰੇਸ਼ਨ ਨੇ

 

ਭਾਰਤੀ ਵਿਦਿਆਰਥੀਆਂ ਨੂੰ ਹੁਣ ਕੈਨੇਡਾ ਜਾਣ ਲਈ ਵੀਜ਼ਾ ਮਿਲਣਾ ਹੋਰ ਸੌਖਾ ਹੋ ਗਿਆ ਹੈ। ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਨੇ ਵੀਜ਼ਾ ਪ੍ਰਕਿਰਿਆ ‘ਚ ਵੱਡਾ ਬਦਲਾਅ ਕਰਦੇ ਹੋਏ ਪ੍ਰੋਸੈਸਿੰਗ ਟਾਈਮ ‘ਚ ਲੱਗਣ ਵਾਲਾ ਸਮਾਂ ਘੱਟ ਕਰ ਦਿੱਤਾ ਹੈ। ਭਾਰਤ ਤੋਂ ਇਲਾਵਾ ਚੀਨ, ਵਿਅਤਨਾਮ ਅਤੇ ਫਿਲੀਪਨ ਦੇ ਵਿਦਿਆਰਥੀਆਂ ਨੂੰ ਵੀ ਬਦਲੇ ਹੋਏ ਨਿਯਮਾਂ ਦਾ ਫਾਇਦਾ ਮਿਲੇਗਾ।


ਅਧਿਕਾਰਕ ਅੰਕੜਿਆਂ ਮੁਤਾਬਕ ਇਸ ਸਮੇਂ 1 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਕੈਨੇਡਾ ‘ਚ ਪੜ੍ਹਾਈ ਕਰ ਰਹੇ ਹਨ। ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ‘ਚ ਉਨ੍ਹਾਂ ਦੀ ਪ੍ਰਮੁਖ ਭੂਮਿਕਾ ਰਹਿੰਦੀ ਹੈ। ਕੈਨੇਡਾ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਹੈ ਜਦੋਂ ਬ੍ਰਿਟੇਨ ਨੇ ਭਾਰਤੀਆਂ ਨੂੰ ਸੌਖੀ ਵੀਜ਼ਾ ਪ੍ਰਕਿਰਿਆ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ।

ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ ਬ੍ਰਿਟੇਨ ਦੇ ਇਸ ਫੈਸਲੇ ਨਾਲ ਉਸ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀ ਉਸੇ ਪਾਸੇ ਆਕਰਸ਼ਿਤ ਹੋਣਗੇ। ਇੰਮੀਗ੍ਰੇਸ਼ਨ, ਰਫਿਊਜ਼ੀ ਐਂਡ ਸਿਟੀਜ਼ਨਸ਼ਿਪ ਕੈਨੇਡਾ ਮੁਤਾਬਕ ਜ਼ਿਆਦਾਤਰ ਵਿਦਿਆਰਥੀਆਂ ਨੂੰ ਆਪਣੇ ਇਥੇ ਬੁਲਾਉਣ ਲਈ ਸਟੂਡੈਂਟ ਡਾਇਰੈਕਟ ਸਕੀਮ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।


Posted

in

by

Tags: