ਖੌਫਨਾਕ ਕਦਮ, ਫੇਸਬੁੱਕ‘ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ…

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ……..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੀਡੀਓ ਥਲੇ ਜਾ ਕੇ ਅਖੀਰ ਚ ਦੇਖੋ ਜੀ

ਫੇਸਬੁੱਕ ‘ਤੇ ਲਾਈਵ ਹੋ ਖੁਦਕੁਸ਼ੀਆਂ ਦਾ ਸਿਲਸਿਲਾ ਰੁੁਕਣ ਦਾ ਨਾਮ ਨਹੀਂ ਲੈ ਰਿਹਾ। ਖ਼ਬਰ ਫਗਵਾੜਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਕਾਂਗਰਸੀ ਵਰਕਰ ਨੇ ਬੀਤੀ ਰਾਤ ਫੇਸਬੁੱਕ ‘ਤੇ ਲਾਈਵ ਹੋ ਕੇ ਖੌਫਨਾਕ ਕਦਮ ਚੁੱਕਦੇ ਹੋਏ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਜਿਸ ਦੀ ਪਛਾਣ ਸੰਦੀਪ ਸਿੰਘ ਉੇਰਫ ਸੈਂਡੀ ਦੇ ਰੂਪ ‘ਚ ਹੋਈ ਹੈ।
punjab

ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਸੰਦੀਪ ਕਾਫੀ ਪਰੇਸ਼ਾਨ ਰਹਿਣ ਲੱਗਾ ਸੀ।ਜਿਸ ਕਾਰਨ ਸ਼ਾਇਦ ਉਸ ਦੇ ਇਹ ਕਦਮ ਚੁੱਕਿਆ ਹੈ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

punjab

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Posted

in

by

Tags: