ਗੈਂਗਸਟਰ ਦਿਲਪ੍ਰੀਤ ਨੇ ਹਾਈ ਕੋਰਟ ਵਿੱਚ ਦਿੱਤੀ ਖੂਨ ਖਰਾਬੇ ਦੀ ਧਮਕੀ…

ਤਾਜਾ ਵੱਡੀ ਖਬਰ

ਗੈਂਗਸਟਰ ਦਿਲਪ੍ਰੀਤ ਨੇ ਹਾਈ ਕੋਰਟ ਵਿੱਚ ਦਿੱਤੀ ਖੂਨ ਖਰਾਬੇ ਦੀ ਧਮਕੀ…

 ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਦਿਲਪ੍ਰੀਤ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਖੂਨ ਖਰਾਬੇ ਦੀ ਧਮਕੀ ਦਿੱਤੀ ਗਈ ਹੈ। ਹੁਣ ਤਾਜ਼ਾ ਜਾਣਕਾਰੀ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਬਾਹਰ ਪੁਲਿਸ ਵੱਲੋਂ ਪੋਸਟਰ ਲਗਾਏ ਗਏ ਹਨ ਜਿਸ ‘ਚ ਦਿਲਪ੍ਰੀਤ ਵਲੋਂ ਹਾਈਕੋਰਟ ‘ਚ ਖੂਨ ਖਰਾਬੇ ਦੀ ਧਮਕੀ ਦਿੱਤੀ ਗਈ ਹੈ।

Gangster Dilpreet Singh

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਹ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਹ ਪੋਸਟਰ ਲਗਾਏ। ਹਾਈਕੋਰਟ ‘ਚ ਰੈਡ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਪਰਮੀਸ਼ ਵਰਮਾ ‘ਤੇ

ਗੋਲੀਆਂ ਚੱਲੀਆਂ ਸਨ ਜਿਸ ਤੋਂ ਬਾਅਦ ਉਸ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਉਸ ‘ਤੇ ਗੋਲੀਆਂ ਚਲਾਉਣ ਵਾਲੇ ਨੇ ਫੇਸਬੁਕ ‘ਤੇ ਇਕ ਪੋਸਟ ਪਾਈ ਸੀ ਜਿਸ ‘ਤੇ ਉਸ ਨੇ ਕਬੂਲਿਆ ਸੀ ਕਿ ਉਸ ਨੇ ਇਸ ਨੂੰ ਅੰਜ਼ਾਮ ਦਿੱਤਾ ਹੈ। ਜਿਸ ਦਾ ਨਾਮ ਦਿਲਪ੍ਰੀਤ ਸਿੰਘ ਹੈ।

Gangster Dilpreet Singh


Posted

in

by

Tags: