ਹੁਣੇ ਆਈ ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚਮਗਿੱਦੜਾਂ ਦੀ ਮੌਤ ਦੇ ਬਾਅਦ ਪਿੰਡਾਂ \’ਚ ਅਲਰਟ ਜਾਰੀ
ਊਨਾ, 25 ਮਈ (ਹਰਪਾਲ ਸਿੰਘ ਕੋਟਲਾ) – ਹਿਮਾਚਲ ਪ੍ਰਦੇਸ਼ ‘ਚ ਨਾਹਨ ਦੇ ਬਾਅਦ ਊਨੇ ਦੇ ਬੰਗਾਣਾ ਉਪਮੰਡਲ ਦੇ ਪਿੰਡ ਕੁਖੇੜਾ ਦੇ ਸਕੂਲ ‘ਚ ਤਿੰਨ ਚਮਗਿੱਦੜਾਂ ਦੀ ਮੌਤ ਦੇ ਬਾਅਦ ਇਲਾਕੇ ‘ਚ ਨਿਪਾਹ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਅਲਰਟ ਜਾਰੀ ਕਰਨ ਦੇ ਨਾਲ ਲੋਕਾਂ ਨੂੰ ਇਤਿਹਾਤੀ ਤੌਰ ‘ਤੇ ਜ਼ਰੂਰੀ ਦਵਾਈਆਂ ਅਤੇ ਸਾਵਧਾਨੀ ਬਰਤਣ ਦੀ ਹਿਦਾਇਤ ਵੀ ਦਿੱਤੀ ਹੈ ।