ਠੀਕ ਜਾਂ ਗਲਤ ਕੀਤਾ ਦੇਖੋ ਸਿੰਘ ਦੀ ਜੁਰਤ – ਸ਼ਬਜੀਆ ਦੀ ਬੇਅਦਬੀ ਤੇ ਦੁੱਧ ਸੁੱਟਣ ਵਾਲਿਆਂ ਨੂੰ ਚੈਲੰਜ ਕਰ ਦਿੱਤਾ ” ਦਿਓ ਇਸ ਨੂੰ ਜਵਾਬ ..”

ਚੈਲੰਜ ਕਰ ਦਿੱਤਾ ……

 

ਵੀਡੀਓ ਥਲੇ ਜਾ ਕੇ ਦੇਖੋ ਅਖੀਰ ਚ ਦੇਖੋ

ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼  ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

 

ਸਹੀ ਜਾਂ ਗਲਤ ਕੀਤਾ ਦੇਖੋ ਸਿੰਘ ਦੀ ਜੁਰਤ ..ਦੁੱਧ ਦੀ ਬੇਅਦਬੀ ਤੇ ਸ਼ਬਜੀਆ ਸੁੱਟਣ ਵਾਲਿਆਂ ਨੂੰ ਚੈਲੰਜ ਕਰ ਦਿੱਤਾ ” ਦਿਓ ਇਸ ਨੂੰ ਜਵਾਬ ..”ਪਹਿਲੀ ਜੂਨ ਤੋਂ ਸ਼ੁਰੂ ਹੋਈ ਇਹ ਹੜਤਾਲ 10 ਜੂਨਤੱਕ ਚੱਲਣੀ ਹੈ। ਅੱਜ ਚੌਥੇ ਦਿਨ ਸ਼ਹਿਰਾਂ ਵਿੱਚ ਦੁੱਧ, ਫਲ ਤੇ ਸਬਜ਼ੀਆਂ ਦੀ ਕਿੱਲਤ ਰੜਕਣਲੱਗੀ ਹੈ। ਕਿਸਾਨਾਂ ਨੇ ਸ਼ਹਿਰਾਂ ਨੂੰ ਦੁੱਧ ਤੇ ਸਬਜ਼ੀਆਂ ਆਦਿ ਦੀ ਸਪਲਾਈ ਠੱਪ ਕਰ ਦਿੱਤੀ ਹੈ। ਕਿਸਾਨਾਂ ਦੇ ਸੰਘਰਸ਼ ਦਾ ਇਹ ਪੈਂਤੜਾ ਕੰਮ ਕਰਦਾ ਨਜ਼ਰ ਆ ਰਿਹਾ ਹੈ। ਬੇਸ਼ੱਕ ਸ਼ਹਿਰਾਂ ਵਿੱਚ ਲੋਕਾਂ ਨੂੰ ਕੁਝ ਨਾ ਕੁਝ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ ਪਰ ਕਿਸਾਨਾਂ ਦੇ ਸੰਘਰਸ਼ ਨੇ ਦੇਸ਼ ਦੇ ਨਾਲ-ਨਾਲ ਵਿਸ਼ਵ ਦੇ ਮੀਡੀਆ ਦਾ ਧਿਆਨ ਖਿੱਚਿਆ । ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ (ਬਹਿਰੂ) ਆਦਿ ਜਥੇਬੰਦੀਆਂ ਪੰਜਾਬ ਵਿੱਚ ਇਸ ਸੰਘਰਸ਼ ਕੁੱਦੀਆਂ ਹੋਈਆਂ ਹਨ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿਦੂਸਰੇ ਦਿਨ ਇਸ ਸੰਘਰਸ਼ ਨੇ ਹੋਰ ਤਿੱਖਾ ਰੂਪ ਧਾਰ ਲਿਆ ਹੈ। ਕਿਸਾਨ ਆਪਣੀਆਂ ਮੰਗਾਂ ਲਈ ਸਾਂਝੇ ਸੰਘਰਸ਼ ਨੂੰ ਪੂਰੀ ਤਨਦੇਹੀ ਨਾਲ ਚਲਾ ਰਹੇ ਹਨ। ਰਾਜੇਵਾਲ ਨੇ ਕਿਹਾ   ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਦੁੱਧ ਡੋਲ੍ਹਣ ਜਾਂ ਸਬਜ਼ੀਆਂ ਸੁੱਟਣ ਦੀ ਪ੍ਰਕਿਰਿਆ ਨਾ ਚਲਾਈ ਜਾਵੇ, ਜੇ ਅਜਿਹੀ ਸਥਿਤੀ ਆਉਂਦੀ ਹੈ ਤਾਂ ਇਹ ਮਾਲ ਗਰੀਬਾਂ ਵਿੱਚ ਵੰਡਿਆ ਜਾਵੇ ਜਾਂ ਹਸਪਤਾਲਾਂ ਵਿੱਚ ਪਹੁੰਚਦਾ ਕੀਤਾ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇਸ ਨਵੇਕਲੀ ਕਿਸਮ ਦੀ ਹੜਤਾਲ ਬਾਰੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਕਿਸਾਨ ਇੱਕ ਝੰਡੇ ਥੱਲੇ ਲਾਮਬੰਦ ਹੋਏ ਹਨ। ਮੋਦੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਵਾਮੀਨਾਥਨ ਦੀ ਰਿਪੋਰਟ ਬਾਰੇ ਹਲਫਨਾਮਾ ਦੇ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਕਿਸਾਨ ਹੁਣ ਆਰ ਜਾਂ ਪਾਰ ਦੀ ਲੜਾਈ ਉੱਤੇ ਉੱਤਰ ਆਏ ਹਨ।ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ Sikhs USA Canada ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: