ਪਪੀਤਾ ਖਾਣ ਵਾਲੇ ਸ਼ੋਕਨ ਜਰੂਰ ਦੇਖੋ ਜਾਨਲੇਵਾ ਹੈ ਪਪੀਤਾ….

ਪਪੀਤਾ ਹਰ ਥਾਂ ‘ਤੇ ਆਸਾਨੀ ਨਾਲ ਮਿਲਣ ਵਾਲਾ ਇਕ ਵਧੀਆ, ਸਦਾਬਹਾਰ ਫਲ ਹੈ। ਇਹ ਆਪਣੇ ਅੰਦਰ ਗੁਣਾਂ ਦਾ ਭੰਡਾਰ ਸਮੋਈ ਬੈਠਾ ……… । ਵਿਟਾਮਿਨ ਏ ਦੀ ਕਾਫੀ ਮਾਤਰਾ ਹੋਣ ਕਾਰਨ ਇਹ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਕਈ ਰੋਗਾਂ ਨਾਲ ਲੜਨ ਦੀ ਵੀ ਸਮਰੱਥਾ ਸਾਡੇ ਸਰੀਰ ਨੂੰ ਪ੍ਰਦਾਨ ਕਰਦਾ ਹੈ।

ਵਿਗਿਆਨਿਕ ਖੋਜਾਂ ਤੋਂ ਇਹ ਪਤਾ ਲੱਗਦਾ ਹੈ ਕਿ ਇਸ ਵਿਚ ਵਿਟਾਮਿਨ ਸੀ ਦੀ ਮਾਤਰਾ 60 ਮਿਲੀਗ੍ਰਾਮ ਪ੍ਰਤੀ 100 ਗ੍ਰਾਮ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਵਿਟਾਮਿਨ ਬੀ ਅਤੇ ਬੀ2 ਮੌਜੂਦ ਹੁੰਦਾ ਹੈ। ਇਸ ਵਿਚ ਪਾਇਆ ਜਾਣ ਵਾਲਾ ‘ਪਪੇਇਨ’ ਨਾਂ ਦਾ ਤੱਤ ਭੋਜਨ ਨੂੰ ਸਹੀ ਢੰਗ ਨਾਲ ਪਚਾਉਣ ਵਿਚ ਮਦਦ ਕਰਦਾ ਹੈ, ਜਿਸ ਨਾਲ ਭੋਜਨ ਪ੍ਰਤੀ ਰੁਚੀ ਪੈਦਾ ਹੁੰਦੀ ਹੈ|
Image result for ਪਪੀਤਾ
1.ਪਪੀਤੇ ਦੀ ਵਰਤੋਂ ਕਰਨ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੁੰਦੀ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਗੈਸ, ਪੇਟ ‘ਚ ਦਰਦ ਅਤੇ ਉਲਟੀ ਆਦਿ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
2.ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।
3.ਪਪੀਤੇ ਵਿਚ ਪਾਏ ਜਾਣ ਵਾਲੇ ਵੱਖ-ਵੱਖ ਅੰਜਾਇਮ ਕੈਂਸਰ ਦੇ ਖਤਰੇ ਨੂੰ ਦੂਰ ਕਰਦੇ ਹਨ।
Image result for ਪਪੀਤਾ
4.ਹਰ ਰੋਜ਼ ਸਵੇਰੇ ਖਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ।ਪਾਈਲਸ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
5.ਮਾਹਾਵਾਰੀ ‘ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ ਅਤੇ ਅਜਿਹੇ ‘ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ……।
6.ਪਪੀਤਾ ਖਾਣ ਨਾਲ ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਇਸ ਲਈ ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: