ਪਾਕਿਸਤਾਨ ਦਾ ਸਰਹੱਦ ‘ਤੇ ਕਹਿਰ, 40,000 ਲੋਕਾਂ ਨੇ ਛੱਡੇ ਘਰ

ਪਾਕਿਸਤਾਨ ਦਾ ਸਰਹੱਦ ‘ਤੇ ਕਹਿਰ, 40,000 ਲੋਕਾਂ ਨੇ ਛੱਡੇ ਘਰ

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਪਾਕਿਸਤਾਨ ਦਾ ਸਰਹੱਦ ‘ਤੇ ਕਹਿਰ, 40,000 ਲੋਕਾਂ ਨੇ ਛੱਡੇ ਘਰ

 

ਪਾਕਿਸਤਾਨ ਵੱਲੋਂ ਲਗਾਤਾਰ ਨੌਂਵੇ ਦਿਨ ਗੋਲੀਬਾਰੀ ਜਾਰੀ ਹੈ। ਭਾਰਤੀ ਸੈਨਾ ਦੇ ਸੀਨੀਅਰ ਅਧਿਕਾਰੀ ਮੁਤਾਬਕ ਜੰਮੂ-ਕਠੂਆ ਸੈਕਟਰਾਂ ਨੇੜੇ ਰਿਹਾਇਸ਼ੀ ਇਲਾਕਿਆਂ ‘ਚ ਪਾਕਿਸਤਾਨ ਵੱਲੋਂ ਸਵੇਰੇ 9 ਵਜੇ ਤੋਂ ਫਿਰ ਸ਼ੁਰੂ ਕੀਤੀ ਗੋਲੀਬਾਰੀ ‘ਚ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਬੀਤੇ ਕੱਲ੍ਹ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ‘ਚ 20 ਲੋਕ ਜ਼ਖਮੀ ਹੋਏ ਗਏ ਸੀ।

ਸਰਹੱਦ ਪਾਰੋਂ ਲਗਾਤਾਰ ਹੋ ਰਹੀ ਗੋਲੀਬਾਰੀ ਕਾਰਨ ਸਰਹੱਦੀ ਇਲਾਕਿਆਂ ਦੇ 40,000 ਤੋਂ ਵਧ ਲੋਕਾਂ ਮਜਬੂਰਨ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ। ਇੱਥੋਂ ਤੱਕ ਕਿ ਸਕੂਲ-ਕਾਲਜ ਵੀ ਬੰਦ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਮੌਜੂਦਾ ਵਰ੍ਹੇ ਪਾਕਿਸਤਾਨ ਨੇ ਘੱਟੋ-ਘੱਟ 700 ਵਾਰ ਗੋਲੀਬਾਰੀ ਦੀ ਉਲੰਘਣਾ ਕੀਤੀ ਹੈ ਜਿਸ ਦੌਰਾਨ ਸੁਰੱਖਿਆ ਬਲ ਦੇ 18 ਜਵਾਨਾਂ ਸਣੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ।


Posted

in

by

Tags: