ਪੰਜਾਬ ਦੀ ਮੁਟਿਆਰ ਨਾਲ NRI ਲਾੜੇ ਵੱਲੋਂ ਧੋਖਾ

ਪੰਜਾਬ ਵਿਚ ਐਨ ਆਰ ਆਈ ਲਾੜਿਆਂ ਵਲੋਂ ਇਥੋਂ ਦੀਆਂ ਕੁੜੀਆਂ ਨਾਲ ਅਕਸਰ ਧੋਖਾਧੜੀ ਕੀਤੀ ਜਾਂਦੀ ਹੈ ਪਰ ਹੁਣ ਵਿਦੇਸ਼ ਮੰਤਰਾਲੇ ਵਲੋਂ ਧੋਖਾਧੜੀ ਦੀਆਂ ਸ਼ਿਕਾਰ ਲੜਕੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਨਾਲ

ਓਹਨਾ ਨੂੰ ਥੋੜੀ ਬਹੁਤ ਰਾਹਤ ਮਿਲੀ ਹੈ ਅਜਿਹਾ ਹੀ ਧੋਖਾਧੜੀ ਦਾ ਇਕ ਕੇਸ ਜਿਸ ਦੀ ਜਾਣਕਾਰੀ ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੇ ਕਿਵੇਂ ਇਕ ਵਿਦੇਸ਼ੀ ਲਾੜੇ ਨੇ ਪੰਜਾਬੀ ਲੜਕੀ ਨਾਲ ਕੀ ਕੀ ਕੀਤਾ ਹੈ

ਤੁਸੀ ਵੀਡੀਓ ਵਿਚ ਦੇਖ ਸਕਦੇ ਹੋ। ਹੋਰ ਤਾਜਾ ਖਬਰਾਂ ਦੇਖਣ ਲਈ ਸਾਡੇ ਪੇਜ ਪੰਜਾਬ ਨਿਊਜ਼ ਨਾਲ ਜੁੜੇ ਰਹੋ ਵੀਡੀਓ ਤੁਸੀ ਪੋਸਟ ਦੇ ਅਖੀਰ ਵਿਚ ਜਾ ਕੇ ਦੇਖ ਸਕਦੇ ਹੋ ਆਪ ਸਭ ਦਾ ਸਾਡੇ ਨਾਲ ਜੁੜਨ ਲਈ ਬਹੁਤ ਬਹੁਤ ਧੰਨਵਾਦ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: