ਰੇਤ ਮਾਫੀਆ ਦੇ ਹਮਲੇ ਤੋਂ ਬਾਅਦ ਜ਼ਖਮੀ ਹੋਏ ‘ਆਪ’ ਵਿਧਾਇਕ PGI ਪਹੁੰਚੇ ਦੇਖੋ

ਰੇਤ ਮਾਫੀਆ ਦੇ ਹਮਲੇ ਤੋਂ ਬਾਅਦ ਜ਼ਖਮੀ ਹੋਏ ਰੋਪੜ ਤੋਂ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ PGI ਪਹੁੰਚੇ।

ਵੀਡੀਓ ਤੇ ਖਬਰ ਥਲੇ ਜਾ ਕੇ ਦੇਖੋ

ਨਾਜਾਇਜ਼ ਮਾਈਨਿੰਗ ‘ਤੇ ਛਾਪਾ ਮਾਰਨ ਗਏ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫੀਆ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਅਮਰਜੀਤ ਦੇ ਪੀ. ਏ. ਦੀ ਵੀ ਕੁੱਟਮਾਰ ਕੀਤੀ ਗਈ ਅਤੇ ਹਮਲੇ ਦੌਰਾਨ ਸੁਰੱਖਿਆ ਗਾਰਡਾਂ

 

ਦੀਆਂ ਪੱਗਾਂ ਤੱਕ ਲਾਹ ਦਿੱਤੀਆਂ ਗਈਆਂ। ਜ਼ਖਮੀ ਹੋਏ ਵਿਧਾਇਕ ਅਮਰਜੀਤ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।


ਉਥੇ ਹੀ ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗੀ।


Posted

in

by

Tags: