ਲਵੋ ਜੀ ਏਸ ਦੀ ਹੀ ਕਮੀ ਰਹਿ ਗਈ ਸੀ ਕੈਪਟਨ ਸਰਕਾਰ ਨੇ ਕੀਤਾ ਇੱਕ ਵੱਡਾ ਐਲਾਨ

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਲਵੋ ਜੀ ਏਸ ਦੀ ਹੀ ਕਮੀ ਰਹਿ ਗਈ ਸੀ ਕੈਪਟਨ ਸਰਕਾਰ ਨੇ ਕੀਤਾ ਇੱਕ ਵੱਡਾ ਐਲਾਨ

 

ਚੰਡੀਗੜ੍ਹ: ਕੈਪਟਨ ਸਰਕਾਰ ਆਟਾ-ਦਾਲ ਸਕੀਮ ਤਹਿਤ ਹੁਣ ਖੰਡ ਤੇ ਪੱਤੀ ਵੀ ਦੇਵੇਗੀ। ਜੁਲਾਈ ਮਹੀਨੇ ਤੋਂ ਆਟਾ ਦਾਲ ਦੇ ਨਾਲ-ਨਾਲ ਚਾਹ ਪੱਤੀ ਤੇ ਚੀਨੀ ਵੀ ਮਿਲਣੀ ਸ਼ੁਰੂ ਹੋ ਜਾਏਗੀ। ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇਹ ਦਾਅਵਾ ਕੀਤਾ ਹੈ।

Image result for captain amrinder singh tea

ਯਾਦ ਰਹੇ ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਆਟਾ-ਦਾਲ ਦੇ ਨਾਲ-ਨਾਲ ਚਾਹ ਪੱਤੀ ਤੇ ਚੀਨੀ ਦੇਣ ਦਾ ਵਾਅਦਾ ਕੀਤਾ ਸੀ। ਆਟਾ-ਦਾਲ ਸਕੀਮ ਪਿੱਛਲੀ ਬਾਦਲ ਸਰਕਾਰ ਨੇ ਸ਼ੁਰੂ ਕੀਤੀ ਸੀ …..। ਕੈਪਟਨ ਸਰਕਾਰ ਨੇ ਇਸ ਵਿੱਚ ਚਾਹ ਦੀ ਪਿਆਲੀ ਜੋੜ ਦਿੱਤੀ ਹੈ।

Image result for captain amrinder singh tea

 

ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਦੋ ਲੱਖ ਜਾਅਲੀ ਆਟਾ ਦਾਲ ਵਾਲੇ ਕਾਰਡ ਬਣੇ …..। ਸਭ ਤੋਂ ਜ਼ਿਆਦਾ ਜਾਅਲੀ ਕਾਰਡ ਬਿਕਰਮ ਮਜੀਠੀਆ ਦੇ ਹਲਕੇ ਮਜੀਠਾ ਬਣੇ ਸੀ। ਉਨ੍ਹਾਂ ਕਿਹਾ ਕਿ ਗ਼ਲਤ ਕਾਰਡ ਬਣਾਉਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਹੋਵੇਗੀ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Image result for atta dal scheme punjab

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 


Posted

in

by

Tags: