ਲਾੲੀਵ ਆਤਿਸ਼ਬਾਜ਼ੀ ਦੇਖੋ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੀ ਦਰਬਾਰ ਸਾਹਿਬ ਤੋ ਆਤਿਸ਼ਬਾਜ਼ੀ ਲਾਈਵ(ਸ਼ੇਅਰ ਵੀ ਕਰੋ ਜੀ)

ਆਤਿਸ਼ਬਾਜ਼ੀ ਲਾਈਵ

 

ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

 

 

ਦੇਖੋ ਲਾੲੀਵ ਆਤਿਸ਼ਬਾਜ਼ੀ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਦਰਬਾਰ ਸਾਹਿਬ ਤੋ ਆਤਿਸ਼ਬਾਜ਼ੀ ਲਾਈਵ।(ਸ਼ੇਅਰ ਕਰੋ ਜੀ) ਗੁਰ ਗੋਵਿੰਦ ਗੋਵਿੰਦੁ ਗੁਰੁ ਹਰਿਗੋਵਿੰਦੁ ਸਦਾ ਵਿਗਸੰਦਾ। ਗੁਰਤਾਗੱਦੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੬੦੬ ਈ: ) ਆਪ ਸੱਭ ਨੂੰ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ Sikhs usa Canada ਦੇ ਵੱਲੋਂ ਲੱਖ ਲੱਖ ਵਧਾਈਆ ਹੋਣ ਜੀ। Gurgaddi Diwas of Guru Hargobind Sahib Ji. ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ॥ ਦੀਨ ਦੁਨੀ ਦਾ ਪਾਤਿਸਾਹੁ ਪਾਤਿਸਾਹਾਂ ਪਾਤਿਸਾਹੁ ਅਡੋਲਾ॥ ਗੁਰਗੱਦੀ ਦਿਵਸ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੫੯੫-੧੬੪੪) ਆਪ ਸਭ ਨੂ ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੇ ਦੇ ਗੁਰਗੱਦੀ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ..

ਆਪ ਜੀ ਨੂੰ 1606 ਈ: ਵਿਚ 11 ਸਾਲ ਦੀ ਉਮਰ ਵਿਚ ਗੁਰਤਾਗੱਦੀ ਬਖਸ਼ਿਸ਼ ਹੋਈ ਤੇ 38 ਸਾਲ ਗੁਰਤਾਗੱਦੀ ਤੇ ਬਿਰਾਜਮਾਨ ਰਹੇ।ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ। Guru Har Gobind ji (Gurmukhi: ਗੁਰੂ ਹਰਿ ਗੋਬਿੰਦ) (Saturday, 5 July 1595 – Tuesday, 19 March 1644) was the sixth of the Ten Gurus of Sikhism. He became Guru on 11 June 1606 following in the footsteps of his father Guru Arjan Dev ji. 
While the ceremonial rites were being performed by Baba Buddha ji, Guru Hargobind ji asked Baba Buddha to adorn him with a sword rather than the Seli of Nanak which had been used previously by the earlier Gurus. ਗੁਰਤਾਗੱਦੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੬੦੬ ਈ: ) ਆਪ ਸੱਭ ਨੂੰ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ    ਲੱਖ ਲੱਖ ਵਧਾਈਆ ਹੋਣ ਜੀ।ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ Sikhs USA Canada ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: