ਜਦੋਂ ਖਾਲਸਾ ਦੇਸ਼ ਦਾ ਮੁੱਖ ਮੰਤਰੀ ਬਣੂ ਫਿਰ…….
ਵੀਡੀਓ ਥਲੇ ਜਾ ਕੇ ਦੇਖੋ
ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ Sikhs USA Canada ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ
ਦੇਖੋ ਵੀਡੀਓ ਜਦੋਂ ਖਾਲਸਾ ਦੇਸ਼ ਦਾ ਮੁੱਖ ਮੰਤਰੀ ਬਣੋ ਫਿਰ ਦੇਖੋ …ਕਿਸਾਨ ਵੀਰ ਜਰੂ੍ਰ ਦੇਖੋ ਜੀ (ਸ਼ੇਅਰ ਕਰੋ) ਜਦੋਂ ਗੁਰਸਿੱਖ ਸਰਦਾਰ ਦੇਸ਼ ਦਾ ਮੁੱਖ ਮੰਤਰੀ ਬਣਿਆ …ਕਿਸਾਨ ਵੀਰ ਜਰੂ੍ਰ ਦੇਖੋ ਜੀਸਰਦਾਰ ਸਾਬ ਨੂੰ ਪਿਆਰ ਕਰਨ ਵਾਲੇ ਅਤੇ ਕਿਸਾਨਾਂ ਦੇ ਦੁੱਖ ਨੂੰ ਸਮਝਣ ਵਾਲੇ ਇਹ ਵੀਡਿਓ ਇੰਨੀ ਸ਼ੇਅਰ ਕਰੋ ਕੇ ਦੇਸ਼ ਦੇ ਹਰ ਨਾਗਰਿਕ ਤੱਕ ਪਹੁੰਚ ਜਾਵੇ ..Videoਕਿਸਾਨ ਅੰਦੋਲਨ ਦੇ ਪਹਿਲੇ ਦਿਨ ਹੰਗਾਮਾ ਕਰਨ ‘ਤੇ 45 ਕਿਸਾਨਾਂ ਵਿਰੁੱਧ ਕੇਸ ਦਰਜ ਹੋ ਗਏ ਹਨ।ਇਨ੍ਹਾਂ ਵਿੱਚੋਂ 9 ਨੂੰ ਗ੍ਰਿਫ਼ਤਾਰ ਵੀ ਕੀਤਾਜਾ ਚੁੱਕਾ ਹੈ। ਪੂਰੇ ਦੇਸ਼ ਵਿੱਚ ਕਿਸਾਨ ਪਹਿਲੀ ਤੋਂ ਲੈ ਕੇ 10 ਜੂਨ ਤਕ ਸ਼ਹਿਰਾਂ ਨੂੰ ਸਬਜ਼ੀ ਤੇ ਦੁੱਧ ਆਦਿ ਦੀ ਸਪਲਾਈ ਠੱਪ ਕਰਨ ਦਾ ਅਹਿਦ ਲੈ ਕੇ ਹੜਤਾਲ ‘ਤੇ ਹਨ।ਜ਼ਿਲ੍ਹੇ ਦੇ ਪੁਲਿਸ ਕਪਤਾਨ ਨੇ ਕਿਹਾ ਕਿ ਇਹ ਮਾਮਲੇ ਉਨ੍ਹਾਂ ‘ਤੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ ਹਿੰਸਾ ਕੀਤੀ ਹੈ।
ਅੰਦੋਲਨ ਦੌਰਾਨ ਕਿਸਾਨਾਂ ਨੇ ਫ਼ਤਿਹਾਬਾਦ ਸ਼ਹਿਰ ਦੇ ਬੀਘੜ ਰੋਡ ‘ਤੇ ਸਥਿਤ ਮਿਲਕ ਸੈਂਟਰ ਬੰਦ ਕਰਵਾਉਣ ਤੇ ਉਸ ਦੇ ਸੰਚਾਲਕ ਨਾਲ ਕੁੱਟਮਾਰ ਕੀਤੀ ਸੀ ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਬਣਗਾਉਂ ਦੇ 29 ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਤੇ ਸੱਤ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਕੇਸ ਦਰਜ ਹੋਣ ਤੋਂ ਬਾਅਦ ਸੈਂਕੜੇ ਕਿਸਾਨ ਪੁਲਿਸ ਕਪਤਾਨ ਨੂੰਮਿਲਣ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਕਰ ਕੇ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਸਾਡੀ ਸਭ ਨੂੰ ਬੇਨਤੀ ਹੈ ਜੀ ਸਭ ਵੀਰ ਭੈਣ ਕਿਸਾਨ ਭਰਾਵਾਂ ਦਾ ਸਾਥ ਦਿਉ ਜੀ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ Sikhs USA Canada ਪੇਜ਼ ਲਾਇਕ ਕਰੋ ਜੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ