ਸ਼੍ਰੋਮਣੀ ਕਮੇਟੀ ਮੈਂਬਰ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਹੋਇਆ ਗ੍ਰਿਫ਼ਤਾਰ

ਤਾਜਾ ਵੱਡੀ ਖਬਰ……..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀਪੰਜਾਬ ਨਿਊਜ਼ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ ਦੇ ਅਟਾਰੀ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਨੂੰ 21 ਸਾਲ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਦੱਸਿਆ ਹੈ ਕਿ ਪੀੜਤ ਲੜਕੀ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਹੁਰਦੀਪ ਸਿੰਘ ਨੇ ਸੈਕਟਰ 28 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ‘ਚ ਉਸ ਨਾਲ ਬਲਾਤਕਾਰ ਕੀਤਾ।

ਮਿਲੀ ਜਾਣਕਾਰੀ ਦੇ ਅਨੁਸਾਰ ਗੁਰਦੀਪ ਸਿੰਘ ਵਿਆਹਿਆ ਹੋਇਆ ਹੈ ਅਤੇ ਉਸ ਦੀ ਇੱਕ ਅੱਠ ਸਾਲ ਦੀ ਲੜਕੀ ਵੀ ਹੈ ਅਤੇ ਗੁਰਦੀਪ ਸਿੰਘ ਦੀ ਪਤਨੀ ਮਹਿਲਾ ਵਾਰਡਨ ਹੈ…..। ਜਾਂਚ ਅਧਿਕਾਰੀ ਐਸਐਚਓ ਜਸਪਾਲ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਲੜਕੀ ਦਾ ਪਿਤਾ ਬੱਸ ਡ੍ਰਾਈਵਰ ਹੈ। ਘਟਨਾ ਤੋਂ ਬਾਅਦ ਲੜਕੀ ਨੇ ਇਸ ਸਬੰਧੀ ਆਪਣੇ ਮਾਤਾ-ਪਿਤਾ ਨੂੰ ਸਾਰੀ ਗੱਲਬਾਤ ਦੱਸੀ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਭਵਨ ਪ੍ਰਬੰਧਨ ਦੇ ਨੋਟਿਸ ‘ਚ ਲਿਆਂਦਾ ਗਿਆ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: