ਹੁਣੇ ਆਈ ਤਾਜਾ ਵੱਡੀ ਖਬਰ — ਆਹ ਕੇਂਦਰ ਸਰਕਾਰ ਦਾ ਕਾਰਨਾਮਾ ਦੇਖ ਕੇ ਚੋਂਕ ਜਾਵੋਗੇ …..

ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਆਈ ਤਾਜਾ ਵੱਡੀ ਖਬਰ — ਆਹ ਕੇਂਦਰ ਸਰਕਾਰ ਦਾ ਕਾਰਨਾਮਾ ਦੇਖ ਕੇ ਚੋਂਕ ਜਾਵੋਗੇ …..

 

ਕੇਂਦਰ ਸਰਕਾਰ ਦਾ ਮਜ਼ਾਕ, ਪੈਟਰੋਲ ਅਤੇ ਡੀਜ਼ਲ ਦੇ ਭਾਅ 1-1 ਪੈਸਾ ਪ੍ਰਤੀ ਲਿਟਰ ਘਟਾਏ

15 ਦਿਨਾਂ ਤੋਂ ਵਧ ਰਹੀਆਂ ਪੈਟਰੋਲ ਕੀਮਤਾਂ ਦੀ ਆਖਿਰ ਬ੍ਰੇਕ ਲੱਗ ਗਈ ਹੈ ਅਤੇ ਪੈਟਰੋਲੀਅਮ ਮੰਤਰਾਲੇ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 1-1 ਪੈਸੇ ਦੀ ਕਮੀ ਕੀਤੀ ਗਈ ਹੈ। ਇਹ ਘੱਟੀਆਂ ਕੀਮਤਾਂ

 

 

ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਇਸ ਮਾਮਲੇ ਵਿਚ ਇਹ ਕਿਹਾ ਜਾਣਾ ਆਮ ਬਣਦਾ ਹੈ ਕਿ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ ਜਾਂ ਆਮ ਲੋਕਾਂ ਦਾ ਮਜ਼ਾਕ ਉਡਾਇਆ ਹੈ। ਪੈਟਰੋਲ ਦੀਆਂ ਕੀਮਤਾਂ ਘੱਟਣ ਤੋਂ ਪਹਿਲਾਂ ਜਲੰਧਰ ਵਿਚ 83.74 ਪ੍ਰਤੀ ਲਿਟਰ ਅਤੇ ਹੁਣ ਕੀਮਤਾਂ ਘੱਟਣ ਤੋਂ ਬਾਅਦ ਪੈਟਰੋਲ ਦੀ ਕੀਮਤ 83.73 ਪ੍ਰਤੀ ਲਿਟਰ ਹੋ ਗਈ ਹੈ।


Posted

in

by

Tags: