ਆਈ ਤਾਜਾ ਵੱਡੀ ਖਬਰ……
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ੍ਰੀ ਆਨੰਦਪੁਰ ਸਾਹਿਬ ਮਾਰਗ ‘ਤੇ ਕਾਰ ਅਤੇ ਸਕੂਲ ਬੱਸ ਦੀ ਹੋਈ ਟੱਕਰ ……
ਸ੍ਰੀ ਆਨੰਦਪੁਰ ਸਾਹਿਬ ਮਾਰਗ ‘ਤੇ ਪਿੰਡ ਮਲਕਪੁਰ ਕੋਲ ਕਾਰ ਤੇ ਇੱਕ ਸਕੂਲ ਬੱਸ ਦੀ ਟੱਕਰ ਹੋਣ ਦੀ ਖਬਰ ਹੈ। ਇਸ ਹਾਦਸੇ ‘ਚ ਕਾਰ ਸਵਾਰ ਦੀ ਹੋਈ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਮੈਨੇਜਰ ਯੂਕੋ ਬੈਂਕ, ਸ੍ਰੀ ਆਨੰਦਪੁਰ ਸਾਹਿਬ ਦੇ ਰੂਪ ‘ਚ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਨੰਗਲ ਵਿਖੇ ਤਾਇਨਾਤ ਸੀ ਅਤੇ ਦੀ ੩੦ ਜੂਨ ਨੂੰ ਉਸਦੀ ਰਿਟਾਇਰਮੈਂਟ ਸੀ ਪਰ ਇਸ ਤੋਂ ਪਹਿਲਾਂ ਹੀ ਉਸਦੀ ਮੌਤ ਹੋਣ ਕਾਰਨ ਪਰਿਵਾਰ ਗਹਿਰੇ ਸਦਮੇ ‘ਚ ਹੈ।