ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਹੋਈਆਂ ਬੱਚਿਆਂ ਦੀਆਂ ਮੌਤਾਂ
ਗੁਰਦਾਸਪੁਰ, 5 ਮਈ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਸਥਾਨਕ ਬਾਈਪਾਸ ਐੱਚ.ਆਰ.ਏ. ਸਕੂਲ ਦੇ ਸਾਹਮਣੇ ਸੜਕ ਹਾਦਸੇ ‘ਚ ਦੋ ਨਾਬਾਲਗ ਬੱਚਿਆਂ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨਾਬਾਲਗ ਲੜਕੇ ਸਕੂਟਰੀ ‘ਤੇ ਸਵਾਰ ਹੋ ਕੇ ਖੇਡਣ ਲਈ ਜਾ ਰਹੇ ਸਨ ਕਿ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਉਨ੍ਹਾਂ ਦੀ ਸਕੂਟਰੀ ਰੋਡ ਕਿਨਾਰੇ ਖੜੇ ਟਰੱਕ ਵਿਚ ਜਾ ਵੱਜੀ।
ਜਿਸ ਕਾਰਨ ਸਕੂਟਰੀ ‘ਤੇ ਸਵਾਰ ਅਭੈ ਪੁੱਤਰ ਲੱਕੀ, ਰੌਬਿਨ ਵਾਸੀ ਸ਼ਹਿਜ਼ਾਦਾ ਨੰਗਲ ਦੋਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਗੌਤਮ ਪੁੱਤਰ ਸੁਰਿੰਦਰਪਾਲ ਵਾਸੀ ਸ਼ਹਿਜ਼ਾਦਾ ਨੰਗਲ ਗੰਭੀਰ ਜ਼ਖ਼ਮੀ ਹੋ ਗਿਆ।