ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਲਈ ਵੱਡੀ ਚੇਤਾਵਨੀ ਆਈ………

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਲਈ ਵੱਡੀ ਚੇਤਾਵਨੀ ਆਈ………

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਲਈ ਵੱਡੀ ਚੇਤਾਵਨੀ ਆਈ………


ਚੰਡੀਗੜ੍ਹ: ਕਿਸਾਨਾਂ ਲਈ ਬੁਰੀ ਖਬਰ ਹੈ। ਮੌਸਮ ਵਿਭਾਗ ਨੇਵੱਡੀ ਚੇਤਾਵਨੀ ਦਿੱਤੀ ਹੈ ਕਿ

ਪੱਛਮੀ ਗੜਬੜ ਕਾਰਨ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਉਤਰਾਖੰਡ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅਗਲੇ ਦੋ ਦਿਨਾਂ ਵਿੱਚ ਤੇਜ਼ ਝੱਖੜ ਨਾਲ ਮੀਂਹ ਹੈ ਸਕਦਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ, ਰਾਜਸਥਾਨ ਵਿੱਚ ਮੀਂਹ ਦੇ ਪੈ ਸਕਦਾ ਹੈ। ਇਸ ਤੋਂ ਬਾਅਦ ਉੱਤਰੀ ਭਾਰਤ ਵਿੱਚ ਮੌਸਮ ਖੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਦੀ

ਇਸ ਚੇਤਾਵਨੀ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ।

ਅੰਮ੍ਰਿਤਸਰ ਤੋਂ ਰਿਪੋਰਟ ਮਿਲੀ ਹੈ ਕਿ

ਵੀਰਵਾਰ ਨੂੰ ਤੇਜ਼ ਹਵਾਵਾਂ ਨਾਲ ਆਏ ਮੀਂਹ ਤੇ ਗੜਿਆਂ ਕਾਰਨ ਪੱਕੀ ਫਸਲ ਡਿੱਗ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬੱਦਲਵਾਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ

 ਵਿਭਾਗ ਮੀਂਹ ਨਾਲ ਫਸਲਾਂ ਦੇ ਨੁਕਸਾਨ ਦਾ ਖਤਰਾ ਹੈ।


Posted

in

by

Tags: