ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਸਰਕਾਰੀ ਐਲਾਨ ਕੱਲ੍ਹ ਨੂੰ ਇਸ ਜਿਲ੍ਹੇ ਦੇ ਸਾਰੇ ਸਕੂਲਾਂ ਚ ਹੋਵੇਗੀ ਛੁਟੀ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ –

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਸਰਕਾਰੀ ਐਲਾਨ ਕੱਲ੍ਹ ਨੂੰ ਇਸ ਜਿਲ੍ਹੇ ਦੇ ਸਾਰੇ ਸਕੂਲਾਂ ਚ ਹੋਵੇਗੀ ਛੁਟੀ

 

ਜਲੰਧਰ ਵਿਚ ਰਾਸ਼ਟਰੀ ਖੇਡਾਂ ਦਾ ਆਯੋਜਨ ਹੋਣ ਦੀ ਖੁਸ਼ੀ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਨੀਵਾਰ ਨੂੰ ਜ਼ਿਲੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਸਿੱਖਿਆ ਮੰਤਰੀ ਨੇ ਕਿਹਾ ਹੈ

 

 

ਕਿ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਬਾਕੀ ਜ਼ਿਲਿਆਂ ਦੇ ਵਿਦਿਆਰਥੀਆਂ ਅਤੇ ਸਟਾਫ ਲਈ ਵੀ ਛੁੱਟੀ ਹੋਵੇਗੀ।

 

 

 

ਸਿੱਖਿਆ ਮੰਤਰੀ ਨੇ ਇਹ ਐਲਾਨ ਖੇਡਾਂ ਦੇ ਸਮਾਪਨ ਮੌਕੇ ‘ਤੇ ਮੰਚ ‘ਤੇ ਸੰਬੋਧਨ ਦੌਰਾਨ ਕੀਤਾ। ਇਸ ਦੇ ਨਾਲ ਹੀ ਜ਼ਿਲਾ ਸਿੱਖਿਆ ਅਫਸਰ ਸਤਨਾਮ ਸਿੰਘ ਨੇ ਵੀ ਜਲੰਧਰ ਜ਼ਿਲੇ ਦੇ ਸਾਰੇ ਸਰਕਾਰੀ, ਪ੍ਰਾਇਮਰੀ, ਸੈਕੰਡਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।


Posted

in

by

Tags: