ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਵਾਪਰਿਆ ਕਹਿਰ ਭਿਆਨਕ ਹਾਦਸੇ ਚ 8 ਮੌਕੇ ਤੇ ਮਰੇ ਅਤੇ

ਤਾਜਾ ਵੱਡੀ ਖਬਰ ……

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਵਾਪਰਿਆ ਕਹਿਰ ਭਿਆਨਕ ਹਾਦਸੇ ਚ 8 ਮੌਕੇ ਤੇ ਮਰੇ ਅਤੇ

 

 

 

ਹਿਮਾਚਲ ਪ੍ਰਦੇਸ਼ ‘ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਸ਼ਿਮਲਾ ਤੋਂ 40 ਕਿਲੋਮੀਟਰ ਦੂਰ ਹਿਮਾਚਲ ਟ੍ਰਾਂਸਪੋਰਟ ਨਿਗਮ ਦੀ ਬਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 8 ਲੋਕਾਂ ਦੀ ਮੌਤ ਦੀ ਖਬਰ ਹੈ। ਬਸ ਹਾਈਵੇ ਤੋਂ ਲੱਗਭੱਗ 600 ਤੋਂ ਸੱਤ ਮੀਟਰ ਹੇਠਾਂ ਖਾਈ ‘ਚ ਡਿੱਗੀ ਹੈ।

ਹਾਦਸਾ ਠਯੋਗ- ਹਾਟਕੋਟੀ ਹਾਈਵੇ ‘ਤੇ ਛੈਲਾ ਦੇ ਕੋਲ ਹੋਇਆ ਹੈ। ਇੱਥੇ HRTC ਦੀ ਬੱਸ ਖਾਈ ‘ਚ ਡਿੱਗ ਗਈ। ਜਖ਼ਮੀਆਂ ‘ਚ ਇੱਕ ਦੀ ਹਾਲਤ ਗੰਭੀਰ ਹੈ। ਦੱਸਿਆ ਜਾ ਰਿਹਾ   ਕਿ ਬਸ ‘ਚ 25 ਤੋਂ 30 ਲੋਕ ਸਵਾਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ , ਬੱਸ ਸ਼ਿਮਲਾ ਤੋਂ ਟਿੱਕਰ ਜਾ ਰਹੀ ਸੀ। ਪੁਲਿਸ ਅਤੇ ਮੈਡੀਕਲ ਟੀਮ ਮੌਕੇ ‘ਤੇ ਪਹੁੰਚੀ ਹੋਈ ਹੈ । ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਸ਼ਿਮਲਾ ਦੇ ASP ਪ੍ਰਵੀਰ ਸ਼ਰਮਾ ਨੇ ਦੱਸਿਆ ਕਿ ਸਵੇਰੇ ਸਾਡੇ ਅੱਠ ਵਜੇ ਦੀ ਇਹ ਘਟਨਾ ਹੈ । ਇਸ ਵਿੱਚ ਸੱਤ ਤੋਂ ਅੱਠ ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ…..ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: