ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਵਾਪਰਿਆ ਕਹਿਰ ਭਿਆਨਕ ਹਾਦਸੇ ਚ 12 ਮੌਕੇ ਤੇ ਮਰੇ

ਆਈ ਹੁਣੇ ਵੱਡੀ ਤਾਜਾ ਖਬਰ …………..

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਵਾਪਰਿਆ ਕਹਿਰ ਭਿਆਨਕ ਹਾਦਸੇ ਚ 12 ਮੌਕੇ ਤੇ ਮਰੇ

ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤਹ ਗਈ ਹੈ। ਗੈਰ ਕਾਨੂੰਨੀ ਰੇਤ ਭਰ ਕੇ ਭੱਜ ਰਹੇ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਅੱਗੇ ਜਾ ਰਹੀ ਜੀਪ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ…..ਹੈ । ਹਾਦਸਾ ਇਨ੍ਹਾਂ ਤੇਜ਼ ਸੀ ਕਿ ਜੀਪ ਵਿੱਚ ਬੈਠੇ 12 ਲੋਕਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਅੱਠ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਜਿੱਥੇ ਸਿਹਤ ਮੰਤਰੀ ਰੁਸਤਮ ਸਿੰਘ ਪੀੜਤ ਵਿਅਕਤੀਆਂ ਦਾ ਹਾਲ ਜਾਣਨ ਪਹੁੰਚੇ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ…… । ਜਾਣਕਾਰੀ ਮੁਤਾਬਕ ਗੈਰ ਕਾਨੂੰਨੀ ਤੌਰ ਉੱਤੇ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੇ ਗੰਜਰਾਮਪੁਰ ਦੇ ਕੋਲ ਇੱਕ ਜੀਪ ਵਿੱਚ ਟੱਕਰ ਮਾਰ ਦਿੱਤੀ। ਜਿਸ ਨਾਲ ਜੀਪ ਵਿੱਚ ਸਵਾਰ ਦਸ ਲੋਕਾਂ ਦੀ ਮੌਕੇ ਉੱਤੇ ਮੌਤ ਹੋ ਗਈ। ਦੱਸ ਦੇਈਏ ਕਿ ਜੀਪ ਵਿੱਚ ਸਵਾਰ ਲੋਕ ਗਵਾਲੀਅਰ ਤੋਂ ਘੁਰਘਾਨਾ ਵੱਲ ਜਾ ਰਹੇ ਸਨ।


Posted

in

by

Tags: