ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਮੌਕੇ ਤੇ ਹੀ ਹੋਈਆਂ ਮੌਤਾਂ

ਤਾਜਾ ਵੱਡੀ ਖਬਰ ਪੰਜਾਬ ਤੋਂ …….

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਠਿੰਡਾ ਬਾਦਲ ਸੜਕ ‘ਤੇ ਵਾਪਰਿਆ ਵੱਡਾ ਹਾਦਸਾ, ਸਿਲੰਡਰ ਨਾਲ ਭਰੀ ਜੀਪ ਦੀ ਗੱਡੀ ਨਾਲ ਹੋਈ ਟੱਕਰ, ਦੋ ਹਲਾਕ, ਦੋ ਗੰਭੀਰ ਜ਼ਖਮੀ
bathinda road accident claims two lives

ਬਠਿੰਡਾ ਬਾਦਲ ਸੜਕ ‘ਤੇ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ, ਜਿਸ ‘ਚ ਸਿਲੰਡਰ ਨਾਲ ਭਰੀ ਜੀਪ ਦੀ ਗੱਡੀ ਨਾਲ ਟੱਕਰ ਹੋ ਗਈ ਹੈ।ਇਸ ਹਾਦਸੇ ‘ਚ ਦੋ ਵਿਅਕਤੀ ……. ਹਲਾਕ ਅਤੇ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ।
bathinda road accident claims two livesਪਿਕ ਅੱਪ ਗੈਸ ਸਿਲੰਡਰ ਵਾਲੀ ਗੱਡੀ ‘ਚ ਸਵਾਰ ਦੋਵਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਦੂਸਰੇ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ।
bathinda road accident claims two livesਜ਼ਖਮੀਆਂ ਨੂੰ ਥਾਣਾ ਨੰਦਗੜ੍ਹ ਦੇ ਸੁਨੀਲ ਕੁਮਾਰ ਨੇ ਆਪਣੀ ਗੱਡੀ ‘ਚ ਹਸਪਤਾਲ ਲਿਜਾ ਕੇ ਭਰਤੀ ਕਰਵਾਇਆ ਹੈ।
bathinda road accident claims two livesਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


Posted

in

by

Tags: