ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਇਸ ਕਾਂਗਰਸੀ ਮੰਤਰੀ ਦੀ ਹੋਈ ਅਚਾਨਕ ਮੌਤ

ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਇਸ ਕਾਂਗਰਸੀ ਮੰਤਰੀ ਦੀ ਹੋਈ ਅਚਾਨਕ ਮੌਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਹੋਇਆ ਦੇਹਾਂਤ:ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੱਜ ਸਵੇਰੇ ਦਿੱਲੀ ‘ਚ ਉਨ੍ਹਾਂ ਦੇ ਘਰ ਵਿਖੇ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 11 ਵਜੇ ਦਿੱਲੀ ‘ਚ ਹੀ ਲੱਧੀ ਰੋਡ ਸਥਿਤ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ।

ਸੀਨੀਅਰ ਕਾਂਗਰਸੀ ਨੇਤਾ ਸੁਰਿੰਦਰ ਸਿੰਗਲਾ ਕੈਪਟਨ ਸਰਕਾਰ ਦੇ 2002 ਤੋਂ 2007 ਤੱਕ ਦੇ ਸਮੇਂ ਦੌਰਾਨ ਕੈਬਨਿਟ ਮੰਤਰੀ ਰਹਿ ਚੁਕੇ ਹਨ।ਇਸ ਤੋਂ ਇਲਾਵਾ ਸਿੰਗਲਾ ਬਠਿੰਡਾ ਤੋਂ ਵਿਧਾਇਕ ਰਹਿ ਚੁਕੇ ਹਨ।


Posted

in

by

Tags: