ਹੁਣੇ ਹੁਣੇ ਪੰਜਾਬ ਚ ਹੋਇਆ ਭਿਆਨਕ ਦਿਲ ਕੰਬਾਊ ਹਾਦਸਾ ਇਕੋ ਪਰਿਵਾਰ ਦੇ 4 ਮਰੇ ਅਤੇ

ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਪੰਜਾਬ ਚ ਹੋਇਆ ਭਿਆਨਕ ਦਿਲ ਕੰਬਾਊ ਹਾਦਸਾ ਇਕੋ ਪਰਿਵਾਰ ਦੇ 4 ਮਰੇ ਅਤੇ

ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ:ਸਰਹਿੰਦ ਪਟਿਆਲਾ ਰੋਡ ਪਿੰਡ ਰੁੜਕੀ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।Sirhind Patiala Road Village Roorkee road accident

ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ।ਇਹ ਹਾਦਸਾ ਉਸ ਸਮੇਂ ਵਾਪਰਿਆ,ਜਦੋਂ ਸਵਿਫਟ ਡਿਜਾਇਰ ਗੱਡੀ ਸਫੈਦੇ ਵਿੱਚ ਵੱਜੀ।Sirhind Patiala Road Village Roorkee road accidentਜਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੀ.ਜੀ.ਆਈ ਰੈਫਰ ਕੀਤਾ ਗਿਆ।Sirhind Patiala Road Village Roorkee road accidentਦੱਸਿਆ ਜਾਂਦਾ ਹੈ ਕਿ ਪਰਿਵਾਰ ਵਾਲੇ ਹਰਿਆਣਾ ਤੋਂ ਪਟਿਆਲਾ ਹੋ ਕੇ ਲੁਧਿਆਣਾ ਜਾ ਰਹੇ ਸਨ।


Posted

in

by

Tags: