ਹੁਣੇ ਹੁਣੇ ਪੰਜਾਬ ਚ ਹੋਇਆ ਭਿਆਨਕ ਖੂਨੀ ਹਾਦਸਾ ਮੌਕੇ ਤੇ ਹੀ ਕਈ ਮਰੇ ਅਤੇ ….(Video)

ਤਾਜਾ ਵੱਡੀ ਖਬਰ ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਪੰਜਾਬ ਚ ਹੋਇਆ ਭਿਆਨਕ ਖੂਨੀ ਹਾਦਸਾ ਮੌਕੇ ਤੇ ਹੀ ਕਈ ਮਰੇ ਅਤੇ

ਪੱਟੀ-ਹਰੀਕੇ ਸੜਕ ‘ਤੇ ਅੱਜ ਸਵੇਰੇ ਇੱਕ ਟਰੱਕ ਅਤੇ ਘੜੁੱਕੇ ਵਿਚਕਾਰ ਹੋਈ ਭਿਆਨਕ ਟੱਕਰ।

ਹਾਦਸਾ ਇੰਨਾ ਭਿਆਨਕ ਸੀ ਕਿ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ 6 ਲੋਕ ਜ਼ਖਮੀ ਹੋ ਗਏ ਜਿਨਾਂ ਚੋਂ 2 ਗੰਭੀਰ ਜ਼ਖਮੀਆਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਐ। ਇਹ ਘੜੂਕਾ ਹਰੀਕੇ ਤੋਂ ਪੱਟੀ ਮੋੜ ਵੱਲ ਆ ਰਿਹਾ ਸੀ

ਜਦੋਂਕਿ ਜਿਪਸਮ ਨਾਲ ਭਰਿਆ ਇੱਕ ਟਰੱਕ ਹਰੀਕੇ ਵੱਲ ਨੂੰ ਜਾ ਰਿਹਾ ਸੀ ਜੋ ਪਿੰਡ ਸੰਗਵਾਂ ਨੇੜੇ ਬੇਕਾਬੂ ਹੋ ਗਿਆ ਤੇ ਦੋਵਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਤੇ ਪੁਲਿਸ ਨੇ ਟਰੱਕ ਡਰਾਈਵਰ ਖਿਲਾਫ਼

ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Posted

in

by

Tags: