ਹੋਇਆ ਵੱਡਾ ਖ਼ੁਲਾਸਾ: ਗੈਂਗਸਟਰ ਦਿਲਪ੍ਰੀਤ ਨੇ ਇਸ ਲਈ ਦਿੱਤੀ ਸੀ ਗਿੱਪੀ ਗਰੇਵਾਲ ਨੂੰ ਧਮਕੀ

ਵੱਡੀ ਤਾਜਾ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੋਇਆ ਵੱਡਾ ਖ਼ੁਲਾਸਾ: ਗੈਂਗਸਟਰ ਦਿਲਪ੍ਰੀਤ ਨੇ ਇਸ ਲਈ ਦਿੱਤੀ ਸੀ ਗਿੱਪੀ ਗਰੇਵਾਲ ਨੂੰ ਧਮਕੀ

ਗੈਂਗਸਟਰ ਦਿਲਪ੍ਰੀਤ ਸਿੰਘ ਢਾਂਹਾਂ ਉਰਫ ਬਾਬਾ ਨੇ ਫੇਸਬੁੱਕ ‘ਤੇ ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ਸਬੰਧੀ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਦਿਲਪ੍ਰੀਤ ਨੇ ਗਿੱਪੀ ਗਰੇਵਾਲ ਤੋਂ ਫਿਰੌਤੀ ਦੀ ਮੰਗ ਕੀਤੀ ਸੀ ਪਰ ਦਿਲਪ੍ਰੀਤ ਨੇ ਕਿਹਾ ਹੈ ਕਿ ਉਸ ਨੇ ਗਿੱਪੀ ਗਰੇਵਾਲ ਨੂੰ ਫੋਨ ਕਰਕੇ ਕੋਈ ਫਿਰੌਤੀ ਨਹੀਂ ਮੰਗੀ। ਇਥੋਂ ਤੱਕ ਕਿ ਉਸ ਦੀ ਗਿੱਪੀ ਗਰੇਵਾਲ ਨਾਲ ਕੋਈ ਗੱਲ ਵੀ ਨਹੀਂ ਹੋਈ ਸੀ।

ਦਿਲਪ੍ਰੀਤ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਉਸ ਦੀ ਗੱਲ ਗਿੱਪੀ ਗਰੇਵਾਲ ਦੇ ਮੈਨੇਜਰ ਨਾਲ ਹੋਈ ਸੀ ਜਿਸ ਵਿੱਚ ਉਸ ਨੇ ਗਿੱਪੀ ਗਰੇਵਾਲ ਤੱਕ ਉਸ ਦਾ ਸੁਨੇਹਾ ਪਹੁੰਚਾਉਣ ਲਈ ਕਿਹਾ ਸੀ। ਇਸ ਗੱਲਬਾਤ ਦੌਰਾਨ ਉਸ ਨੇ ਕੋਈ ਫਿਰੌਤੀ ਨਹੀਂ ਮੰਗੀ ਬਲਕਿ ਗਿੱਪੀ…..  ਗਰੇਵਾਲ ਨੂੰ ਗੈਂਗਸਟਰਾਂ ਵਾਲੇ ਗੀਤ ਗਾਉਣਾ ਬੰਦ ਕਰਨ ਦੀ ਸਲਾਹ ਦਿੱਤੀ ਸੀ।

ਦਿਲਪ੍ਰੀਤ ਨੇ ਕਿਹਾ ਕਿ ਗੈਂਗਸਟਰਾਂ ਦੇ ਗੀਤਾਂ ਦਾ ਪੰਜਾਬ ਦੇ ਨੌਜਵਾਨਾਂ ’ਤੇ ਬੁਰਾ ਅਸਰ ਪੈਂਦਾ ਹੈ। ਇਸੇ ਵਜ੍ਹਾ ਕਰਕੇ ਪੰਜਾਬ ਦੇ ਨੌਜਵਾਨ ਗੈਂਗਸਟਰਾਂ ਦੇ ਰਾਹ ’ਤੇ ਤੁਰਨਾ ਚਾਹੁੰਦੇ ਹਨ ਜੋ ਬਿਲਕੁਲ ਠੀਕ ਨਹੀਂ। ਪਰਮੀਸ਼ ਵਰਮਾ ਤੇ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਤੋਂ ਬਾਅਦ ਦਿਲਪ੍ਰੀਤ…..

ਲਗਾਤਾਰ ਫਰਾਰ ਚੱਲ ਰਿਹਾ ਹੈ। ਮੁਹਾਲੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਉਸ ਨੇ ਆਪਣੇ ਫੇਸਬੁੱਕ ਪੇਜ ਉਤੇ ਆ ਕੇ ਆਪਣਾ ਬਿਆਨ ਜਾਰੀ ਕੀਤਾ  ….


Posted

in

by

Tags: