ਅਮਰਜੀਤ ਸੰਧੋਆ ਨਾਲ ਕੀ ਹੋਇਆ, ਚਸ਼ਮਦੀਦ ਨੇ ਸਭ ਕੀਤਾ ਬਿਆਨ…
ਰੇਤ ਮਾਫੀਆ ਦੇ ਹਮਲੇ ਤੋਂ ਬਾਅਦ ਜ਼ਖਮੀ ਹੋਏ ‘ਆਪ’ ਵਿਧਾਇਕ PGI ਪਹੁੰਚੇ ਅਤੇ ਦੇਖੋ ਮੌਕੇ ਦੇ ਗਵਾਹ ਨੇ ਦੱਸਿਆ ਸਾਰਾ ਹਾਲ ਕੇ ਆਖਰ ਹੋਇਆ ਕੀ ਸੀ ਓਥੇ ਵੀਡੀਓ ਨੂੰ ਸਾਰੇ ਸ਼ੇਅਰ ਕਰੋ ਤਾਂ ਜੋ ਇਹਨਾਂ ਲੋਕਾਂ ਨੂੰ ਨੱਥ ਪਾਈ ਜਾ ਸਕੇ।
ਵੀਡੀਓ ਤੇ ਖਬਰ ਥਲੇ ਜਾ ਕੇ ਦੇਖੋ
ਨਾਜਾਇਜ਼ ਮਾਈਨਿੰਗ ‘ਤੇ ਛਾਪਾ ਮਾਰਨ ਗਏ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫੀਆ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਅਮਰਜੀਤ ਦੇ ਪੀ. ਏ. ਦੀ ਵੀ ਕੁੱਟਮਾਰ ਕੀਤੀ ਗਈ ਅਤੇ ਹਮਲੇ ਦੌਰਾਨ ਸੁਰੱਖਿਆ ਗਾਰਡਾਂ
ਦੀਆਂ ਪੱਗਾਂ ਤੱਕ ਲਾਹ ਦਿੱਤੀਆਂ ਗਈਆਂ। ਜ਼ਖਮੀ ਹੋਏ ਵਿਧਾਇਕ ਅਮਰਜੀਤ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਉਥੇ ਹੀ ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ