ਆਹ ਦੇਖੋ ਹੁਣੇ ਹੁਣੇ ਕੀ ਹੋਇਆ ਸੁਖਪਾਲ ਖਹਿਰੇ ਨਾਲ (ਬਿਲਕੁਲ ਤਾਜਾ ਵੀਡੀਓ )

ਵੀਡੀਓ ਥਲੇ ਜਾ ਕੇ ਅਖੀਰ ਚ ਦੇਖੋ ਜੀ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਜ਼ਹਿਰੀਲੇ ਹੋਏ ਬਿਆਸ ਦਰਿਆ ਦੇ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਅੱਜ ਅੰਮ੍ਰਿਤਸਰ ਵਿਖੇ ਪਿੰਡ ਬੁੱਟਰ ‘ਚ ਰਾਣਾ ਸ਼ੂਗਰ ਮਿਲ ਦੀ ਡਰੇਨ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਡਰੇਨ ਦਾ ਜਾਇਜ਼ਾ ਲੈਣ ਜਾਂਦੇ ਖਹਿਰਾ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਰਾਣਾ ਸ਼ੂਗਰ ਮਿਲ ਦੇ ਪਿੱਛੇ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਖਹਿਰਾ ਅਤੇ ਪੁਲਸ ਅਧਿਕਾਰੀਆਂ ‘ਚ ਕਾਫੀ ਤੂੰ-ਤੂੰ ਮੈਂ-ਮੈਂ ਹੋਈ।

 

ਵੀਡੀਓ ਥਲੇ ਜਾ ਕੇ ਅਖੀਰ ਚ ਦੇਖੋ ਜੀ

 

ਵੀਡੀਓ ਥਲੇ ਜਾ ਕੇ ਅਖੀਰ ਚ ਦੇਖੋ ਜੀ

 

ਪੁਲਸ ਨੇ ਦੱਸਿਆ ਕਿ ਉਕਤ ਕਦਮ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਕਿਹਾ ਜਾ ਰਿਹਾ ਸੀ ਕਿ ਸੁਖਪਾਲ ਖਹਿਰਾ ਦੇ ਰਾਣਾ ਸ਼ੂਗਰ ਮਿਲ ‘ਚ ਪਹੁੰਚਣ ਨਾਲ ਉਥੋਂ ਦਾ ਮਾਹੌਲ ਖਰਾਬ ਹੋ ਸਕਦਾ ਹੈ। ਉਥੇ ਵੱਡੀ ਗਿਣਤੀ ‘ਚ ਲੋਕ ਹਥਿਆਰ ਲੈ ਕੇ ਖੜ੍ਹੇ ਸਨ। ਇਸ ਲਈ ਪੁਲਸ ਨੇ ਖਹਿਰਾ ਨੂੰ ਹਸਤੇ ‘ਚ ਰੋਕ ਲਿਆ। ਪੁਲਸ ਨੇ ਸਥਤੀ ਜਾਣਨ ਤੋਂ ਬਾਅਦ ਸ਼ੁਖਪਾਲ ਖਹਿਰਾ ਨੂੰ ਜਾਣ ਦੇਣ ਦੀ ਗੱਲ ਕਹੀ। ਜ਼ਿਕਰਯੋਗ ਹੈ ਕਿ ਰਾਣਾ ਸ਼ੂਗਰ ਮਿਲ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਹੈ, ਜਿਸ ‘ਚ ਜ਼ਹਿਰੀਲਾ ਡਰੇਨ ਪੈਂਦਾ ਹੈ।

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: