ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਕੈਪਟਨ ਸਰਕਾਰ ਵਲੋਂ ਹੋਇਆ ਛੁਟੀ ਦਾ ਐਲਾਨ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਹੋਈ ਮੌਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 29 ਜੂਨ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਿੰਦਰ ਸਿੰਗਲਾ ਦੇ ਸਨਮਾਨ ‘ਚ ਸ਼ੁੱਕਰਵਾਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ। ਜ਼ਿਕਰਯੋਗ ਹੈ
ਕਿ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿਖੇ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਦਿੱਲੀ ‘ਚ ਕੀਤਾ ਜਾਵੇਗਾ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ