ਗਰਮੀ ਦੇ ਸਤਾਏ ਹੋਏ ਲੋਕ ਲਈ ਖੁਸ਼ਖਬਰੀ ਏਸ ਤਰੀਕ ਨੂੰ ਪੈ ਰਿਹਾ ਭਾਰੀ ਮੀਹ

ਏਸ ਤਰੀਕ ਨੂੰ ਪੈ ਰਿਹਾ ਮੀਹ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਗਰਮੀ ਦੇ ਸਤਾਏ ਹੋਏ ਲੋਕ ਲਈ ਖੁਸ਼ਖਬਰੀ ਏਸ ਤਰੀਕ ਨੂੰ ਪੈ ਰਿਹਾ ਭਾਰੀ ਮੀਹ

Image result for punjab rain

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਦੋ ਦਿਨਾਂ ਤਕ ਮੌਸਮ ਗਰਮ ਰਹੇਗਾ। ਜ਼ਿਆਦਾਤਕ ਹਿੱਸਿਆਂ ਵਿੱਚ ਪਾਰਾ 44 ਡਿਗਰੀ ਦੇ ਆਸਪਾਸ ਰਹੇਗਾ। ਸ਼ੁੱਕਰਵਾਰ ਤੇ ਸ਼ਨੀਵਾਰ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ ਜਿਸ ਨਾਲ ਤਾਪਮਾਨ ਵਿੱਚ ਕੁਝ ਕਮੀ ਆਏਗੀ ਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Image result for sky powwer rainਮੰਨਿਆ ਜਾ ਰਿਹਾ ਹੈ ਕਿ ਇਸ ਮੀਂਹ ਦੇ ਬਾਅਦ ਤਾਪਮਾਨ ਵਿੱਚ ਕਰੀਬ 5 ਡਿਗਰੀ ਦੀ ਗਿਰਾਵਟ ਆ ਸਕਦੀ ਹੈ। 17 ਤੇ 18 ਜੂਨ ਨੂੰ ਵੀ ਇਸ ਦਾ ਅਸਰ ਰਹੇਗਾ। ਅੱਜ ਵੀ ਪਾਰਾ 40 ਤੋਂ ਵੀ ਉੱਪਰ ਹੀ ਰਿਹਾ। ਬਠਿੰਡਾ ਦਾ ਤਾਪਮਾਨ ਸਭ ਤੋਂ ਜ਼ਿਆਦਾ 44.2 ਡਿਗਰੀ ਦਰਜ ਕੀਤਾ ਗਿਆ।

Image result for sky powwer rainਮੌਸਮ ਵਿਭਾਗ ਮੁਤਾਬਕ ਮੱਧ ਭਾਰਤ ਵਿੱਚ 15 ਜੂਨ ਤਕ ਮਾਨਸੂਨ ਪਹੁੰਚ ਕਰ ਸਕਦਾ ਹੈ। ਜੇ ਅਜਿਹਾ ਹੋਇਆ ਤਾਂ ਇਸ ਮਹੀਨੇ ਦੇ ਅਖ਼ੀਰ ਤਕ ਚੰਡੀਗੜ੍ਹ ਵਿੱਚ ਮਾਨਸੂਨ ਪਹੁੰਚੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Posted

in

by

Tags: