ਤਾਜਾ ਵੱਡੀ ਖਬਰ – ਆਹ ਦੇਖੋ ਸ਼ਾਹਕੋਟ ਜਿਮਨੀ ਚੋਣਾਂ ਤੋਂ ਪਹਿਲਾ ਕੀ ਹੋ ਗਿਆ

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ…..

 

 

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਤਾਜਾ ਵੱਡੀ ਖਬਰ ਆਈ – ਦੇਖੋ ਆਹ ਸ਼ਾਹਕੋਟ ਜਿਮਨੀ ਚੋਣਾਂ ਤੋਂ ਪਹਿਲਾ ਕੀ ਹੋ ਗਿਆ

 

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੋਣ ਡਿਊਟੀ ਦੌਰਾਨ ਕੁਤਾਹੀ ਕਰਨ ਵਾਲੇ 18 ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਚੋਣਾਂ ਵਿਚ ਪੋਲਿੰਗ ਸਟਾਫ ਵਜੋਂ ਲਾਈ ਗਈ ਸੀ,ਪਰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੇ ਜਾਣ ਬੁੱਝ ਕੇ ਇਸ ਡਿਊਟੀ ਤੇ ਨਾ ਪੁੱਜ ਕੇ ਕੁਤਾਹੀ ਕੀਤੀ ਹੈ। ਉਨਾਂ ਕਿਹਾ ਕਿ ਈਵੀਐੱਮ ਤੇ ਵੀਵੀਪੈੱਟ ਮਸ਼ੀਨਾਂ ਵੰਡਣ ਉਪਰੰਤ ਜਦ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਲਗਾਈ ਗਈ ਤਾਂ ਇਹ ਅਧਿਕਾਰੀ/ਕਰਮਚਾਰੀ ਉਸੇ ਜਗ੍ਹਾ ਤੇ ਹਾਜ਼ਰ ਪਾਏ ਗਏ। ਜਦਕਿ ਇਸ ਤੋਂ ਪਹਿਲਾਂ ਵਾਰ ਵਾਰ ਬੁਲਾਉਣ ਤੇ ਵੀ ਇਹ ਡਿਊਟੀ ਤੇ ਨਹੀਂ ਆਏ ਸਨ। ਉਨਾਂ ਮੌਕੇ ਤੇ ਵੀ ਸ਼ਾਹਕੋਟ ਦੇ ਐਸ.ਐਚ.ਓ ਨੂੰ ਬੁਲਾਕੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਰਿਪ੍ਰਿਜੈਂਟੇਸ਼ਨ ਆਫ ਪੀਪਲਜ਼ ਐਕਟ ਦੀ ਧਾਰਾ 134 ਅਧੀਨ ਪਰਚਾ ਦਰਜ ਕਰਨ ਦਾ ਨਿਰਦੇਸ਼ ਦਿੱਤਾ ਤੇ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ।

ਨਾਲ ਹੀ ਡਿਪਟੀ ਕਮਿਸ਼ਨਰ ਨੇ ਐਸ.ਡੀ.ਐੱਮ ਸ਼ਾਹਕੋਟ ਨੂੰ ਵੀ ਹੁਕਮ ਕੀਤਾ ਕਿ ਉਹ ਉਨਾਂ ਅਧਿਕਾਰੀਆਂ – ਕਰਮਚਾਰੀਆਂ ਸਬੰਧੀ ਰਿਪੋਰਟ ਉਨਾਂ ਨੂੰ 48 ਘੰਟਿਆਂ ਦੇ ਵਿਚ ਵਿਚ ਸੌਪਣ, ਜੋ ਆਪਣੀ ਹਾਜ਼ਰੀ ਲਗਾ ਕੇ ਡਿਊਟੀ ਤੋਂ ਕਿਸੇ ਤਰ੍ਹਾਂ ਖਿਸਕ ਗਏ ਸਨ। ਉਨਾਂ ਕਿਹਾ ਕਿ ਇਹ ਇੱਕ ਗੰਭੀਰ ਅਪਰਾਧ ਹੈ ਤੇ ਦੋਸ਼ੀ ਕਰਮਚਾਰੀਆਂ ਨੂੰ ਕਿਸੇ ਵੀ ਹਾਲ ਵਿਚ ਬਖਸ਼ਿਆ ਨਹੀਂ ਜਾਵੇਗਾ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: