ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਆਈ ਅੱਜ ਦੀ ਤਾਜਾ ਵੱਡੀ ਖਬਰ
ਗੁਰਦਾਸਪੁਰ ‘ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ:ਗੁਰਦਾਸਪੁਰ ਦੇ ਕਾਹਨੂੰਵਾਨ ਤੋਂ ਬਟਾਲਾ ਰੋਡ ‘ਤੇ ਕਾਲਾ ਬਾਲਾ ਸਕੂਲ ਕੋਲ ਇੱਕ ਗੱਡੀ ਦੀ ਕੈਂਟਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ ਹੈ।
ਜਿਸ ਦੇ ਵਿੱਚ 2 ਕਾਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਹਾਦਸੇ ਦੇ ਵਿੱਚ ਮਾਰੇ ਗਏ ਮ੍ਰਿਤਕਾਂ ਦੀ ਪਹਿਚਾਣ ਸੁਨੀਲ ਕੁਮਾਰ ਅਤੇ ਅਮਰਜੀਤ ਵਜੋਂ ਹੋਈ ਹੈ।ਇਹ ਦੋਵੇਂ ਵਿਅਕਤੀ ਹੁਸ਼ਿਆਰਪੁਰ ਦੇ ਪਿੰਡ ਲਮੀਲੀ ਦੇ ਰਹਿਣ ਵਾਲੇ ਸਨ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ