ਬੱਚੀ ਦੇ ਖਤਰਨਾਕ ਸਟੰਟ ਦੇਖੋ ਆਪਣੀ ਜਨਤਾ ਤਾਂ ਮੋਬਾਇਲ ਗੇਮਾਂ ਤੇ ਲੱਗੀ ….

ਐਵੇ ਨਹੀਂ ਗੋਰਿਆਂ ਨੂੰ ਉਲੰਪਿਕ ਚ ਗੋਲਡ ਮੈਡਲ ਆਉਦੇ “ਆਹੀ ਫਰਕ ਹੈ ਗੋਰਿਆਂ ਦੇ ਜਵਾਕਾਂ ਚ ਤੇ ਆਪਣੇ ਜਵਾਕਾਂ ਨੂੰ ਲੰਡਰ ਸਿੰਗਰਾਂ ਤੋਂ ਵੇਲ ਨਹੀਂ!ਗੋਰਿਆਂ ਦੇ ਜਵਾਕ ਇਹੀ ਕੰਮ ਕਰਦੇ ਆ ਤੇ ਸਾਡੇ ਪੰਜਾਬੀਆਂ ਦੇ ਗਾਲਾਂ ਕੱਢਣੀਆਂ ਹੀ ਆਉਦੀਆਂ ਪਹਿਲਾਂ ਵੀ ਸਮਾਂ ਹੁੰਦਾ ਸੀ ਜਦੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਖੇਡਦਿਆਂ ਆਮ ਹੀ ਦੇਖਿਆ ਜਾਂਦਾ ਸੀ

ਪਰ ਅੱਜ ਦੇ ਸਮੇਂ ਪੰਜਾਬ ਚ ਨੌਜਵਾਨ ਨਸ਼ਿਆਂ ਚ ਫਸਦੇ ਜਾਂ ਰਹੇ ਨੇ ਆਪਣੇ ਅਸਲੀ ਮਕਸਦ ਨੂੰ ਭੁੱਲ ਕੇ ਗਲਤ ਕੰਮਾਂ ਚ ਫਸਦੇ ਜਾ ਰਹੇ ਨੇ ਕੀ ਬਣੋ ਦੁਨੀਆ ਦਾ “ਗੱਲ ਕਰਦੇ ਹਾਂ ਗੋਰਿਆਂ ਦੇ ਜਵਾਕਾਂ ਬਾਰੇ ਉਲੰਪਿਕ ਖੇਡਾਂ ਚ ਗੋਲਡ ਮੈਡਲ ਆਉਦੇ। ਸਾਡੇ ਜੇ ਇੱਕ ਅੱਧਾ ਗੋਲਡ ਆ ਵੀ ਜਾਵੇ ਤਾਂ ਸਾਰੇ ਦੇਸ਼ ਚ ਅੱਗ ਲੱਗ ਜਾਂਦੀ ਹੈ ਪੰਜਾਬ ਉੱਤੇ ਪੱਛਮੀ ਸੱਭਿਆਚਾਰ ਦਾਪ੍ਰਭਾਵ ਪ੍ਰਤੱਖ ਵਿਖਾਈ ਦੇ ਰਿਹਾ ਹੈ,

ਜਿਸਦੀ ਤਾਜਾ ਉਦਾਹਰਣ ਪੰਜਾਬ ਦੇ ਵੱਡੇ-ਵੱਡੇ ਸ਼ਹਿਰਾਂ, ਕਲੱਬਾਂ ਅਤੇ ਪਲਾਜ਼ਿਆਂ ਦਾ ਹ ੋਰਿਹਾ ਬੇਸ਼ੁਮਾਰ ਵਾਧਾ ਹੈ। ਪੰਜਾਬ ਵਿੱਚ ਹਰ ਸਾਲ ਕੋਈ ਨਾ ਕੋਈ ਚੋਣ ਆਉਂਦੀ ਹੀ ਰਹਿੰਦੀ ਹੈ।……  ਹਰ ਪ੍ਰਕਾਰ ਦੀਆਂ ਚੋਣਾਂ ਵਿੱਚ ਖੁੱਲ੍ਹ ਕੇ ਨਸ਼ਿਆਂ ਦੀ ਵੰਡ ਰਾਜਨੀਤਕ ਪਾਰਟੀਆਂ ਕਰਦੀਆਂ ਹਨ, ਉਹ ਕਿਹੜਾ ਨਸ਼ਾ ਹੈ ਜੋ ਵੋਟਰਾਂ ਨੂੰ ਭਰਮਾਉਣ ਲਈ ਉਸ ਤੱਕ ਨਹੀਂ ਪਹੁੰਚਾਇਆ ਜਾਂਦਾ।ਸਰਕਾਰ ਬਣਾਉਣ ਲਈ ਵੋਟਾਂ ਪ੍ਰਾਪਤ ਕਰਨ ਦਾ ਸਭ ਤੋਂ ਅਸਾਨ ਤਰੀਕਾ ਨਸ਼ੇ ਵੰਡ ਕੇ ਵੋਟਾਂ ਲੈਣਾ ਹੈ। ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚਨਸ਼ਾ ਰਿਉੜੀਆਂ ਦੀ ਤਰ੍ਹਾਂ ਵੰਡਿਆ ਜਾ ਰਹਾ ਹੈ।ਕੀ ਸਰਕਾਰਾਂ ਸੱਚਮੁੱਚ ਹੀ ਨਸ਼ਿਆਂ ਦੀ…….  ਰੋਕਥਾਮ ਲਈ ਅੱਜ-ਕੱਲ੍ਹ ਇੱਕ ਮੋਟੇ ਅਨੁਮਾਨ ਅਨੁਸਾਰ ਪੰਜਾਬ ਵਿੱਚੋਂ ਸ਼ਰਾਬ ਦੀ ਵਿਕਰੀ ਤੋਂ ਪ੍ਰਾਪਤ ਹੋ ਰਿਹਾ ਹੈ, ਫਿਰ ਸਰਕਾਰ ਇਸ ਦੀ ਰੋਕਥਾਮ ਕਿਉਂ ਕਰੇਗੀ।ਸਮੈਕ ਜਿਹਾ ਮਹਿੰਗਾ ਨਸ਼ਾ 500-600 ਰੁਪਏ ਦਾ ਇੱਕ ਗ੍ਰਾਮ ਮਿਲਦਾ ਹੈ। ਨਸ਼ਈ ਇਹ 2-3 ਗ੍ਰਾਮ ਰੋਜ਼ਾਨਾ ਵਰਤਦੇ ਹਨ। ਹਰ ਰੋਜ਼ ਦਾ 1500-2000 ਰੁਪਏ ਦਾ ਖਰਚ ਨਸ਼ਈ ਕਿੱਥੋਂ ਕਰਦੇ ਹਨ? ਜਿਹੜੀਆਂ ਅਸੀਂ ਰੋਜ਼ਾਨਾ ਮਾਰਧਾੜ ਚੋਰੀਆਂ, ਬੈਂਕ ਲੁੱਟਣ ਜਿਹੀਆਂ ਘਟਨਾਵਾਂ ਹਰ ਰੋਜ਼ ਅਖਬਾਰਾਂ ਵਿੱਚ ਪੜ੍ਹਦੇ ਹਾਂ।ਉਹ ਜ਼ਿਆਦਾਤਰ ਇਨ੍ਹਾਂ ਨਸ਼ਈਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਕੀਤੇ ਜਾਂਦੇ ਹਨ।

ਵਰਤੋਂ ਕਰਨ ਵਾਲੇ ਵੱਧ ਤੋਂ ਵੱਧ 6-7 ਸਾਲ ਦੀ ਉਮਰ ਭੋਗਦੇ ਹਨ। ਜੇ ਨੌਜੁਆਨ ਪੀੜ੍ਹੀ ਇਸ ਤਰ੍ਹਾਂ ਹੀ ਨਸ਼ਾ ਧੜਾ-ਧੜ ਕਰਦੀ ਰਹੀ ਤਾਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਰੋਜ਼ਾਨਾ 10-12 ਨਸ਼ਈ ਨੌਜਵਾਨਾਂ ਦੇ ਸਿਵੇ ਬਲਣਗੇ। ਸਰਵੇਖਣ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਾਲਜਾਂ ਯੂਨੀਵਰਸਿਟੀਆਂ ਵਿੱਚ ਹਰ 10 ਵਿਦਿਆਰਥੀਆਂ ਵਿੱਚੋਂ ਤੀਜਾ ਵਿਦਿਆਰਥੀ ਅਤੇ ਹਰ ਵਿਦਿਆਰਥਣਾਂ ਵਿੱਚੋਂ ਸੱਤਵੀਂ ਵਿਦਿਆਰਥਣ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: