ਤਾਜਾ ਵੱਡੀ ਖਬਰ…….
ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੀਂ ਦਿੱਲੀ : ਮੌਸਮ ਵਿਭਾਗ ਨੇ ਅਗਲੇ ਕੁੱਝ ਦਿਨਾਂ ‘ਚ ਦੇਸ਼ ਦੇ ਵੱਖ – ਵੱਖ ਹਿੱਸਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਇਸ ਚਿਤਾਵਨੀ ਦੇ ਅਨੁਸਾਰ ਵੱਖ – ਵੱਖ ਇਲਾਕਿਆਂ ਤੇਜ ਹਨ੍ਹੇਰੀ ਵੀ ਆ ਸਕਦੀ ਹੈ ।
ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਤੋਂ ਹੀ ਦੇਸ਼ ਦੇ ਕਈ ਹਿੱਸਿਆਂ ‘ਚ ਹਨ੍ਹੇਰੀ ਦੇ ਨਾਲ – ਨਾਲ ਬਾਰਿਸ਼ ਵੀ ਹੋ ਸਕਦੀ ਹੈ ਅਤੇ ਇਸ ‘ਚ ਲੋਕਾਂ ਦੀ ਮੌਤ ਵੀ ਹੋ ਰਹੀ ਹੈ । ਮੌਸਮ ਵਿਭਾਗ ਨੇ 18 ਜੂਨ ਤੋਂ ਲੈ ਕੇ 22 ਜੂਨ ਤੱਕ ਦਾ ਮੌਸਮ ਦਾ ਅਨੁਮਾਨ ਜਾਰੀ ਕੀਤਾ ਹੈ, ਨਾਲ ਹੀ ਮੌਸਮ ਵਿਭਾਗ ਨੇ ਸਬੰਧਤ ਇਲਾਕਿਆਂ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਹੈ ।
19 ਜੂਨ ਦਾ ਮੌਸਮ :
ਗੋਵਾ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ । ਉਥੇ ਹੀ , ਕੇਰਲ , ਕਰਨਾਟਕ ਅਤੇ ਅੰਡੇਮਾਰ-ਨਿਕੋਬਾਰ ਟਾਪੂ ਵਾਲੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ …… । ਇਸ ਤੋਂ ਇਲਾਵਾ ਤਾਮਿਲਨਾਡੂ , ਉੱਤਰੀ ਆਂਧਰਾ ਪ੍ਰਦੇਸ਼ ਦਾ ਕਿਨਾਰੀ ਇਲਾਕਾ , ਤੇਲੰਗਾਨਾ ਅਤੇ ਕਰਨਾਟਕ ਦੇ ਅੰਦਰਲੇ ਇਲਾਕਿਆਂ ‘ਚ ਹਨ੍ਹੇਰੀ – ਤੂਫਾਨ , ਬਿਜਲੀ ਡਿੱਗਣ ਅਤੇ ਤੇਜ ਹਵਾ ਚੱਲਣ ਦੀ ਸੰਭਾਵਨਾ ਹੈ ।
20 ਜੂਨ ਦਾ ਮੌਸਮ :
ਗੋਵਾ ‘ਚ ਕਾਫ਼ੀ ਤੇਜ਼ ਮੀਂਹ ਹੋਵੇਗਾ । ਉਥੇ ਹੀ , ਪੰਜਾਬ , ਅਸਾਮ , ਮੇਘਾਲਿਆ ਵਿਚਕਾਰ ਮਹਾਰਾਸ਼ਟਰ , ਕੇਰਲ , ਕਰਨਾਟਕ ਦਾ ਕਿਨਾਰੀ ਖੇਤਰ ਅਤੇ ਅੰਦੇਬਾਰ- ਨਿਕੋਬਾਰ ਦੇ ਇਲਾਕਿਆਂ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
21 ਜੂਨ ਦਾ ਮੌਸਮ :
21 ਜੂਨ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ……। ਉਥੇ ਹੀ , ਅਸਾਮ ਅਤੇ ਮੇਘਾਲਿਆ , ਅਰੁਣਾਚਲ ਪ੍ਰਦੇਸ਼ , ਮਹਾਰਾਸ਼ਟਰ , ਕੇਰਲ ਅਤੇ ਕਰਨਾਟਕ ‘ਚ ਮੀਂਹ ਦੀ ਸੰਭਾਵਨਾ ਹੈ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ