ਵੱਡੀ ਖਬਰ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਖਤਰਨਾਕ ਚੇਤਾਵਨੀ ਮਈ ਚ ਤੁਹਾਨੂੰ ਹੋ ਸਕਦਾ!

ਤਾਜਾ ਵੱਡੀ ਖਬਰ…………

ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ !

 

ਵੱਡੀ ਖਬਰ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਖਤਰਨਾਕ ਚੇਤਾਵਨੀ ਮਈ ਚ ਤੁਹਾਨੂੰ ਹੋ ਸਕਦਾ!

 

 

ਵੱਡੀ ਖਬਰ : ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ…….!!ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਰਾਜਸਥਾਨ, ਯੂਪੀ, ਗੁਜਰਾਤ, ਮਹਾਰਾਸ਼ਟਰ ਵਰਗੇ ਸੂਬਿਆਂ ਵਿੱਚ ਗਰਮੀ ਨਾਲ ਲੋਕ ਪ੍ਰੇਸ਼ਾਨ ਹਨ। ਰਾਜਸਥਾਨ ਦੇ ਬੂੰਦੀ ਵਿੱਚ ਤਾਂ ਪਾਰਾ 47 ਡਿਗਰੀ ਪਾਰ ਪਹੁੰਚ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਲਈ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕੇ ਮਈ ਦੇ ਮਹੀਨੇ ਹੀ ਜਨਤਾ ਨੂੰ ਜੂਨ ਜੁਲਾਈ ਦੀ ਗਰਮੀ ਦਾ ਅਹਿਸਾਸ ਹੋਵੇਗਾ ਤੇ ਪਾਰਾ ਕਾਫੀ ਉਪਰ ਜਾ ਸਕਦਾ ਹੈ

ਮਹਾਰਾਸ਼ਟਰ ਦੇ ਨਾਗਪੁਰ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ।ਨਾਗਪੁਰ ਵਿੱਚ ਮਈ ਮਹੀਨੇ ਵਿੱਚ ਹੀ ਗਰਮੀ ਨੇ 10 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਨਾਗਪੁਰ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਚੁੱਕਿਆ ਹੈ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਵਿੱਚ ਲੂ ਦਾ ਅਲਰਟ ਵੀ ਜਾਰੀ ਕੀਤਾ ਹੈ।

ਬੀਤੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਦਾ ਹੋਸ਼ੰਗਾਬਾਦ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜਬਲਪੁਰ, ਨੌਗਾਂਵ ਸਣੇ ਹੋਰ ਥਾਵਾਂ ‘ਤੇ ਹਲਕੀ ਬਾਰਸ਼ ਵੀ ਹੋਈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ 24 ਘੰਟਿਆਂ ਵਿੱਚ ਗਵਾਲੀਅਰ, ਛਤਰਪੁਰ, ਟੀਕਮਗੜ੍ਹ, ਸਤਨਾ, ਰੀਵਾ ਸਣੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।ਬਾਕੀ ਮੁਲਕ ਵਿੱਚ ਜਲਦੀ ਲੂ ਪੈਣੀ ਸ਼ੁਰੂ ਹੋਵੇਗੀ। ਗਰਮੀ ਦੇ ਮੌਸਮ ਪੂਰੇ ਸਿਰੇ ‘ਤੇ ਹੈ ਅਤੇ ਅਜਿਹੇ ਵਿੱਚ ਕੂਲਰ AC ਦੀ ਡਿਮਾਂਡ ਵੀ ਕਾਫ਼ੀ ਤੇਜ਼ ਹੋ ਗਈ ਹੈ।


Posted

in

by

Tags: