ਵੱਡੀ ਤਾਜਾ ਖਬਰ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰੇ ਪਿਆ ਸੋਗ…

ਆਈ ਹੁਣੇ ਹੁਣੇ ਤਾਜਾ ਵੱਡੀ ਖਬਰ


ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਾਜਾ ਵੱਡੀ ਖਬਰ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰੇ ਪਿਆ ਸੋਗ…

 

ਤਾਜਾ ਵੱਡੀ ਖਬਰ ਆਈ ਹੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ,

ਜਦੋਂ ਉਨ੍ਹਾਂ ਦੇ ਚਾਚੀ ਜੀ ਹਰਬੰਸ ਕੌਰ ਸਦੀਵੀ ਵਿਛੋੜਾ ਦੇ ਗਏ। ਪ੍ਰਕਾਸ਼ ਸਿੰਘ ਬਾਦਲ ਦਾ ਆਪਣੀ ਚਾਚੀ ਨਾਲ ਬਹੁਤ ਮੋਹ ਸੀ ਇਸ ਭਾਣੇ ਨਾਲ ਸਾਰਾ ਬਾਦਲ ਪਰਿਵਾਰ ਸੋਗ ਵਿਚ ਡੁੱਬ ਗਿਆ ਹੈ ਮਾਤਾ ਹਰਬੰਸ ਕੌਰ ਦਾ ਅੰਤਿਮ ਸਸਕਾਰ 9 ਜੁਲਾਈ ਸੋਮਵਾਰ 11 ਵਜੇ ਦੇ ਕਰੀਬ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: