ਸਾਵਧਾਨ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ 36 ਘੰਟਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ ਅਤੇ

ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸਾਵਧਾਨ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ 36 ਘੰਟਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ ਅਤੇ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 36 ਘੰਟਿਆਂ  ਚ ਤੂਫ਼ਾਨ ਦੀ ਚਿਤਾਵਨੀ:ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 36 ਘੰਟਿਆਂ ‘ਚ ਇੱਕ ਹੋਰ ਤੂਫਾਨ ਦੀ ਚਿਤਾਵਨੀ ਦਿੱਤੀ ਗਈ ਹੈ।IMD warns punjab next 36 hours Thunderstorm alert

ਪੰਜਾਬ’ ਦੇ ਵੱਖ-ਵੱਖ ਹਿੱਸਿਆਂ ‘ਚ ਤੂਫਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅਗਲੇ 36 ਘੰਟਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਜਾਣਕਾਰੀ ਮਿਲੀ ਹੈ।IMD warns punjab next 36 hours Thunderstorm alertਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ 8 ਜੂਨ,09 ਜੂਨ ਅਤੇ 10 ਜੂਨ 2018 ਦੇ ਅੱਧੀ ਰਾਤ ਤੱਕ ਤੂਫਾਨ ਆਉਣ ਦੀ ਸੰਭਾਵਨਾ ਵਧਦੀ ਹੈ।…….ਜਾਣਕਾਰੀ ਅਨੁਸਾਰ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਥੋੜੀ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਪਹਿਲਾਂ ਵੀ ਜਾਰੀ ਕੀਤਾ ਸੀ ਅਲਰਟ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Posted

in

by

Tags: