ਹਰ ਕੋੲੀ ਵੱਖਰੇ ਤਰੀਕੇ ਨਾਲ ਵਿਆਹ ਕਰਨਾ ਚਾਹੁੰਦਾ.. ਪਰ ਇਸ ਸਰਦਾਰ ਬਾੲੀ ਨੇ ਤਾਂ ਸਿਰੇ ਲਾ ਦਿੱਤੀ .. ਸ਼ੇਅਰ ਕਰੋ ਦੱਬਕੇ !

ਵੱਖਰੇ ਤਰੀਕੇ ਨਾਲ ਵਿਆਹ ……

ਵੀਡੀਓ ਥਲੇ ਜਾ ਕੇ ਦੇਖੋ

 

ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ  ਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼  Like And Share ਪੇਜ਼ ਲਾਇਕ ਕਰੋ ਜੀ ਹਰ ਕੋੲੀ ਵੱਖਰੇ ਤਰੀਕੇ ਨਾਲ ਵਿਆਹ ਕਰਨਾ ਚਾਹੁੰਦਾ.. ਪਰ ਇਸ ਸਰਦਾਰ ਬਾੲੀ ਨੇ ਤਾਂ ਸਿਰੇ ਲਾ ਦਿੱਤੀ ..ਦੱਬਕੇ ਸ਼ੇਅਰ ਕਰੋ ਕੁੱਝ ਅਪਵਾਦਾਂ ਨੂੰ ਛੱਡ ਕੇ ਇਸਤਰੀ ਪੁਰਸ਼ ਦੇ ਪਰਸਪਰ ਮੇਲ ਦੀ ਸਮਾਜਿਕ ਪ੍ਰਵਾਨਗੀ ਵਜੋਂ ‘ ਵਿਆਹ’ ਵਿਸ਼ਵਵਿਆਪੀ ਵਰਤਾਰਾ ਹੈ । ਧਰਮ ਸ਼ਾਸਤਰਾਂ ਵਿੱਚ ਵਿਆਹ ਨੂੰ ਪਵਿੱਤਰ ਬੰਧਨ ਮੰਨਿਆ ਗਿਆ ਹੈ । video –Videoਜਿਨਸੀ ਲੋੜਾ ਦੀ ਪੂਰਤੀ ਸਮਾਜ ਦੇ ਮਨੁੱਖ ਦੀ ਪ੍ਰਧਾਨ ਸਮੱਸਿਆ ਹੈ। ਇਹ ਲੋੜ ਕੁਦਰਤੀ ਹੈ। ਇਸ ਲੋੜ ਨੂੰ ਜਦੋਂ ਮੁੰਡਾ ਅਤੇ ਕੁੜੀ ਸਮਝਣ ਲੱਗ ਜਾਂਦੇ ਹਨ ਤਾਂ ਸਮਾਜ ਇਸ ਲੋੜ ਦੀ ਪੂਰਤੀ ਲਈ ਉਹਨਾਂ ਦਾ ਵਿਆਹ ਕਰਦਾ ਹੈ। ਕਾਮ ਪ੍ਰਵਿਰਤੀ ਦੀ ਪੂਰਤੀ ਲਈ ਮਨੁੱਖ ਕਈ ਸਾਧਨ ਅਪਣਾਉਂਦਾ ਹੈ। ਜਿਹਨਾਂ ਵਿਚੋਂ ਨਜਇਜ ਸੰੰਬੰਧ ਵਿਆਹ ਰਾਹੀਂ ਹੋਂਦ ਵਿੱਚ ਆਉਦਾ ਹੈ। ਵਿਆਹ ਇੱਕ ਅਜਿਹੀ ਸਮਾਜਿਕ ਸੰਸਕ੍ਰਿਤਕ ਸੰਸਥਾ ਹੈ ਜਿਹੜੀ ਔਰਤ ਮਰਦ ਨੂੰ ਸਮਾਜਿਕ ਨਿਯਮਾਂ ਅਧੀਨ ਕਾਮ ਸੰਤੁਸ਼ਟੀ ਦੀ ਪ੍ਰਵਾਨਗੀ ਵੀ ਦਿੰਦੀ ਹੈਅਤੇ ਮਨੁੱਖ ਵਿਅਕਤੀ ਤਵ ਦੇ ਜੈਵਿਕ ਮਨੋਵਿਗਿਆਨਿਕ, ਅਧਿਆਤਮਿਕ ਅਤੇ ਨੈਤਿਕ ਵਿਕਾਸ ਦੀਆਂ ਲੋੜਾਂ ਪੂਰੀਆਂ ਕਰਦੀ ਹੋਈ ਪਰਿਵਾਰ ਵਿੱਚ 
ਵਿਅਕਤੀ ਦੇ ਸਾਂਸਕ੍ਰਿਤਿਕ ਸਮਾਜਿਕ ਅਤੇ ਆਰਥਿਕ ਅਧਿਕਾਰਾਂ ਦਾ ਨਿਰਧਾਰਨ ਕਰਦਿਆਂ ਉਸਦੀ ਜਿੰਮੇਵਾਰੀ ਵੀ ਨਿਸ਼ਚਿਤ ਕਰਦੀ ਹੈ। ਇਸ ਸੰਸਥਾ ਰਾਹੀਂ ਹੀ ਮਨੁੱਖ ਮਾਂ, ਪਿਉ, ਧੀ ਭੈਣ, ਭਰਾ ਤੇ ਪੁੱਤ ਆਦਿ ਦੇ ਰਿਸ਼ਤੇ ਵਿੱਚ ਬੱਝਦਾ ਹੋਇਆ ਸਮਾਜ ਵਿੱਚ ਸਤਿਕਾਰਿਤ ਸਥਾਨ ਪ੍ਰਾਪਤ ਕਰਦਾ ਹੈ।ਵਿਆਹ   ਦੋ ਪਰਿਵਾਰ ਨੂੰ ਅਜਿਹੇ ਰੂਪ ਵਿੱਚ ਬੰਨ ਦਿੰਦੀ ਹੈ, ਜਿਸ ਦੁਆਰਾਉਹ ਇੱਕ ਦੂਜੇ ਨਾਲ ਸਹਾਇਕ ਦਾ ਕੰਮ ਕਰਦੇ ਹਨ। ਵਿਅਕਤੀ ਦੇ ਸਮਾਜੀਕਰਨ ਲਈ ਵਿਆਹ ਦੀ ਰਸਮ ਬਹੁਤ ਜ਼ਰੂਰੀ ਹੈ। ਪੰਜਾਬੀ ਵਿਆਹ ਇੱਕ ਬਹੁਤ ਵਿਸਤ੍ਰਿਤ ਅਤੇ ਜਟਿਲ ਪ੍ਰਕਿਰਿਆ ਹੈ। ਇਹ ਪ੍ਰਕਿਰਿਆ ਸਮੇਂ ਅਨੁਸਾਰ ਬਹੁਤ ਵੱਡੇ ਸਮੇਂ ਉੱਫਰ ਫ਼ੈਲੀ ਹੁੰਦੀ । ਰੋਕੇ ਜਾਂ ਠਾਕੇ ਤੋਂ ਲੈ ਕੇ ਕੁੜੀ ਨੂੰ ਚੌਂਕੇ ਚੁੱਲ੍ਹੇ ਚੜ੍ਹਾਉਣ ਤਕ ਇਹ ਚੱਲਦੀ ਰਹਿੰਦੀ ਹੈ। ਇਸ ਦੌਰਾਨ ਬਹੁਤ ਸਾਰੀਆਂ ਛੋਟੀਆਂ ਵੱਡੀਆਂ ਰਸਮਾਂ ਹੁੰਦੀਆਂ ਹਨ ਜਿਨ੍ਹਾਂ ਰਾਹੀ ਵਿਆਹ ਦੀਸੰਸਥਾ ਦੀ ਸਮਾਜਿਕ ਸਥਾਪਨਾ ਹੁੰਦੀ ਹੈ। ਮੁੱਖਤੌਰ ‘ਤੇ ਹੇਠ ਲਿਖੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ
ਬਾਵੇ ਪੰਜਾਬ ਦੇ ਵੱਖੋ ਵੱਖ ਇਲਾਕਿਆ ਵਿੱਚ ਇਨ੍ਹਾਂ ਦੇ ਨਿਭਾਉਣ ਵਿੱਚ ਵੀ ਥਓੜ੍ਹਾ ਬਹੁਤ ਅਮਤਰ ਆ ਜਾਂਦਾ ਹੈ ਅਤੇ ਕਈ ਰਸਮਾਂ ਕਿਸੇ ਖਾਸ ਖੇਤਰ ਵਿੱਚ ਤਾਂ ਕੀਤੀਆਂ ਜਾਂਦੀਆਂ ਹਨ ਪਰ ਦੂਸਰੇ ਖੇਤਰਾਂ ਵਿੱਚ ਨਹੀਂ। ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਕਰੋ ਅਤੇ ਹੋਰ ਪੰਜਾਬੀ ਆਰਟੀਕਲ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ ਸਾਡਾ ਫੇਸਬੁੱਕ ਪੇਜ਼  Like And Share ਪੇਜ਼ ਲਾਇਕ ਕਰੋ ਜੀ 

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: