ਤਾਜਾ ਵੱਡੀ ਖਬਰ ਆਈ …….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਆਈ ਤਾਜਾ ਵੱਡੀ ਖਬਰ – ਹੁਣੇ ਹੀ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ..
ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦੇ ਘਰ ਇਨਫੋਰਸਮੈਂਟ ਵਿੰਗ ਵਲੋਂ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਇਸ ਵਿਭਾਗ ਦੇ 8 ਮੁਲਾਜ਼ਮ ਪਹੁੰਚੇ। ਦੱਸ ਦੇਈਏ ਕਿ ਨਰਿੰਦਰ ਚੰਚਲ ਦਾ ਘਰ ਅੰਮ੍ਰਿਤਸਰ ਦੇ ਸ਼ਕਤੀ ਨਗਰ ‘ਚ ਹੈ। ਇਹ ਨਰਿੰਦਰ ਚੰਚਲ ਦਾ ਜੱਦੀ ਘਰ ਹੈ। ਨਰਿੰਦਰ ਚੰਚਲ ਦੇ ਘਰ ਦੇ ਬਾਹਰ ਵਾਹਨ ਦੇਖੇ ਗਏ।
ਜ਼ਿਕਰਯੋਗ ਹੈ ਕਿ ਚੰਚਲ ਧਾਰਮਿਕ ਸਮਾਗਮ ਨਾਲ ਜੁੜੇ ਹੋਏ ਗਾਇਕ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ