ਹੁਣੇ ਹੁਣੇ ਆਈ ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਕੇ ਤੇ ਮੌਤਾਂ ਅਤੇ
ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਕਸਬੇ ਕਠਾਰ ਕੋਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆ ‘ਚ ਇੱਕ ਸਿਵਲ ਹਸਪਤਾਲ ਜਲੰਧਰ ਦਾ ਡਾਕਟਰ ਹੈ। ਉਸ ਡਾਕਟਰ ਦਾ ਨਾਂਅ ਸੁਰਿੰਦਰਪਾਲ ਸਿੰਘ ਹੈ।
ਇਸ ਤੋਂ ਬਿਨਾਂ ਪ੍ਰਿਤਪਾਲ ਸਿੰਘ ਨਾਂਅ ਦੇ ਵਿਅਕਤੀ ਦੀ ਵੀ ਇਸ ਹਾਦਸੇ ‘ਚ ਮੌਤ ਹੋ ਗਈ ਹੈ। ਜਦੋਂ ਕਿ ਜਸਵੀਰ ਕੌਰ ਨਾਂਅ ਦੀ ਔਰਤ ਇਸ ਹਾਦਸੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅੱਡਾ ਕਠਾਰ ‘ਚ ਖੜ੍ਹੀ ਟਰੈਕਟਰ-ਟਰਾਲੀ ‘ਚ ਹੁਸ਼ਿਆਰਪੁਰ ਵਲੋਂ ਤੇਜ਼ ਰਫ਼ਤਾਰ ਨਾਲ ਆ ਗੱਡੀ ਦੇ ਵੱਜਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਭਿਆਨਕ ਹਾਦਸੇ ‘ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।