ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਟੁੱਟਿਆ ਇੱਕ ਹੋਰ ਸੁਪਨਾ ਅੱਧ ਵਿਚਾਲੇ, ਕੈਨੇਡਾ ਗਈ ਪੰਜਾਬ ਦੀ ਲੜਕੀ ਦੀ ਹੋਈ ਸੜਕ ਹਾਦਸੇ ‘ਚ ਮੌਤ
ਹਰ ਸਾਲ ਹਜ਼ਾਰਾਂ ਵਿਦਿਆਰਥੀ ਪੰਜਾਬ ਤੋਂ ਵਿਦੇਸ਼ ਵਧੀਆ ਪੜ੍ਹਾਈ ਲਈ ਜਾਂਦੇ ਹਨ ਅਤੇ ਉਮੀਦ ਕਰਦੇ ਹਨ ਕਿ ਉਥੇ ਉਹਨਾਂ ਦਾ ਵਧੀਆ ਭਵਿੱਖ ਅੱਖਾਂ ਵਿਛਾਏ ਇੰਤਜ਼ਾਰ ਕਰਦਾ ਹੋਵੇਗਾ।
ਪਰ ਕਈ ਵਾਰ ਕੁਦਰਤੀ ਅਨਹੋਣੀ ਕਾਰਨ ਕਈ ਨੌਜਵਾਨਾਂ ਦੇ ਸੁਪਨੇ ਅੱਧ ਵਿਚਾਲੇ ਹੀ ਟੁੱਟ ਜਾਂਦੇ ਹਨ ਅਤੇ ਜੇਕਰ ਪਿੱਛੇ ਕੁਝ ਰਹਿ ਜਾਂਦਾ ਹੈ ਤਾਂ ਉਹ ਹੈ ਉਮਰ ਭਰ ਦਾ ਰੋਣਾ।
ਅਜਿਹਾ ਹੀ ਕੁਝ ਹੋਇਆ ਹੈ ਕੈਨੇਡਾ ਪੜ੍ਹਾਈ ਲਈ ਗਈ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਥਾਂਦੇਵਾਲਾ ਦੀ ਲੜਕੀ ਨਾਲ, ਜਿਸਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰਮਨਦੀਪ ਕੌਰ ਵਜੋਂ ਹੋਈ ਹੈ।
ਦੱਸ ਦੇਈਏ ਕਿ ਰਮਨਦੀਪ ਕੌਰ ਕਰੀਬ ਚਾਰ ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਉਹ ਵਿਨੀਪੈਗ ਉਚੇਰੀ ਵਿੱਦਿਆ ਹਾਸਲ ਕਰਨ ਲਈ ਗਈ ਸੀ।
ਹੋਰ ਵੇਰਵਿਆਂ ਦੀ ਉਡੀਕ ‘ਚ