ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ 6 ਸਾਲ ਬਚੇ ਦੀ ਲਾਸ਼ ਦੇ ਹੋਏ ਟੁਕੜੇ ਟੁਕੜੇ ਅਤੇ …..

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ…………..

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ 6 ਸਾਲ ਬਚੇ ਦੀ ਲਾਸ਼ ਦੇ ਹੋਏ ਟੁਕੜੇ ਟੁਕੜੇ ਅਤੇ …..

 

 

 

ਜੰਡਿਆਲਾ-ਜਲੰਧਰ ਹਾਈਵੇਅ ‘ਤੇ ਮਾਂ-ਪੁੱਤ ਹਾਦਸੇ ਦਾ ਸ਼ਿਕਾਰ, 6 ਸਾਲਾ ਬੱਚੇ ਨੂੰ ਟਿੱਪਰ ਨੇ ਦਰੜਿਆ

ਜੰਡਿਆਲਾ-ਜਲੰਧਰ ਹਾਈਵੇਅ ਦੇ ਕੋਲ ਗੁਰਦੁਆਰੇ ਦੇ ਬਾਹਰ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਹੈ। ਇਸ ਦਰਦਨਾਕ ਹਾਦਸੇ ‘ਚ 6 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਉਸਦੀ ਮਾਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ।

 

 

ਮਿਲੀ ਜਾਣਕਾਰੀ ਮੁਤਾਬਕ, ਦੋਵੇਂ ਮਾਂ-ਪੁੱਤ ਐਕਟਿਵਾ ‘ਤੇ ਸਵਾਰ ਹੋ ਕੇ ਜੰਡਿਆਲਾ ਵੱਲ ਨੂੰ ਜਾ ਰਹੇ ਸਨ ਜਦੋਂ ਮੱਲੀਆਂ ਨੇੜੇ ਇੱਕ ਤੇਜ਼ ਰਫਤਾਰ ਗੱਡੀ ਨੇ ਉਹਨਾਂ ‘ਚ ਟੱਕਰ ਮਾਰ ਦਿੱਤੀ।

ਇਸ ਟੱਕਰ ਕਾਰਨ ਬੱਚਾ ਸੜਕ ਵਿਚਕਾਰ ਜਾ ਡਿੱਗਿਆ ਅਤੇ ਪਿੱਛੇ ਆਉਂਦਾ ਟਿੱਪਰ ਬੱਚੇ ‘ਤੇ ਜਾ ਚੜ੍ਹਿਆ, ਜਿਸ ਕਾਰਨ ਬੱਚੇ ਦੀ ਦਰਦਨਾਕ ਮੌਤ ਹੋ ਗਈ। ਗੱਡੀ ਵਾਲਾ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।


Posted

in

by

Tags: